Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣੇ ਦੇ ਕੁਆਰਟਰ ‘ਚ ਇੰਸਪੈਕਟਰ ਨਾਲ ਫੜੀ ਗਈ ਮਹਿਲਾ ਐਸਐਚਓ…ਦੋਵਾਂ ਦੇ ਕੁਟਾਪੇ ਦੀ ਵੀਡੀਓ ਵਾਇਰਲ

Nirmal Pandori by Nirmal Pandori
08/05/2024
in ਪੰਜਾਬ
Reading Time: 1 min read
A A
0
ਥਾਣੇ ਦੇ ਕੁਆਰਟਰ ‘ਚ ਇੰਸਪੈਕਟਰ ਨਾਲ ਫੜੀ ਗਈ ਮਹਿਲਾ ਐਸਐਚਓ…ਦੋਵਾਂ ਦੇ ਕੁਟਾਪੇ ਦੀ ਵੀਡੀਓ ਵਾਇਰਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਅਗਸਤ, Gee98 news service

-ਸੋਸ਼ਲ ਮੀਡੀਆ ‘ਤੇ ਇੱਕ ਮਹਿਲਾ ਪੁਲਿਸ ਇੰਸਪੈਕਟਰ ਦੀ ਆਮ ਲੋਕਾਂ ਵੱਲੋਂ ਕੁਟਾਪੇ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ‌ ਇਹ ਵੀਡੀਓ ਆਗਰੇ ਦੀ ਦੱਸੀ ਜਾ ਰਹੀ ਹੈ ਜਿੱਥੇ ਇੱਕ ਥਾਣੇ ਦੀ ਮਹਿਲਾ ਇੰਚਾਰਜ ਆਪਣੇ ਪ੍ਰੇਮੀ ਨਾਲ ਥਾਣੇ ਦੇ ਕੁਆਰਟਰ ‘ਚ ਹੀ ਪ੍ਰੇਮੀ ਦੀ ਪਤਨੀ ਅਤੇ ਪਰਿਵਾਰਿਕ ਮੈਂਬਰਾਂ ਨੇ ਇਤਰਾਜ਼ਯੋਗ ਹਾਲਤ ਵਿੱਚ ਰੰਗੇ ਹੱਥੀ ਫੜੀ। ਮੁਜੱਫਰਨਗਰ ਦੇ ਇੱਕ ਥਾਣੇ ਵਿੱਚ ਤਾਇਨਾਤ ਇੰਸਪੈਕਟਰ ਪਵਨ ਕੁਮਾਰ ਆਗਰਾ ਵਿੱਚ ਸਿਟੀ ਜ਼ੋਨ ਦੇ ਰਕਾਬਗੰਜ ਥਾਣੇ ਦੀ ਇੰਚਾਰਜ ਮਹਿਲਾ ਇੰਸਪੈਕਟਰ ਨੂੰ ਮਿਲਣ ਉਸ ਦੇ ਕੁਆਰਟਰ ‘ਚ ਆਇਆ ਸੀ। ‌ਦੋਵਾਂ ਵਿਚਕਾਰ ਪਿਛਲੇ ਕਾਫੀ ਸਮੇਂ ਤੋਂ ਸੰਬੰਧ ਬਣੇ ਹੋਏ ਸਨ ਜਿਸ ਦੀ ਭਿਣਕ ਇੰਸਪੈਕਟਰ ਪਵਨ ਕੁਮਾਰ ਦੀ ਪਤਨੀ ਨੂੰ ਵੀ ਸੀ। ਜਦੋਂ ਐਤਵਾਰ ਇੰਸਪੈਕਟਰ ਆਪਣੀ ਮਹਿਲਾ ਐਸਐਚਓ ਮਿੱਤਰ ਨੂੰ ਉਸਦੇ ਕੁਆਰਟਰ ‘ਚ ਮਿਲਣ ਲਈ ਪੁੱਜਿਆ ਤਾਂ ਇਸ ਦੀ ਭਿਕ ਵੀ ਉਸਦੀ ਪਤਨੀ ਨੂੰ ਲੱਗੀ‌, ਜਿਥੇ ਇੰਸਪੈਕਟਰ ਪਵਨ ਕੁਮਾਰ ਦੀ ਪਤਨੀ ਆਪਣੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਲੈ ਕੇ ਮੌਕੇ ‘ਤੇ ਥਾਣੇ ਦੇ ਕੁਆਰਟਰ ਪੁੱਜੀ। ‌ ਮਹਿਲਾ ਐਸਐਚਓ ਦੇ ਕੁਆਰਟਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਇੰਸਪੈਕਟਰ ਦੀ ਪਤਨੀ ਹੋਰਾਂ ਨੇ ਦਰਵਾਜ਼ਾ ਤੋੜ ਕੇ ਦੋਵੇਂ ਜਣਿਆਂ ਨੂੰ ਬਾਹਰ ਕੱਢਿਆ ਤੇ ਦੋਵਾਂ ਦਾ ਖੂਬ ਕੁਟਾਪਾ ਕੀਤਾ। ‌ਇਸ ਮੌਕੇ ਦੀ ਬਣੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੁਲਿਸ ਫੋਰਸ ਦਾ ਸਿਰ ਨੀਵਾਂ ਕਰਨ ਵਾਲੀ ਇਸ ਘਟਨਾ ਦੀ ਸੂਚਨਾ ਜਦ ਉਚ ਅਧਿਕਾਰੀਆਂ ਨੂੰ ਮਿਲੀ ਤਾਂ ਤੁਰੰਤ ਦੋਵੇਂ ਜਣਿਆਂ ‘ਤੇ ਸਖ਼ਤ ਕਾਰਵਾਈ ਕੀਤੀ ਗਈ। ‌ ਸੂਚਨਾ ਮਿਲਣ ‘ਤੇ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ। ਪੁਲਿਸ ਨੇ ਪ੍ਰੇਮੀ ਇੰਸਪੈਕਟਰ ਦੀ ਪਤਨੀ ਅਤੇ ਉਸ ਦੇ ਪਰਿਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਡੀਸੀਪੀ ਸਿਟੀ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਜੇ. ਰਵਿੰਦਰ ਗੌੜ ਦੇ ਹੁਕਮਾਂ ‘ਤੇ ਮਹਿਲਾ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਅਤੇ ਨਾਲ ਹੀ ਇੰਸਪੈਕਟਰ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਇਹ ਘਟਨਾ ਵਾਪਰੀ ਦਾ ਥਾਣੇ ‘ਚ ਮੌਜੂਦ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ, ਜਿਨਾਂ ਦੇ ਸਾਹਮਣੇ ਆਮ ਲੋਕਾਂ ਨੇ ਐਸਐਚਓ ਨੂੰ ਕੁੱਟਿਆ। ਇਸ ਦੇ ਨਾਲ ਹੀ ਪ੍ਰੇਮੀ ਇੰਸਪੈਕਟਰ ਪਵਨ ਕੁਮਾਰ ਖਿਲਾਫ ਰਿਪੋਰਟ ਬਣਾ ਕੇ ਮੁਜ਼ੱਫਰਨਗਰ ਪੁਲਿਸ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਤੇ ਦਿੱਤਾ ਬੰਦ ਲਿਫਾਫਾ ਖੁੱਲਿਆ…ਪੱਤਰ ਹੋ ਗਿਆ ਜਨਤਕ

Next Post

ਹੁਣ ਦਿੱਲੀ ਸਰਕਾਰ ਨੂੰ ਡੰਡੇ ਨਾਲ ਚਲਾਉਣਗੇ ਲੈਫਟੀਨੈਂਟ ਗਵਰਨਰ-MP ਸੰਜੇ ਸਿੰਘ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਹੁਣ ਦਿੱਲੀ ਸਰਕਾਰ ਨੂੰ ਡੰਡੇ ਨਾਲ ਚਲਾਉਣਗੇ ਲੈਫਟੀਨੈਂਟ ਗਵਰਨਰ-MP ਸੰਜੇ ਸਿੰਘ

ਹੁਣ ਦਿੱਲੀ ਸਰਕਾਰ ਨੂੰ ਡੰਡੇ ਨਾਲ ਚਲਾਉਣਗੇ ਲੈਫਟੀਨੈਂਟ ਗਵਰਨਰ-MP ਸੰਜੇ ਸਿੰਘ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend