Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ ‌: ਵਿਨੇਸ਼ ਫੋਗਾਟ ਵੱਲੋਂ ਚਾਂਦੀ ਦਾ ਮੈਡਲ ਦਿੱਤੇ ਜਾਣ ਦੀ ਅਪੀਲ ‘ਤੇ ਖੇਡਾਂ ਦੀ ਸਰਬਉੱਚ ਅਦਾਲਤ ਨੇ ਸੁਣਾ ਦਿੱਤਾ ਫੈਸਲਾ

Nirmal Pandori by Nirmal Pandori
08/15/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ ‌: ਵਿਨੇਸ਼ ਫੋਗਾਟ ਵੱਲੋਂ ਚਾਂਦੀ ਦਾ ਮੈਡਲ ਦਿੱਤੇ ਜਾਣ ਦੀ ਅਪੀਲ ‘ਤੇ ਖੇਡਾਂ ਦੀ ਸਰਬਉੱਚ ਅਦਾਲਤ ਨੇ ਸੁਣਾ ਦਿੱਤਾ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਅਗਸਤ, Gee98 news service
-ਖੇਡਾਂ ਦੀ ਸਰਵਉੱਚ ਅਦਾਲਤ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਨੇ ਭਾਰਤੀ ਪਹਿਲਵਾਨ ਵਿਨੇਸ ਫੋਗਾਟ ਵੱਲੋਂ ਚਾਂਦੀ ਦਾ ਮੈਡਲ ਦੇਣ ਸਬੰਧੀ ਕੀਤੀ ਅਪੀਲ ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਵਿਨਸ ਫਗਾਟ 50 ਕਿਲੋ ਵਰਗ ਵਿੱਚ ਭਾਰਤ ਵੱਲੋਂ ਓਲੰਪਿਕ 2024 ਕੇਡੀ ਸੀ ਪਰ ਫਾਈਨਲ ਮੈਚ ਤੋਂ ਪਹਿਲਾਂ ਉਸਦਾ ਭਾਰ 100 ਗ੍ਰਾਮ ਵੱਧ ਨਿਕਲਿਆ ਜਿਸ ਤੋਂ ਬਾਅਦ ਉਸ ਨੂੰ ਪੂਰੇ ਟੂਰਨਾਮੈਂਟ ਲਈ ਆਯੋਗ ਕਰਾਰ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਦੇਸ਼ ਨੇ ਖੇਡਾਂ ਦੀ ਸਰਵਉੱਚ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਸੀ ਕਿ ਉਸ ਨੂੰ ਸਾਂਝੇ ਤੌਰ ਤੇ ਚਾਂਦੀ ਦਾ ਮੈਡਲ ਦਿੱਤਾ ਜਾਵੇ। ਜਿਸ ‘ਤੇ ਸ਼ੁੱਕਰਵਾਰ 9 ਅਗਸਤ ਨੂੰ ਸੁਣਵਾਈ ਹੋਈ ਪਰ ਕਈ ਦਿਨਾਂ ਦੀ ਉਡੀਕ ਤੋਂ ਬਾਅਦ ਆਖਰਕਾਰ ਵਿਨੇਸ਼ ਦਾ ਫੈਸਲਾ ਉਨ੍ਹਾਂ ਦੇ ਖਿਲਾਫ ਆਇਆ। CAS ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਅਤੇ ਵਿਸ਼ਵ ਕੁਸ਼ਤੀ (UWW) ਦੇ ਨਿਯਮਾਂ ਅਤੇ ਫੈਸਲਿਆਂ ਨੂੰ ਕਾਇਮ ਰੱਖਦੇ ਹੋਏ ਸਾਂਝੇ ਤੌਰ ‘ਤੇ ਚਾਂਦੀ ਦਾ ਤਗਮਾ ਦੇਣ ਦੀ ਵਿਨੇਸ਼ ਦੀ ਮੰਗ ਨੂੰ ਰੱਦ ਕਰ ਦਿੱਤਾ। ਇਸ ਨਾਲ ਵਿਨੇਸ਼ ਦੇ ਕੁਸ਼ਤੀ ਕਰੀਅਰ ਦਾ ਵੀ ਮਾੜਾ ਅੰਤ ਹੋ ਗਿਆ। ਓਲੰਪਿਕ ਖੇਡਾਂ ਲਈ ਪੈਰਿਸ ਵਿੱਚ ਬਣਾਈ ਗਈ ਸੀਏਐਸ ਐਡ-ਹਾਕ ਡਿਵੀਜ਼ਨ ਨੇ ਵਿਨੇਸ਼ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਅਤੇ ਸ਼ੁੱਕਰਵਾਰ, 9 ਅਗਸਤ ਨੂੰ ਸ਼ਾਮ 5.30 ਵਜੇ (ਭਾਰਤੀ ਸਮੇਂ ਅਨੁਸਾਰ) ਸੁਣਵਾਈ ਹੋਈ ਜੋ 3 ਘੰਟੇ ਤੱਕ ਚੱਲੀ। ਇਹ ਸੁਣਵਾਈ CAS ਦੀ ਇਕਲੌਤੀ ਆਰਬੀਟ੍ਰੇਟਰ ਡਾਕਟਰ ਐਨਾਬੈਲ ਬੇਨੇਟ ਦੇ ਸਾਹਮਣੇ ਹੋਈ। ਫਰਾਂਸ ਦੀ ਕਾਨੂੰਨੀ ਟੀਮ ਨੇ ਵਿਨੇਸ਼ ਦੀ ਤਰਫੋਂ ਕੇਸ ਪੇਸ਼ ਕੀਤਾ। ਨਾਲ ਹੀ, ਦੇਸ਼ ਦੇ ਮਸ਼ਹੂਰ ਸੀਨੀਅਰ ਵਕੀਲ ਹਰੀਸ਼ ਸਾਲਵੇ ਅਤੇ ਵਿਦੁਸ਼ਪਤ ਸਿੰਘਾਨੀਆ ਨੇ ਭਾਰਤੀ ਓਲੰਪਿਕ ਸੰਘ (IOA) ਦੀ ਤਰਫੋਂ ਕੇਸ ਪੇਸ਼ ਕੀਤਾ। ਫਿਰ ਦੱਸਿਆ ਗਿਆ ਕਿ ਫੈਸਲਾ ਕਿਸੇ ਵੀ ਸਮੇਂ ਆ ਸਕਦਾ ਹੈ ਪਰ ਫਿਰ ਇਸਨੂੰ 10 ਅਗਸਤ ਤੱਕ ਟਾਲ ਦਿੱਤਾ ਗਿਆ। ਇਸ ਤੋਂ ਬਾਅਦ ਫੈਸਲਾ 10 ਅਗਸਤ ਨੂੰ ਮੁੜ ਮੁਲਤਵੀ ਕਰ ਦਿੱਤਾ ਗਿਆ ਅਤੇ ਕੁਝ ਦਸਤਾਵੇਜ਼ਾਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਫੈਸਲਾ 13 ਅਗਸਤ ਨੂੰ ਦਿੱਤਾ ਜਾਵੇਗਾ। ਫਿਰ 13 ਅਗਸਤ ਨੂੰ ਇਹ ਫੈਸਲਾ ਤੀਜੀ ਵਾਰ 16 ਅਗਸਤ ਤੱਕ ਟਾਲ ਦਿੱਤਾ ਗਿਆ ਅਤੇ ਆਖਰ ਵਿਨੇਸ ਦੀ ਚਾਂਦੀ ਦਾ ਮੈਡਲ ਦੇਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਗਿਆ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਾਰਕੀਟ ਕਮੇਟੀਆਂ ਦੀ ਚੇਅਰਮੈਨੀ ਦੀ ਉਡੀਕ ਹੋਈ ਹੋਰ ਲੰਮੀ…ਸਰਕਾਰ ਨੇ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ

Next Post

ਟਰਾਈਡੈਂਟ ਵੱਲੋਂ ਮੰਦਿਰ ਨੂੰ 21 ਕਰੋੜ ਦੀ ਦਾਨ ਰਾਸ਼ੀ ਦਿੱਤੀ ਗਈ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਟ੍ਰਾਈਡੈਂਟ ਇੰਡਸਟ੍ਰੀਜ਼ ਵੱਲੋਂ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਦੇ ਪੇਂਡੂ ਬੇਰੁਜ਼ਗਾਰ ਨੌਜਾਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ

ਟਰਾਈਡੈਂਟ ਵੱਲੋਂ ਮੰਦਿਰ ਨੂੰ 21 ਕਰੋੜ ਦੀ ਦਾਨ ਰਾਸ਼ੀ ਦਿੱਤੀ ਗਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend