Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਨੇਸ਼ ਫੋਗਾਟ ‌: ਭਾਰਤ ਦਾ ਦਿਲ ਟੁੱਟ ਗਿਆ…PM ਮੋਦੀ,ਅਮਿਤ ਸ਼ਾਹ ਅਤੇ ਵਿਰੋਧੀ ਲੀਡਰਾਂ ਨੇ ਵੀ ਕੀਤੀਆਂ ਸਖ਼ਤ ਟਿੱਪਣੀਆਂ

Nirmal Pandori by Nirmal Pandori
08/07/2024
in ਪੰਜਾਬ
Reading Time: 1 min read
A A
0
ਵਿਨੇਸ਼ ਫੋਗਾਟ ‌: ਭਾਰਤ ਦਾ ਦਿਲ ਟੁੱਟ ਗਿਆ…PM ਮੋਦੀ,ਅਮਿਤ ਸ਼ਾਹ ਅਤੇ ਵਿਰੋਧੀ ਲੀਡਰਾਂ ਨੇ ਵੀ ਕੀਤੀਆਂ ਸਖ਼ਤ ਟਿੱਪਣੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਅਗਸਤ, Gee98 news service
-ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦਾ ਭਾਰ ਵਧਣ ਕਾਰਨ ਓਲੰਪਿਕ ਦੇ ਫਾਈਨਲ ‘ਚ ਹਿੱਸਾ ਲੈਣ ਤੋਂ ਰੋਕਣ ਤੋਂ ਬਾਅਦ ਭਾਰਤ ਵਿੱਚ ਵੀ ਵੱਖ-ਵੱਖ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ‌ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਓਏ ਪ੍ਰਧਾਨ ਪੀਟੀ ਊਸ਼ਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਤੋਂ ਇਸ ਮੁੱਦੇ ‘ਤੇ ਭਾਰਤ ਕੋਲ ਉਪਲਬਧ ਵਿਕਲਪਾਂ ਬਾਰੇ ਜਾਣਕਾਰੀ ਮੰਗੀ। ਉਨ੍ਹਾਂ ਨੇ ਵਿਨੇਸ਼ ਦੇ ਕੇਸ ਵਿੱਚ ਮਦਦ ਲਈ ਸਾਰੇ ਵਿਕਲਪਾਂ ਦੀ ਪੜਚੋਲ ਕਰਨ ਲਈ ਕਿਹਾ। ਉਨ੍ਹਾਂ ਨੇ ਪੀਟੀ ਊਸ਼ਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਇਸ ਨਾਲ ਵਿਨੇਸ਼ ਦੀ ਮਦਦ ਮਿਲਦੀ ਹੈ ਤਾਂ ਉਨ੍ਹਾਂ ਦੀ ਅਯੋਗਤਾ ਬਾਰੇ ਸਖ਼ਤ ਵਿਰੋਧ ਦਰਜ ਕਰਵਾਉਣ। ਵਿਨੇਸ਼ ਦੇ ਫਾਈਨਲ ਮੈਚ ਤੋਂ ਬਾਹਰ ਹੋਣ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅਫਸੋਸ ਪ੍ਰਗਟਾਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸ਼ੇਅਰ ਕਰ ਲਿਖਿਆ – ਵਿਨੇਸ਼ ਦੇ ਇਸ ਤਰ੍ਹਾਂ ਨਾਲ ਬਾਹਰ ਹੋਣ ‘ਤੇ ਕਰੋੜਾਂ ਦੇਸ਼ ਵਾਸੀਆਂ ਦਾ ਦਿਲ ਟੁੱਟ ਗਿਆ ਹੈ। ਉਹ ਬਹੁਤ ਹੀ ਸ਼ਾਨਦਾਰ ਖਿਡਾਰੀ ਹਨ ਅਤੇ ਵਿਸ਼ਵ ਵਿਜੇਤਾ ਨੂੰ ਹਰਾਉਣ ਦਾ ਸਿਹਰਾ ਆਪਣੇ ਸਿਰ ਸਜਾ ਚੁੱਕੇ ਹਨ। ਮੈਨੂੰ ਉਮੀਦ ਹੈ ਕਿ ਅਜਿਹੀ ਮੰਦਭਾਗੀ ਘਟਨਾ ਉਨ੍ਹਾਂ ਨੂੰ ਅੱਗੇ ਵਧਣ ਤੋਂ ਨਹੀਂ ਰੋਕ ਸਕੇਗੀ”। ਦੂਜੇ ਪਾਸੇ ਵਿਨੇਸ਼ ਦੀ ਅਯੋਗਤਾ ‘ਤੇ ਸਪਾ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਵਿਨੇਸ਼ ਫੋਗਾਟ ਦੇ ਫਾਈਨਲ ‘ਚ ਨਾ ਖੇਡਣ ਦੀ ਚਰਚਾ ਦੇ ਤਕਨੀਕੀ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸੱਚਾਈ ਕੀ ਹੈ ਅਤੇ ਇਸ ਪਿੱਛੇ ਅਸਲ ਕਾਰਨ ਕੀ ਹੈ। ‘ਆਪ’ ਐਮਪੀ ਸੰਜੇ ਸਿੰਘ ਨੇ ਕਿਹਾ ਕਿ ਇਹ ਵਿਨੇਸ਼ ਦਾ ਨਹੀਂ ਸਗੋਂ ਦੇਸ਼ ਦਾ ਅਪਮਾਨ ਹੈ। ਵਿਨੇਸ਼ ਪੂਰੀ ਦੁਨੀਆ ‘ਚ ਇਤਿਹਾਸ ਰਚਣ ਜਾ ਰਹੀ ਸੀ, ਉਨ੍ਹਾਂ ਨੂੰ 100 ਗ੍ਰਾਮ ਜ਼ਿਆਦਾ ਵਜ਼ਨ ਦਿਖਾ ਕੇ ਅਯੋਗ ਕਰਾਰ ਦੇਣਾ ਸਰਾਸਰ ਬੇਇਨਸਾਫੀ ਹੈ। ਪੂਰਾ ਦੇਸ਼ ਵਿਨੇਸ਼ ਦੇ ਨਾਲ ਖੜ੍ਹਾ ਹੈ। ਭਾਰਤ ਸਰਕਾਰ ਨੂੰ ਤੁਰੰਤ ਦਖਲ ਦੇਣਾ ਚਾਹੀਦਾ ਹੈ ਅਤੇ ਜੇਕਰ ਗੱਲ ਨਾ ਮੰਨੀ ਗਈ ਤਾਂ ਓਲੰਪਿਕ ਦਾ ਬਾਈਕਾਟ ਕਰ ਦੇਣਾ ਚਾਹੀਦਾ ਹੈ। ਭਾਰਤੀ ਓਲੰਪਿਕ ਸੰਘ ਨੇ ਕਿਹਾ ਕਿ ਟੀਮ ਦੀਆਂ ਰਾਤ ਭਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅੱਜ ਸਵੇਰੇ ਵਿਨੇਸ਼ ਦਾ ਭਾਰ ਕੁਝ ਗ੍ਰਾਮ 50 ਕਿਲੋ ਤੋਂ ਜ਼ਿਆਦਾ ਰਹਿ ਗਿਆ। ਫਿਲਹਾਲ ਟੀਮ ਵੱਲੋਂ ਕੋਈ ਹੋਰ ਟਿੱਪਣੀ ਨਹੀਂ ਕੀਤੀ ਜਾਵੇਗੀ। ਭਾਰਤੀ ਟੀਮ ਤੁਹਾਨੂੰ ਵਿਨੇਸ਼ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕਰਦੀ ਹੈ। ਉਹ ਮੌਜੂਦਾ ਮੁਕਾਬਲਿਆਂ ‘ਤੇ ਧਿਆਨ ਕੇਂਦਰਤ ਕਰਨਾ ਚਾਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਸ਼ੇਖ਼ ਹਸੀਨਾ ਬਾਰੇ ਟਿੱਪਣੀ ਕਰਕੇ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ‘ਤੇ…ਬਾਜਵਾ ਨੇ ਕੀਤੀ ਨਿੰਦਾ

Next Post

DGP ਕਟਹਿਰੇ ‘ਚ…ਪੰਜਾਬ ਪੁਲਿਸ ਦੀ ਹਿਰਾਸਤ ‘ਚ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
DGP ਕਟਹਿਰੇ ‘ਚ…ਪੰਜਾਬ ਪੁਲਿਸ ਦੀ ਹਿਰਾਸਤ ‘ਚ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ

DGP ਕਟਹਿਰੇ 'ਚ…ਪੰਜਾਬ ਪੁਲਿਸ ਦੀ ਹਿਰਾਸਤ 'ਚ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend