Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਰੋਡਵੇਜ਼, ਪਨਬਸ /ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਬਰਨਾਲਾ ਡੀਪੂ ਦੀ ਚੋਣ ਹੋਈ

Nirmal Pandori by Nirmal Pandori
08/11/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਰੋਡਵੇਜ਼, ਪਨਬਸ /ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਬਰਨਾਲਾ ਡੀਪੂ ਦੀ ਚੋਣ ਹੋਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,11 ਅਗਸਤ, (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਰੋਡਵੇਜ਼, ਪਨਬਸ /ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ 25/11 ਬ੍ਰਾਂਚ ਬਰਨਾਲਾ ਡੀਪੂ ( ਪੰਜਾਬ ) ਦੀ ਚੋਣ ਕੀਤੀ ਗਈ । ਨਵੀਂ ਕੀਤੀ ਚੋਣ ਅਨੁਸਾਰ ਸਰਪ੍ਰਸਤ ਬਲਜਿੰਦਰ ਸਿੰਘ, ਸੂਬਾ ਆਗੂ ਰਣਧੀਰ ਸਿੰਘ ਰਾਣਾ, ਮਨਪ੍ਰੀਤ ਮਨੀ, ਗੁਰਪ੍ਰੀਤ ਸੇਖਾ, ਪ੍ਰਧਾਨ ਨਿਰਪਾਲ ਸਿੰਘ ਪੱਪੂ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਦੀਵਾਨਾ, ਵਾਈਸ ਪ੍ਰਧਾਨ ਜਗਤਾਰ ਸਿੰਘ ਤਾਰੀ, ਜਨਰਲ ਸੈਕਟਰੀ ਸੁਖਪਾਲ ਸਿੰਘ ਪਾਲਾ, ਸਹਾਇਕ ਸੈਕਟਰੀ ਪ੍ਰਦੀਪ ਕੁਮਾਰ,ਚੇਅਰਮੇਨ ਮੱਖਣ ਸਿੰਘ ਵਾਇਸ ਚੇਅਰਮੇਨ ਮਨਦੀਪ ਸਿੰਘ ,ਜਨਰਲ ਸਕੱਤਰ ਮਨਜੀਤ ਸਿੰਘ, ਸਹਾਇਕ ਸਕੱਤਰ ਅਵਤਾਰ ਸਿੰਘ, ਜਗਦੀਸ਼ ਸਿੰਘ,ਪ੍ਰੈਸ ਸਕੱਤਰ ਅਵਤਾਰ ਸਿੰਘ, ਬਿੰਦਰਪਾਲ ਚੀਮਾ,ਗੁਰਮੇਲ ਸਿੰਘ,ਸਟੇਜ ਸੈਕਟਰੀ ਯੋਧਾ ਜਗਚਾਨਣ ਸਿੰਘ,ਸਲਾਹਕਾਰ ਸੁਖਵੀਰ ਸਿੰਘ ਜਸਵੀਰ ਸਿੰਘ,ਸੁਖਵੰਤ ਸਿੰਘ, ਰਣਜੀਤ ਸਿੰਘ, ਰਾਕੇਸ਼ ਰੋਸ਼ਨ,ਹੈੱਡ ਕੈਸ਼ੀਅਰ ਅੰਗਰੇਜ ਸਿੰਘ ਬੀਹਲਾ,ਸਹਾਇਕ ਕੈਸ਼ੀਅਰ ਸੁਦਾਗਰ ਸਿੰਘ ਚੁਣੇ ਗਏ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ ਅਤੇ ਜਥੇਬੰਦੀ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕੀਤਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਨਕਲੀ ਡੀਐਸਪੀ ਬਣ ਕੇ ਜੰਮੂ ਘੁੰਮ ਰਿਹਾ ਸੀ ਪੰਜਾਬ ਦਾ ਪ੍ਰਸਿੱਧ ਕਬੱਡੀ ਖਿਡਾਰੀ…ਫੜਿਆ ਗਿਆ,ਜੰਮੂ ਵਿਖੇ ਮੁਕੱਦਮਾ ਦਰਜ

Next Post

ਜੇਲ੍ਹ ਪ੍ਰਸ਼ਾਸਨ ਨੇ ਦੇ ਦਿੱਤਾ ਜਵਾਬ….ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਨਹੀਂ ਰੱਖੇ ਜਾਣਗੇ ਹੋਰ ਕੈਦੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਜੇਲ੍ਹ ਪ੍ਰਸ਼ਾਸਨ ਨੇ ਦੇ ਦਿੱਤਾ ਜਵਾਬ….ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਨਹੀਂ ਰੱਖੇ ਜਾਣਗੇ ਹੋਰ ਕੈਦੀ

ਜੇਲ੍ਹ ਪ੍ਰਸ਼ਾਸਨ ਨੇ ਦੇ ਦਿੱਤਾ ਜਵਾਬ….ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਨਹੀਂ ਰੱਖੇ ਜਾਣਗੇ ਹੋਰ ਕੈਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend