Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੱਗੀਆਂ ਮਾਰ ਕੇ ਇਕੱਠੀ ਕੀਤੀ ਜਾਇਦਾਦ ਏਥੇ ਹੀ ਰਹਿ ਗਈ…ਤੁਰ ਗਿਆ ਪਰਲਜ਼ ਗਰੁੱਪ ਦਾ ਮਾਲਕ

Nirmal Pandori by Nirmal Pandori
08/26/2024
in ਪੰਜਾਬ
Reading Time: 1 min read
A A
0
ਠੱਗੀਆਂ ਮਾਰ ਕੇ ਇਕੱਠੀ ਕੀਤੀ ਜਾਇਦਾਦ ਏਥੇ ਹੀ ਰਹਿ ਗਈ…ਤੁਰ ਗਿਆ ਪਰਲਜ਼ ਗਰੁੱਪ ਦਾ ਮਾਲਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਗਸਤ, Gee98 News service
-ਹਜ਼ਾਰਾਂ ਲੋਕਾਂ ਨਾਲ ਸੈਂਕੜੇ ਹਜ਼ਾਰਾਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਪਰਲਜ਼ ਗਰੁੱਪ ਦਾ ਮਾਲਕ ਹੁਣ ਇਸ ਦੁਨੀਆਂ ਵਿੱਚ ਨਹੀਂ ਰਿਹਾ। ‌ ਪਾਰਲਜ਼ ਗਰੁੱਪ ਦਾ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦਾ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦੀ ਬੀਤੀ ਰਾਤ ਮੌਤ ਹੋ ਜਾਣ ਦੀ ਖ਼ਬਰ ਹੈ। ‌ ਨਿਰਮਲ ਸਿੰਘ ਭੰਗੂ ਨੂੰ ਸੀਬੀਆਈ ਨੇ 2016 ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਸ਼ਾਮ ਦੇ ਸਮੇਂ ਉਸਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ‌ ਨਿਰਮਲ ਸਿੰਘ ਭੰਗੂ ਨੇ ਲੋਕਾਂ ਨੂੰ ਪੈਸੇ ਦੁੱਗਣੇ ਤਿਗਣੇ ਕਰਨ ਦੇ ਸਬਜਬਾਗ ਦਿਖਾ ਕੇ ਕਰੋੜਾਂ ਰੁਪਏ ਦੀਆਂ ਠੱਗੀਆਂ ਮਾਰੀਆਂ। ਸੀਬੀਆਈ ਦੀ ਜਾਂਚ ਅਨੁਸਾਰ ਭੰਗੂ ਨੇ ਬਹੁਤਾ ਨਿਵੇਸ਼ ਵਿਦੇਸ਼ਾਂ ਵਿੱਚ ਕੀਤਾ। ਸੀਬੀਆਈ ਤੋਂ ਬਾਅਦ ਈਡੀ ਨੇ ਵੀ ਨਿਰਮਲ ਸਿੰਘ ਭੰਗੂ ਦੇ ਘਪਲੇ ਦੀ ਜਾਂਚ ਕੀਤੀ। ਜ਼ਿਕਰਯੋਗ ਹੈ ਕਿ ਪਰਲਜ਼ ਗਰੁੱਪ ਦਾ ਮਾਲਕ ਨਿਰਮਲ ਸਿੰਘ ਭੰਗੂ ਰੂਪਨਗਰ ਜ਼ਿਲ੍ਹੇ ਦਾ ਵਸਨੀਕ ਸੀ। ਪਰਲਜ਼ ਗਰੁੱਪ ਰਾਹੀਂ ਠੱਗੀਆਂ ਮਾਰਨ ਦਾ ਗੋਰਖ ਧੰਦਾ ਸ਼ੁਰੂ ਕਰਨ ਤੋਂ ਪਹਿਲਾਂ ਉਹ ਸਾਈਕਲ ‘ਤੇ ਦੁੱਧ ਵੇਚਣ ਦਾ ਕੰਮ ਕਰਦਾ ਸੀ ਪਰ ਆਪਣੇ ਤੇਜ਼ ਤਰਾਰ ਦਿਮਾਗ ਗਲਤ ਵਰਤੋਂ ਨਾਲ ਨਿਰਮਲ ਸਿੰਘ ਭੰਗੂ ਕੁਝ ਸਮੇਂ ‘ਚ ਹੀ ਹਜ਼ਾਰਾਂ ਕਰੋੜਾਂ ਰੁਪਏ ਦਾ ਮਾਲਕ ਬਣ ਗਿਆ, ਜਿਸ ਨੇ ਪਰਲਜ਼ ਗਰੁੱਪ ਦੀ ਸਥਾਪਨਾ ਕਰਕੇ ਲੋਕਾਂ ਤੋਂ ਪੈਸੇ ਲਏ ਪਰ ਕਿਸੇ ਨੂੰ ਕੋਈ ਪੈਸਾ ਵਾਪਸ ਨਹੀਂ ਮੋੜਿਆ ਤੇ ਨਾ ਹੀ ਸਬੰਧਤ ਸਕੀਮਾਂ ਵਿੱਚ ਕਿਸੇ ਨੂੰ ਭਾਈਵਾਲ ਬਣਾਇਆ। ਜੇਕਰ ਕੋਈ ਇਹ ਸਬਕ ਲੈਣਾ ਚਾਹੇ ਤਾਂ ਸਪੱਸ਼ਟ ਹੈ ਕਿ ਨਿਰਮਲ ਸਿੰਘ ਭੰਗੂ ਦੀ ਜ਼ਿੰਦਗੀ ਠੱਗੀਆਂ ਮਾਰ ਕੇ ਜਾਇਦਾਦ ਇਕੱਠੀ ਕਰਨ ਵਾਲੇ ਲੋਕਾਂ ਲਈ ਇੱਕ ਸਬਕ ਦਿੰਦੀ ਹੈ ਕਿ ਕਿਵੇਂ ਉਹ ਹਜ਼ਾਰਾਂ ਕਰੋੜਾਂ ਰੁਪਏ ਦਾ ਮਾਲਕ ਹੁੰਦੇ ਹੋਏ ਵੀ ਤਿਹਾੜ ਜੇਲ੍ਹ ਵਿੱਚ ਬਿਨਾਂ ਯੋਗ ਇਲਾਜ ਤੋਂ ਮਰ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚਰਚਾ : ਭਗਵੰਤ ਮਾਨ ਨਾਲ ਗਿੱਟਮਿੱਟ ਤੋਂ ਬਾਅਦ ਹੀ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾ…ਜ਼ਿਮਨੀ ਚੋਣ ਲਈ ਗਿੱਦੜਬਾਹਾ ਤੋਂ ਹੋ ਸਕਦੇ ਨੇ ਉਮੀਦਵਾਰ

Next Post

ਆ ਗਈ ਬਿੱਲੀ ਥੈਲਿਓ ਬਾਹਰ…ਡਿੰਪੀ ਢਿੱਲੋ ਨੇ ਕਿਉਂ ਛੱਡਿਆ ਅਕਾਲੀ ਦਲ…ਜਾਣੋ ਕਾਰਨ….!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚਰਚਾ : ਭਗਵੰਤ ਮਾਨ ਨਾਲ ਗਿੱਟਮਿੱਟ ਤੋਂ ਬਾਅਦ ਹੀ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾ…ਜ਼ਿਮਨੀ ਚੋਣ ਲਈ ਗਿੱਦੜਬਾਹਾ ਤੋਂ ਹੋ ਸਕਦੇ ਨੇ ਉਮੀਦਵਾਰ

ਆ ਗਈ ਬਿੱਲੀ ਥੈਲਿਓ ਬਾਹਰ…ਡਿੰਪੀ ਢਿੱਲੋ ਨੇ ਕਿਉਂ ਛੱਡਿਆ ਅਕਾਲੀ ਦਲ…ਜਾਣੋ ਕਾਰਨ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend