Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਦਿੱਲੀ ਸਰਕਾਰ ਨੂੰ ਡੰਡੇ ਨਾਲ ਚਲਾਉਣਗੇ ਲੈਫਟੀਨੈਂਟ ਗਵਰਨਰ-MP ਸੰਜੇ ਸਿੰਘ

Nirmal Pandori by Nirmal Pandori
08/05/2024
in ਪੰਜਾਬ
Reading Time: 1 min read
A A
0
ਹੁਣ ਦਿੱਲੀ ਸਰਕਾਰ ਨੂੰ ਡੰਡੇ ਨਾਲ ਚਲਾਉਣਗੇ ਲੈਫਟੀਨੈਂਟ ਗਵਰਨਰ-MP ਸੰਜੇ ਸਿੰਘ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

AAP ਨੇ ਸੁਪਰੀਮ ਕੋਰਟ ਦੀ ਸੁਪਰੀਮ ਪਾਵਰ ‘ਤੇ ਉਂਗਲ ਧਰੀ
ਚੰਡੀਗੜ੍ਹ,5 ਅਗਸਤ, Gee98 news service
-ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਵੱਲੋਂ ਐਮਸੀਡੀ ਵਿੱਚ ਨਾਮਜ਼ਦ ਕੀਤੇ ਕੌਂਸਲਰਾਂ ਦੇ ਫੈਸਲੇ ਨੂੰ ਸਹੀ ਠਹਿਰਾਉਂਦੇ ਹੋਏ ਦਿੱਲੀ ਦੀ ਆਪ ਸਰਕਾਰ ਨੂੰ ਕਰਾਰਾ ਝਟਕਾ ਦਿੱਤਾ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦੇ ਸੁਪਰੀਮ ਫੈਸਲੇ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਇਹ ਸੰਵਿਧਾਨਿਕ ਪਾਵਰ ਹੈ ਕਿ ਉਹ ਦਿੱਲੀ ਸਰਕਾਰ ਦੀ ਸਿਫਾਰਸ ਤੋਂ ਬਿਨਾਂ ਨਾਮਜ਼ਦਗੀ ਕਰ ਸਕਦਾ ਹੈ। ‌ ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਆਪ ਆਗੂ ਸੰਜੇ ਸਿੰਘ ਨੇ ਕਿਹਾ ਕਿ ਇਹ ਭਾਰਤ ਦੇ ਲੋਕਤੰਤਰ ਲਈ ਬਹੁਤ ਵੱਡਾ ਧੱਕਾ ਹੈ, ਚੁਣੀ ਹੋਈ ਸਰਕਾਰ ਨੂੰ ਬਾਈਪਾਸ ਕਰਕੇ ਤੁਸੀਂ ਸਾਰੇ ਅਧਿਕਾਰ ਲੈਫਟੀਨੈਂਟ ਗਵਰਨਰ ਨੂੰ ਸੌਂਪਣ ਜਾ ਰਹੇ ਹੋ, ਤਾਂ ਜੋ LG ਆਪਣੀ ਸੋਟੀ ਨਾਲ ਦਿੱਲੀ ਨੂੰ ਚਲਾ ਸਕੇ। ਇਹ ਲੋਕਤੰਤਰ ਅਤੇ ਭਾਰਤ ਦੇ ਸੰਵਿਧਾਨ ਲਈ ਚੰਗਾ ਨਹੀਂ ਹੈ। ਸੰਜੇ ਸਿੰਘ ਨੇ ਕਿਹਾ ਕਿ “ਅਸੀਂ ਪੂਰੇ ਸਨਮਾਨ ਨਾਲ ਸੁਪਰੀਮ ਕੋਰਟ ਦੇ ਫੈਸਲੇ ਨਾਲ ਅਸਹਿਮਤ ਹਾਂ। ਇਹ ਮੰਦਭਾਗਾ ਫੈਸਲਾ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਹੈ”। ਸੰਜੇ ਸਿੰਘ ਨੇ ਕਿਹਾ ਕਿ ਅਜਿਹਾ ਦਿੱਲੀ ਵਿੱਚ ਹੀ ਕਿਉਂ ਹੁੰਦਾ ਹੈ,ਕੀ ਇੱਥੇ ਕੋਈ ਚੁਣੀ ਹੋਈ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਦਿੱਲੀ ਦੇ ਲੋਕਾਂ ਅਤੇ ਲੋਕਤੰਤਰ ਦੀ ਭਾਵਨਾ ਦੇ ਉਲਟ ਫ਼ੈਸਲਾ ਹੈ,ਪੂਰੇ ਫ਼ੈਸਲੇ ਨੂੰ ਪੜ੍ਹਨ ਤੋਂ ਬਾਅਦ ਅਸੀਂ ਰਣਨੀਤੀ ਬਣਾਵਾਂਗੇ ਕਿ ਅੱਗੇ ਕੀ ਕਰਨਾ ਹੈ,ਅਸੀਂ ਸਥਾਈ ਕਮੇਟੀ ਦੀਆਂ ਚੋਣਾਂ ਜਿੱਤਾਂਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਥਾਣੇ ਦੇ ਕੁਆਰਟਰ ‘ਚ ਇੰਸਪੈਕਟਰ ਨਾਲ ਫੜੀ ਗਈ ਮਹਿਲਾ ਐਸਐਚਓ…ਦੋਵਾਂ ਦੇ ਕੁਟਾਪੇ ਦੀ ਵੀਡੀਓ ਵਾਇਰਲ

Next Post

ਬਰਨਾਲਾ ਦੇ ਸੇਖਾ ਚੌਂਕ ਦੀਆਂ ਟ੍ਰੈਫਿਕ ਲਾਈਟਾਂ ਨੇ ਇਸ਼ਾਰੇ ਸ਼ੁਰੂ ਨਹੀਂ ਕੀਤੇ…ਤੇ ਲੀਡਰ ਪਹਿਲਾਂ ਹੀ ਮਿਹਣੋ ਮਿਹਣੀ ਹੋਈ ਜਾਂਦੇ ਨੇ….!

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਬਰਨਾਲਾ ਦੇ ਸੇਖਾ ਚੌਂਕ ਦੀਆਂ ਟ੍ਰੈਫਿਕ ਲਾਈਟਾਂ ਨੇ ਇਸ਼ਾਰੇ ਸ਼ੁਰੂ ਨਹੀਂ ਕੀਤੇ…ਤੇ ਲੀਡਰ ਪਹਿਲਾਂ ਹੀ ਮਿਹਣੋ ਮਿਹਣੀ ਹੋਈ ਜਾਂਦੇ ਨੇ….!

ਬਰਨਾਲਾ ਦੇ ਸੇਖਾ ਚੌਂਕ ਦੀਆਂ ਟ੍ਰੈਫਿਕ ਲਾਈਟਾਂ ਨੇ ਇਸ਼ਾਰੇ ਸ਼ੁਰੂ ਨਹੀਂ ਕੀਤੇ…ਤੇ ਲੀਡਰ ਪਹਿਲਾਂ ਹੀ ਮਿਹਣੋ ਮਿਹਣੀ ਹੋਈ ਜਾਂਦੇ ਨੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend