Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਨਵੇਂ ਰਾਜਪਾਲ ਨਾਲ ਵੀ ਇੱਟ-ਖੜੱਕੇ ਵਾਲੀ ਗੱਲ ਈਂ ਲੱਗਦੀ ਆਂ ਮੁੱਖ ਮੰਤਰੀ ਦੀ…!

Nirmal Pandori by Nirmal Pandori
08/14/2024
in ਪੰਜਾਬ
Reading Time: 1 min read
A A
0
ਪੰਜਾਬ ਦੇ ਨਵੇਂ ਰਾਜਪਾਲ ਨਾਲ ਵੀ ਇੱਟ-ਖੜੱਕੇ ਵਾਲੀ ਗੱਲ ਈਂ ਲੱਗਦੀ ਆਂ ਮੁੱਖ ਮੰਤਰੀ ਦੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਅਗਸਤ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਵੀ ਖ਼ਫ਼ਾ ਲੱਗ ਰਹੇ ਹਨ। ‌ ਸੂਤਰਾਂ ਅਨੁਸਾਰ ਰਾਜਪਾਲ ਵੱਲੋਂ ਮੰਗਲਵਾਰ ਨੂੰ ਸੀਨੀਅਰ ਅਫਸਰਾਂ ਨਾਲ ਕੀਤੀ ਗਈ ਮੁਲਾਕਾਤ ਮੁੱਖ ਮੰਤਰੀ ਨੂੰ ਰੜਕ ਰਹੀ ਹੈ। ਭਾਵੇਂ ਕਿ ਰਾਜਪਾਲ ਕਿਸੇ ਵੀ ਅਫਸਰ ਨਾਲ ਕਿਸੇ ਸਮੇਂ ਵੀ ਮੁਲਾਕਾਤ ਕਰ ਸਕਦੇ ਹਨ ਜਾਂ ਸੂਬੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਕੋਈ ਫੀਡਬੈਕ ਲੈ ਸਕਦੇ ਹਨ ਪਰੰਤੂ ਬੁੱਧਵਾਰ ਅਕਾਲੀ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਜਦੋਂ ਪੱਤਰਕਾਰਾਂ ਨੇ ਰਾਜਪਾਲ ਵੱਲੋਂ ਅਫਸਰਾਂ ਨਾਲ ਕੀਤੀ ਮੁਲਾਕਾਤ ਸਬੰਧੀ ਸਵਾਲ ਪੁੱਛਿਆ ਤਾਂ ਮੁੱਖ ਮੰਤਰੀ ਵੱਲੋਂ ਦਿੱਤੇ ਜਵਾਬ ਦੀ ਭਾਸ਼ਾ ਤੋਂ ਲੱਗ ਰਿਹਾ ਹੈ ਕਿ ਮੁੱਖ ਮੰਤਰੀ ਸੂਬੇ ਦੇ ਰਾਜਪਾਲ ਤੇ ਅਫਸਰਾਂ ਦੀ ਮੀਟਿੰਗ ਤੋਂ ਖੁਸ਼ ਨਹੀਂ ਹਨ। ਪੱਤਰਕਾਰਾਂ ਨੇ ਜਦ ਰਾਜਪਾਲ ਤੇ ਅਫਸਰਾਂ ਦੀ ਮੀਟਿੰਗ ਸਬੰਧੀ ਸਵਾਲ ਕੀਤਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ “ਕੋਈ ਗੱਲ ਨਹੀਂ ਸਾਰਿਆਂ ਨੂੰ ਮਿਲਣ ਲੈਣ ਤੇ ਪਤਾ ਕਰ ਲੈਣ ਕਿ ਕੌਣ ਕੀ ਕੰਮ ਕਰਦਾ ਹੈ। ਉਹ ਨਵੇਂ ਆਏ ਹਨ ਹਲੇ ਤੱਕ ਉਨ੍ਹਾਂ ਦਾ ਸਾਰਾ ਸਾਮਾਨ ਗੁਹਾਟੀ ਤੋਂ ਆਇਆ ਵੀ ਨਹੀਂ ਹੈ, ਮੁਲਾਕਾਤ ਕਰ ਲੈਣ ਦੋ ਅਤੇ ਪਤਾ ਲੱਗਣ ਲੈਣ ਦੋ ਕਿ ਕੌਣ ਸੈਕਟਰੀ ਹੈ। ਕੱਲ੍ਹ ਕਿਸੇ ਨੂੰ ਚਿੱਠੀ ਲਿਖਣੀ ਹੈ ਜਾਂ ਫਿਰ ਕੋਈ ਆਰਡਰ ਦੇਣਾ ਹੈ ਉਸ ਤੋਂ ਬਾਅਦ ਅਸੀਂ ਦੇਖਾਂਗੇ”। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਕੋਈ ਇਤਰਾਜ਼ ਨਹੀਂ ਉਹ ਜਿਸ ਨਾਲ ਮਰਜ਼ੀ ਮੁਲਾਕਾਤ ਕਰਨ” ।‌ ਪ੍ਰੰਤੂ ਮੁੱਖ ਮੰਤਰੀ ਦੇ ਜਵਾਬ ਦੇਣ ਦੇ ਲਹਿਜੇ ਅਤੇ ਵਰਤੀ ਗਈ ਭਾਸ਼ਾ ਤੋਂ ਸਾਫ ਝਲਕ ਰਿਹਾ ਹੈ ਕਿ ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅਫਸਰਾਂ ਨਾਲ ਕੀਤੀ ਮੀਟਿੰਗ ਅਤੇ ਫੀਡਬੈਕ ਲੈਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੈਦਾ ਹੋਏ ਹਾਲਾਤਾਂ ਤੋਂ ਖਫਾ ਹਨ। ‌ ਜੇਕਰ ਯੋਗ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਅਫਸਰਾਂ ਨਾਲ ਕੀਤੀ ਮੀਟਿੰਗ ਦੌਰਾਨ ਪੰਜਾਬ ਚ ਕੇਂਦਰੀ ਪ੍ਰੋਜੈਕਟਾਂ ਦੀ ਦੇਰੀ ਦੀ ਗੱਲ ਕਰਦੇ ਹੋਏ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਵੱਲ ਕਦਮ ਪੁੱਟਣ ਲਈ ਕਿਹਾ ਸੀ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੇਅਰਮੈਨ ਦੇ ਹਲਕੇ ‘ਚੋਂ ਬੀਡੀਪੀਓ ਹੀਰਾ ਸਿੰਘ ਦੀ ਬਦਲੀ ਆਖ਼ਰ ਹੋ ਹੀ ਗਈ…!

Next Post

ਪੰਜਾਬ ਦੇ ਇਹਨਾਂ 7 ਅਫਸਰਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੰਜਾਬ ਦੇ ਇਹਨਾਂ 7 ਅਫਸਰਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ…ਪੜ੍ਹੋ ਖ਼ਬਰ

ਪੰਜਾਬ ਦੇ ਇਹਨਾਂ 7 ਅਫਸਰਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend