Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਦੋ ਪ੍ਰੋਫੈਸਰ ਹਿਮਾਚਲ ‘ਚ ਵਿਜੀਲੈਂਸ ਦੇ ਅੜਿੱਕੇ ਚੜੇ…ਪੜੋ ਖ਼ਬਰ

Nirmal Pandori by Nirmal Pandori
08/13/2024
in ਪੰਜਾਬ
Reading Time: 1 min read
A A
0
ਪੰਜਾਬ ਦੇ ਦੋ ਪ੍ਰੋਫੈਸਰ ਹਿਮਾਚਲ ‘ਚ ਵਿਜੀਲੈਂਸ ਦੇ ਅੜਿੱਕੇ ਚੜੇ…ਪੜੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਅਗਸਤ Gee98 news service
-ਪੰਜਾਬ ਦੇ ਦੋ ਪ੍ਰੋਫੈਸਰਾਂ ਨੂੰ ਵਿਜੀਲੈਂਸ ਨੇ ਹਿਮਾਚਲ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਐਂਡ ਐਂਟੀ ਕੁਰੱਪਸ਼ਨ ਬਿਊਰੋ ਕਾਂਗੜਾ ਦਾ ਕਹਿਣਾ ਹੈ ਕਿ ਇਨਾ ਪ੍ਰੋਫੈਸਰਾਂ ਨੇ ਸਿੱਖਿਆ ਸੰਸਥਾਵਾਂ ਦਾ ਮੁਲਾਂਕਣ ਕਰਨ ਦੇ ਬਦਲੇ ਰਿਸ਼ਵਤ ਲਈ। ਇਹਨਾਂ ਦੋਵੇਂ ਪ੍ਰੋਫੈਸਰਾਂ ਨੂੰ ਕਾਂਗੜਾ ਜ਼ਿਲ੍ਹੇ ਵਿਚ ਫਾਰਮੇਸੀ ਕਾਲਜਾਂ ਦਾ ਮੁਲੰਕਣ ਕਰਨ ਲਈ ਫਾਰਮੇਸੀ ਕੌਂਸਲ ਆਫ ਇੰਡੀਆ ਨੇ ਭੇਜਿਆ। ਬਿਊਰੋ ਦੇ ਐੱਸ ਪੀ ਬਲਬੀਰ ਠਾਕੁਰ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਬਿਊਰੋ ਦੀ ਟੀਮ ਨੇ ਪੰਜਾਬ ਦੇ ਨੰਬਰ ਵਾਲੀ ਕਰੇਟਾ ਕਾਰ ਐਤਵਾਰ ਰੱਕੜ ਇਲਾਕੇ ਵਿਚ ਰੋਕੀ, ਕਾਰ ਵਿੱਚੋਂ ਸਾਢੇ ਤਿੰਨ ਲੱਖ ਰੁਪਏ ਮਿਲੇ। ਪ੍ਰੋਫੈਸਰਾਂ ਵੱਲੋਂ ਇਸ ਰਕਮ ਸਬੰਧੀ ਤਸੱਲੀਬਖਸ਼ ਜਵਾਬ ਨਾ ਦੇ ਸਕਣ ‘ਤੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਨਾਲ ਸੰਬੰਧਤ ਪ੍ਰੋਫੈਸਰਾਂ ਰਾਕੇਸ਼ ਚਾਵਲਾ ਤੇ ਪੁਨੀਤ ਕੁਮਾਰ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਉਹਨਾਂ ਦੱਸਿਆ ਕਿ ਦੋਹਾਂ ਨੇ ਹਾਲ ਹੀ ਵਿਚ ਪਾਲਮਪੁਰ ਵਿਚ ਯੂਨੀਵਰਸਿਟੀ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ ਦਾ ਮੁਆਇਨਾ ਕੀਤਾ ਸੀ। ਸ਼ੱਕ ਹੈ ਕਿ ਉਨ੍ਹਾਂ ਇੰਸਟੀਚਿਊਸ਼ਨ ਦੇ ਹੱਕ ਵਿਚ ਰਿਪੋਰਟ ਦੇਣ ਲਈ ਗੈਰਕਾਨੂੰਨੀ ਢੰਗ ਨਾਲ ਪੈਸੇ ਲਏ। ਦੋਵਾਂ ਖਿਲਾਫ ਧਰਮਸ਼ਾਲਾ ਵਿਚ ਕੇਸ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡੇਰਾ ਸਿਰਸਾ ਮੁਖੀ ਦੀ ਪੈਰੋਲ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

Next Post

ਡਾਕਟਰ ਬਣਨ ਦਾ ਸੁਪਨਾ ਹੋਇਆ ਹੋਰ ਮਹਿੰਗਾ…MBBS ਦੀਆਂ ਫੀਸਾਂ ‘ਚ ਵਾਧਾ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਡਾਕਟਰ ਬਣਨ ਦਾ ਸੁਪਨਾ ਹੋਇਆ ਹੋਰ ਮਹਿੰਗਾ…MBBS ਦੀਆਂ ਫੀਸਾਂ ‘ਚ ਵਾਧਾ

ਡਾਕਟਰ ਬਣਨ ਦਾ ਸੁਪਨਾ ਹੋਇਆ ਹੋਰ ਮਹਿੰਗਾ…MBBS ਦੀਆਂ ਫੀਸਾਂ 'ਚ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend