Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਬੇਗ ਸਿੰਘ ਨੇ ਸੰਭਾਲਿਆ DSP ਮਹਿਲ ਕਲਾਂ ਦਾ ਚਾਰਜ

Nirmal Pandori by Nirmal Pandori
08/22/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸੁਬੇਗ ਸਿੰਘ ਨੇ ਸੰਭਾਲਿਆ DSP ਮਹਿਲ ਕਲਾਂ ਦਾ ਚਾਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 22 ਅਗਸਤ ( ਜਸਵੰਤ ਸਿੰਘ ਲਾਲੀ ) ਜ਼ਿਲ੍ਹਾ ਫਾਫਜਲਿਕਾ ਤੋਂ ਬਦਲਕੇ ਆਏ ਨਵੇਂ ਡੀ ਐਸ ਪੀ ਸੁਬੇਗ ਸਿੰਘ ਨੇ ਸਬ ਡਵੀਜ਼ਨ ਮਹਿਲ ਕਲਾਂ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ । ਨਵੇਂ ਆਏ ਡੀ ਐਸ ਪੀ ਸੁਬੇਗ ਸਿੰਘ ਇਸ ਤੋਂ ਪਹਿਲਾਂ ਵੀ ਸਾਲ 2014 / 15 ਦੌਰਾਨ ਬਤੋਰ ਐਸ ਐਚ ਉ ਮਹਿਲ ਕਲਾਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਉਹਨਾਂ ਕਿਹਾ ਕਿ ਹਲਕੇ ਅੰਦਰ ਲਾਅ ਐਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਮਾੜੇ ਅਨਸਰਾ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀ ਜਾਵੇਗਾ । ਇਸ ਮੌਕੇ ਉਹਨਾਂ ਕਿਹਾ ਕਿ ਹਲਕੇ ਦੇ ਮੋਹਤਬਾਰ ਵਿਅਕਤੀਆਂ ਦਾ ਦਫ਼ਤਰ ਵਿੱਚ ਪਹੁੰਚਣ ਤੇ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਨੌਜਵਾਨ ਬੁਲਟ ਦੇ ਪਟਾਕੇ ਮਾਰਦੇ ਹਨ ਜਾ ਆਪਣੇ ਟਰੈਕਟਰਾ ਉਪਰ ਉੱਚੀ ਅਵਾਜ਼ ਵਿੱਚ ਡੈਕ ਲਗਾਉਂਦੇ ਹਨ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਉਹਨਾਂ ਨਾਲ ਸਮੂਹ ਸਟਾਫ਼ ਹਾਜਰ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਵੱਡੀ ਖ਼ਬਰ : ਮੈਡੀਕਲ ਕਾਲਜਾਂ ‘ਚ NRI ਕੋਟੇ ਦੇ ਦਾਖਲਾ ਨਿਯਮਾਂ ਵਿੱਚ ਤਬਦੀਲੀ

Next Post

ਸਕੂਲ ਦੀ ਬੱਸ ਦਾ ਡਰਾਈਵਰ ਹੀ ਨਿਕਲਿਆ ਦਾਰਿੰਦਾ…ਬਾਰਵੀਂ ਜਮਾਤ ਦੀ ਵਿਦਿਆਰਥਣ ਨਾਲ ਡਰਾ ਧਮਕਾ ਕੇ ਜ਼ਬਰਦਸਤੀ ਬਣਾਏ ਸੰਬੰਧ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਪਿਤਾ ਹੀ ਬਣ ਗਿਆ ਦੁਸ਼ਮਣ…ਧੀ ਨਾਲ ਕਰਵਾਇਆ ਜਬਰ ਜਨਾਹ, ਪਿਤਾ ਅਤੇ ਚਾਰ ਹੋਰਾਂ ‘ਤੇ ਮਾਮਲਾ ਦਰਜ

ਸਕੂਲ ਦੀ ਬੱਸ ਦਾ ਡਰਾਈਵਰ ਹੀ ਨਿਕਲਿਆ ਦਾਰਿੰਦਾ…ਬਾਰਵੀਂ ਜਮਾਤ ਦੀ ਵਿਦਿਆਰਥਣ ਨਾਲ ਡਰਾ ਧਮਕਾ ਕੇ ਜ਼ਬਰਦਸਤੀ ਬਣਾਏ ਸੰਬੰਧ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend