Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਦੋਵੇਂ ADC ਅਤੇ SDM ਦੀ ਬਦਲੀ…ਪੜੋ ਖ਼ਬਰ ਕਿਹੜੇ ਨਵੇਂ ਅਫ਼ਸਰ ਆਏ ਨੇ…!

Nirmal Pandori by Nirmal Pandori
08/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਦੋਵੇਂ ADC ਅਤੇ SDM ਦੀ ਬਦਲੀ…ਪੜੋ ਖ਼ਬਰ ਕਿਹੜੇ ਨਵੇਂ ਅਫ਼ਸਰ ਆਏ ਨੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਅਗਸਤ, ਨਿਰਮਲ ਸਿੰਘ ਪੰਡੋਰੀ-

-ਪੰਜਾਬ ਸਰਕਾਰ ਵੱਲੋਂ ਅੱਜ PCS ਅਫ਼ਸਰਾਂ ਦੀਆਂ ਬਦਲੀਆਂ ਦੇ ਦੌਰਾਨ ਬਰਨਾਲਾ ਦੇ ਕੁਝ PCS ਅਫ਼ਸਰਾਂ ਦੀਆਂ ਬਦਲੀਆਂ ਵੀ ਕੀਤੀਆਂ ਗਈਆਂ ਹਨ ਜਿਨਾਂ ਵਿੱਚ ਸ੍ਰੀ ਲਾਤੀਫ ਅਹਿਮਦ ਨੂੰ ਏਡੀਸੀ (ਜਨਰਲ) ਬਰਨਾਲਾ ਲਗਾਇਆ ਗਿਆ ਹੈ। ‌ ਇਸ ਦੇ ਨਾਲ ਹੀ ਮਹਿਲ ਕਲਾਂ ਦੇ ਐਸਡੀਐਮ ਸਰਦਾਰ ਸਤਵੰਤ ਸਿੰਘ ਨੂੰ ਬਰਨਾਲਾ ਦਾ ਏਡੀਸੀ (ਵਿਕਾਸ) ਨਿਯੁਕਤ ਕੀਤਾ ਗਿਆ ਹੈ। ਸ੍ਰੀ ਲਾਤੀਫ ਅਹਿਮਦ, ਸ਼੍ਰੀਮਤੀ ਅਨੁਪ੍ਰਿਤਾ ਜੌਹਲ ਦੀ ਬਦਲੀ ਅਤੇ ਸਰਦਾਰ ਸਤਵੰਤ ਸਿੰਘ, ਸ ਮਨਜੀਤ ਸਿੰਘ ਚੀਮਾ ਦੀ ਬਦਲੀ ਤੋਂ ਬਾਅਦ ਉਹਨਾਂ ਦੀ ਥਾਂ ਲੈਣਗੇ। ‌ ਇਸ ਦੇ ਨਾਲ ਹੀ ‌ ‌ ਸਰਦਾਰ ਗੁਰਬੀਰ ਸਿੰਘ ਕੋਹਲੀ ਬਰਨਾਲਾ ਦੇ ਨਵੇਂ ਐਸਡੀਐਮ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਜੇਕਰ ਸਭ ਕੁਝ ਠੀਕ ਠਾਕ ਹੈ ਤਾਂ ਫਿਰ ਬੁਲੇਟ ਪਰੂਫ਼ ਬਾਕਸ ਕਿਉਂ…ਵਿਰੋਧੀਆਂ ਦਾ ਭਗਵੰਤ ਮਾਨ ‘ਤੇ ਨਿਸ਼ਾਨਾ….!

Next Post

…ਹੁਣ ਕਦੋਂ ਹੋਣਗੀਆਂ ਪੰਜਾਬ ‘ਚ ਵਿਧਾਨ ਸਭਾ ਦੀਆਂ ਖਾਲੀ ਸੀਟਾਂ ਦੀਆਂ ਜ਼ਿਮਨੀ ਚੋਣਾਂ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ

…ਹੁਣ ਕਦੋਂ ਹੋਣਗੀਆਂ ਪੰਜਾਬ 'ਚ ਵਿਧਾਨ ਸਭਾ ਦੀਆਂ ਖਾਲੀ ਸੀਟਾਂ ਦੀਆਂ ਜ਼ਿਮਨੀ ਚੋਣਾਂ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend