Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਲ੍ਹ ਪ੍ਰਸ਼ਾਸਨ ਨੇ ਦੇ ਦਿੱਤਾ ਜਵਾਬ….ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਨਹੀਂ ਰੱਖੇ ਜਾਣਗੇ ਹੋਰ ਕੈਦੀ

Nirmal Pandori by Nirmal Pandori
08/12/2024
in ਪੰਜਾਬ
Reading Time: 1 min read
A A
0
ਜੇਲ੍ਹ ਪ੍ਰਸ਼ਾਸਨ ਨੇ ਦੇ ਦਿੱਤਾ ਜਵਾਬ….ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਨਹੀਂ ਰੱਖੇ ਜਾਣਗੇ ਹੋਰ ਕੈਦੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਗਸਤ, Gee98 news service
-ਪੰਜਾਬ ‘ਚ ਅਪਰਾਧੀਆਂ ਦੀ ਗਿਣਤੀ ਵਿੱਚ ਵਾਧਾ ਹੋਣ ਦੇ ਚਿੰਤਾਜਨਕ ਤੱਥ ਸਾਹਮਣੇ ਆ ਰਹੇ ਹਨ। ‌ ਸੂਬੇ ਦੀਆਂ ਜੇਲ੍ਹਾਂ ਵਿੱਚ ਅਪਰਾਧੀਆਂ ਨੂੰ ਰੱਖਣ ਲਈ ਜਗ੍ਹਾ ਦੀ ਘਾਟ ਰੜਕਣ ਲੱਗੀ ਹੈ। ‌ ਲੁਧਿਆਣਾ ਦੀ ਕੇਂਦਰੀ ਜੇਲ੍ਹ ਕੈਦੀਆਂ ਹਵਾਲਾਤੀਆਂ ਨਾਲ ਪੂਰੀ ਭਰ ਚੁੱਕੀ ਹੈ। ਕੇਂਦਰੀ ਜੇਲ੍ਹ ਲੁਧਿਆਣਾ 31 ਅਕਤੂਬਰ ਤੱਕ ਹੋਰ ਕੈਦੀਆਂ ਨੂੰ ਰੱਖਣ ਤੋਂ ਇਨਕਾਰ ਕਰਦੇ ਹੋਏ ‌ਲੁਧਿਆਣਾ ਸ਼ਹਿਰੀ, ਖੰਨਾ, ਲੁਧਿਆਣਾ ਦਿਹਾਤੀ ਅਤੇ ਹੋਰ ਜ਼ਿਲ੍ਹਿਆਂ ਦੀ ਪੁਲਿਸ ਨੂੰ ਮੁਲਜ਼ਮਾਂ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਨਾ ਭੇਜਣ ਲਈ ਪੱਤਰ ਭੇਜੇ ਹਨ। ਸੂਤਰਾਂ ਅਨੁਸਾਰ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ 3200 ਕੈਦੀਆਂ ਨੂੰ ਰੱਖਣ ਦੀ ਸਮਰੱਥਾ ਹੈ ਪ੍ਰੰਤੂ ਇੱਥੇ ਪਹਿਲਾਂ ਹੀ 4700 ਦੇ ਕਰੀਬ ਕੈਦੀ ਰੱਖੇ ਹੋਏ ਹਨ। ਕੈਦੀਆਂ ਦੀ ਵੱਧ ਗਿਣਤੀ ਹੋਣ ਕਾਰਨ ਗਰਮੀ ਦੇ ਮੌਸਮ ਵਿੱਚ ਕਈ ਸਮੱਸਿਆਵਾਂ ਵੀ ਖੜੀਆਂ ਹੋ ਰਹੀਆਂ ਹਨ, ਜਿਸ ਕਰਕੇ ਕੇਂਦਰੀ ਜੇਲ੍ਹ ਨੇ ਹੋਰ ਕੈਦੀ ਹਵਾਲਾਤੀ ਰੱਖਣ ਤੋਂ ਨਾਂਹ ਕਰ ਦਿੱਤੀ ਹੈ। ਇਹ ਵੀ ਹੈਰਾਨੀਜਨਕ ਹੈ ਅਤੇ 4700 ਦੇ ਕਰੀਬ ਕੈਦੀਆਂ ਹਵਾਲਾਤੀਆਂ ‘ਤੇ ਨਜ਼ਰ ਰੱਖਣ ਲਈ ਜੇਲ੍ਹ ਦੇ ਕੋਲ ਸਿਰਫ਼ 110 ਗਾਰਡ ਹੀ ਹਨ, ਅਜਿਹੇ ਹਾਲਾਤਾਂ ‘ਚ ਕੇਂਦਰੀ ਜੇਲ੍ਹ ਲੁਧਿਆਣਾ ਦੇ ਅੰਦਰੂਨੀ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਦੂਜੇ ਪਾਸੇ ਪੁਲਿਸ ਮੁਲਾਜ਼ਮਾਂ ਵਿੱਚ ਇਸ ਗੱਲ ਦਾ ਰੋਸ ਹੈ ਕਿ ਉਹਨਾਂ ਨੂੰ ਗੋਇੰਦਵਾਲ ਸਾਹਿਬ ਜਾਣ ਲਈ 110 ਕਿਲੋਮੀਟਰ ਦਾ ਵਾਧੂ ਸਫਰ ਤੈਅ ਕਰਕੇ ਜਾਣਾ ਪਵੇਗਾ। ਜੇਲ ਪ੍ਰਸ਼ਾਸਨ ਦਾ ਤਰਕ ਹੈ ਕਿ 31 ਅਕਤੂਬਰ ਤੱਕ ਹੋਰ ਕੈਦੀਆਂ ਨੂੰ ਨਾ ਲਿਜਾਣ ਦੇ ਕਦਮ ਨਾਲ ਸੰਤੁਲਨ ਬਣਾਉਣ ਵਿੱਚ ਮਦਦ ਮਿਲੇਗੀ ਕਿਉਂਕਿ 31 ਅਕਤੂਬਰ ਤੱਕ ਕੁਝ ਕੈਦੀਆਂ ਨੂੰ ਜ਼ਮਾਨਤ ਮਿਲ ਜਾਵੇਗੀ ਅਤੇ ਉਹ ਹੋਰ ਕੈਦੀਆਂ ਹਵਾਲਾਤੀਆਂ ਨੂੰ ਰੱਖ ਸਕਣਗੇ। ਇਹ ਹਾਲਾਤ ਸਿਰਫ਼ ਕੇਂਦਰੀ ਜੇਲ੍ਹ ਲੁਧਿਆਣਾ ਦੇ ਹੀ ਨਹੀਂ ਹਨ ਸਗੋਂ ਸੂਬੇ ਦੀਆਂ ਲੱਗਭੱਗ ਸਾਰੀਆਂ ਜੇਲ੍ਹਾਂ ਵਿੱਚ ਸਮਰੱਥਾ ਤੋਂ ਵੱਧ ਕੈਦੀ ਹਵਾਲਾਤੀ ਰੱਖੇ ਹੋਏ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਲੜਾਈ ਝਗੜੇ ਕਤਲੋਗਾਰਤ ਵਰਗੀਆਂ ਘਟਨਾਵਾਂ ਆਮ ਹੀ ਵਾਪਰਦੀਆਂ ਰਹਿੰਦੀਆਂ ਹਨ।‌ ਸੂਬੇ ਦੀ ਕੋਈ ਵੀ ਸਰਕਾਰ ਜੇਲ੍ਹਾਂ ਦੇ ਹਾਲਾਤ ਸੁਧਾਰਨ ਵਿੱਚ ਸਫਲ ਨਹੀਂ ਹੋ ਸਕੀ ਜਾਂ ਫਿਰ ਇਹਨਾਂ ਹਾਲਾਤਾਂ ਵੱਲ ਧਿਆਨ ਹੀ ਨਹੀਂ ਦਿੱਤਾ ਜਾ ਰਿਹਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#jailnews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਰੋਡਵੇਜ਼, ਪਨਬਸ /ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਬਰਨਾਲਾ ਡੀਪੂ ਦੀ ਚੋਣ ਹੋਈ

Next Post

ਡੇਰਾ ਸਿਰਸਾ ਮੁਖੀ ਦੀ ਪੈਰੋਲ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਦੀ ਪੈਰੋਲ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend