Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਕ ਸਭਾ ‘ਚ ਵਕਫ਼ ਸੋਧ ਬਿੱਲ ‘ਤੇ ਪੈ ਗਿਆ ਅੜਿੱਕਾ…ਸੰਯੁਕਤ ਸੰਸਦੀ ਕਮੇਟੀ ਨੂੰ ਭੇਜਿਆ ਬਿੱਲ

Nirmal Pandori by Nirmal Pandori
08/09/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਅਗਸਤ, Gee98 News service
-ਲੋਕ ਸਭਾ ਨੇ ਵਕਫ਼ ਸੋਧ ਬਿੱਲ ਦੇ ਲਈ ਬਣਾਈ ਜਾਣ ਵਾਲੀ ਸੰਯੁਕਤ ਸੰਸਦੀ ਕਮੇਟੀ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ‌ ਇਸ ਕਮੇਟੀ ਦੇ ਕੁੱਲ 31 ਮੈਂਬਰ ਹੋਣਗੇ ਜਿਹਨਾਂ ਵਿੱਚੋਂ 21 ਮੈਂਬਰ ਲੋਕ ਸਭਾ ਅਤੇ 10 ਮੈਂਬਰ ਰਾਜ ਸਭਾ ਦੇ ਹਨ। ਇਹ ਕਮੇਟੀ ਸੰਸਦ ਦੇ ਅਗਲੇ ਸੈਸ਼ਨ ਦੇ ਪਹਿਲੇ ਹਫਤੇ ਆਪਣੀ ਰਿਪੋਰਟ ਪੇਸ਼ ਕਰੇਗੀ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ ਵਿੱਚ ਵਕਫ਼ ਸੋਧ ਬਿੱਲ 8 ਅਗਸਤ ਨੂੰ ਪੇਸ਼ ਕੀਤਾ ਸੀ। ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਵਿਰੋਧੀ ਪਾਰਟੀ ਨੇ ਇਸ ਦਾ ਡਟ ਕੇ ਵਿਰੋਧ ਕਰਦੇ ਹੋਏ ਇਸ ਬਿੱਲ ਨੂੰ ਮੁਸਲਿਮ ਵਿਰੋਧੀ ਦੱਸਿਆ ਸੀ। ਵਿਰੋਧੀ ਪਾਰਟੀਆਂ ਦੇ ਜਬਰਦਸਤ ਵਿਰੋਧ ਦੇ ਕਾਰਨ ਇਹ ਬਿੱਲ ਲੋਕ ਸਭਾ ‘ਚ ਬਿਨਾਂ ਕਿਸੇ ਚਰਚਾ ਤੋਂ ਸੰਯੁਕਤ ਸੰਸਦੀ ਕਮੇਟੀ ਨੂੰ ਭੇਜ ਦਿੱਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਿਲ ਗਈ ਜ਼ਮਾਨਤ : ‘AAP’ ਦੇ ਵੱਡੇ ਆਗੂ ਨੂੰ ਵੱਡੀ ਰਾਹਤ

Next Post

CIA ਦਾ ਇੰਚਾਰਜ ਲਾਈਨ ਹਾਜ਼ਰ…ਇਕ ASI ਅਤੇ ਦੋ ਸੀਨੀਅਰ ਕਾਂਸਟੇਬਲ ਮੁਅੱਤਲ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

CIA ਦਾ ਇੰਚਾਰਜ ਲਾਈਨ ਹਾਜ਼ਰ…ਇਕ ASI ਅਤੇ ਦੋ ਸੀਨੀਅਰ ਕਾਂਸਟੇਬਲ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend