Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਠੀਚਾਰਜ ਦੌਰਾਨ ਪੁਲਸੀਏ ਨੇ SDM ਸਾਬ੍ਹ ਦੇ ਹੀ ਡਾਂਗ ਜੜ੍ਹ ਦਿੱਤੀ

Nirmal Pandori by Nirmal Pandori
08/21/2024
in ਪੰਜਾਬ
Reading Time: 1 min read
A A
0
ਲਾਠੀਚਾਰਜ ਦੌਰਾਨ ਪੁਲਸੀਏ ਨੇ SDM ਸਾਬ੍ਹ ਦੇ ਹੀ ਡਾਂਗ ਜੜ੍ਹ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਗਸਤ, Gee98 news service
-ਕਿਸੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੂੰ ਜਦੋਂ ਲਾਠੀਚਾਰਜ ਦਾ ਹੁਕਮ ਹੋ ਜਾਵੇ ਤਾਂ ਫਿਰ ਪੁਲਿਸ ਵਾਲੇ ਇਹ ਨਹੀਂ ਵੇਖਦੇ ਕਿ ਡਾਂਗ ਕਿੱਥੇ ਵੱਜਦੀ ਹੈ ਅਤੇ ਕੀਹਦੇ ਵੱਜਦੀ ਹੈ। ਸੁਪਰੀਮ ਕੋਰਟ ਵੱਲੋਂ ਰਿਜਰਵੇਸ਼ਨ ਵਿੱਚ ਕਰੀਮੀ ਲੇਅਰ ਸਬੰਧੀ ਦਿੱਤੇ ਫੈਸਲੇ ਤੋਂ ਬਾਅਦ 21 ਅਗਸਤ ਨੂੰ ਭਾਰਤ ਬੰਦ ਦੇ ਸੱਦੇ ਦੌਰਾਨ ਪਟਨਾ ਵਿੱਚ ਇਸ ਫੈਸਲੇ ਦੇ ਵਿਰੋਧ ‘ਚ ਕੁਝ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ। ਪ੍ਰਦਰਸ਼ਨਕਾਰੀਆਂ ਨੇ ਸੜਕ ਰੋਕੀ ਹੋਈ ਸੀ ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈ ਰਿਹਾ ਸੀ, ਅਚਾਨਕ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ। ਇਸ ਦੌਰਾਨ ਇੱਕ ਪੁਲਿਸ ਵਾਲੇ ਨੇ ਪ੍ਰਸ਼ਾਸਨ ਵੱਲੋਂ ਹਾਜ਼ਰ SDM ਸਾਬ੍ਹ ਦੇ ਹੀ ਡਾਂਗ ਜੜ੍ਹ ਦਿੱਤੀ। ‌ ਇਸ ਸਬੰਧੀ ਇੱਕ ਵੀਡੀਓ ਕਲਿੱਪ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਜਦ ਪੁਲਿਸ ਵਾਲੇ ਨੇ SDM ਦੇ ਡਾਂਗ ਮਾਰੀ ਤਾਂ ਸਾਹਮਣੇ ਤੋਂ SDM ਨੇ ਕਿਹਾ “ਇਹ ਤੂੰ ਕੀ ਕਰ ਰਿਹਾ, ਤੈਨੂੰ ਦਿਸਦਾ ਨਹੀਂ ਮੈਂ ਐਸਡੀਐਮ ਹਾਂ”। ਇਸ ਤੋਂ ਬਾਅਦ ਡਾਂਗ ਮਾਰਨ ਵਾਲੇ ਪੁਲਸੀਏ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤੇ ਉਹ ਇਧਰ-ਉਧਰ ਹੋ ਗਿਆ ਅਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਾਠੀਚਾਰਜ ਕਰਕੇ ਖਦੇੜ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹੇ ਭਗਵਾਨ ! ਯੇ ਕਿਆ ਹੋ ਰਹਾ ਹੈ….DC ਨੇ ਆਪਣੀ ਭਤੀਜੀ ਨਾਲ ਕੀਤੀ ਲਵ ਮੈਰਿਜ….ਲੋਕਾਂ ਦੀਆਂ ਟਿੱਪਣੀਆਂ ਤੋਂ ਬਾਅਦ ਲੈ ਲਈ ਲੰਮੀ ਛੁੱਟੀ….!

Next Post

ਜੇਬ ਥੋੜ੍ਹੀ ਹੋਰ ਢਿੱਲੀ ਕਰੋ…ਨਵਾਂ ਵਹੀਕਲ ਖਰੀਦਣ ‘ਤੇ ਟੈਕਸ ਵਿੱਚ ਹੋ ਗਿਆ ਵਾਧਾ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਜੇਬ ਥੋੜ੍ਹੀ ਹੋਰ ਢਿੱਲੀ ਕਰੋ…ਨਵਾਂ ਵਹੀਕਲ ਖਰੀਦਣ ‘ਤੇ ਟੈਕਸ ਵਿੱਚ ਹੋ ਗਿਆ ਵਾਧਾ

ਜੇਬ ਥੋੜ੍ਹੀ ਹੋਰ ਢਿੱਲੀ ਕਰੋ…ਨਵਾਂ ਵਹੀਕਲ ਖਰੀਦਣ 'ਤੇ ਟੈਕਸ ਵਿੱਚ ਹੋ ਗਿਆ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend