Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਧੀ ਨੇ ਲੋਕਾਂ ਦੇ ਫਸੇ ਹੋਏ ਪੈਸਿਆਂ ਸਬੰਧੀ ਕੀਤਾ ਵੱਡਾ ਐਲਾਨ

Nirmal Pandori by Nirmal Pandori
08/28/2024
in ਪੰਜਾਬ
Reading Time: 1 min read
A A
0
ਹੁਣ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਧੀ ਨੇ ਲੋਕਾਂ ਦੇ ਫਸੇ ਹੋਏ ਪੈਸਿਆਂ ਸਬੰਧੀ ਕੀਤਾ ਵੱਡਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਅਗਸਤ, Gee98 news service
-ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਬਾਅਦ ਪਰਲ ਚ ਗਰੁੱਪ ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਦੇ ਪੈਸਿਆਂ ਸਬੰਧੀ ਨਿਰਮਲ ਸਿੰਘ ਭੰਗੂ ਦੀ ਧੀ ਨੇ ਵੱਡਾ ਐਲਾਨ ਕੀਤਾ ਹੈ। ਉਸ ਦੀ ਧੀ ਬਰਿੰਦਰ ਕੌਰ ਨੇ ਕਿਹਾ ਕਿ ਉਹ ਕੱਲੇ-ਕੱਲੇ ਨਿਵੇਸ਼ਕਾਂ ਦੇ ਪੈਸੇ ਮੋੜਨ ‘ਚ ਪੂਰਾ ਸਾਥ ਦੇਵੇਗੀ। ਬਰਿੰਦਰ ਕੌਰ ਨੇ ਕਿਹਾ ਕਿ “ਮੇਰੇ ਪਿਤਾ ਨਿਰਮਲ ਸਿੰਘ ਭੰਗੂ ਪਰਲਜ਼ ਗਰੁੱਪ ਦੇ ਹਰੇਕ ਨਿਵੇਸ਼ਕ ਨੂੰ ਪੈਸੇ ਵਾਪਸ ਕਰਨ ਦੇ ਇਕੋ-ਇਕ, ਅਟੱਲ ਸੁਪਨੇ ਪ੍ਰਤੀ ਪ੍ਰਤੀਬੱਧ ਸਨ। ਪਰਲਜ਼ ਗਰੁੱਪ ਪਰਿਵਾਰ ਦੀ ਤਰਫ਼ੋਂ ਅਤੇ ਆਪਣੇ ਪਿਆਰੇ ਪਿਤਾ ਦੇ ਮਾਣ-ਸਤਿਕਾਰ ਵਿਚ, ਮੈਂ ਇਸ ਦੁਆਰਾ ਤੁਹਾਨੂੰ ਯਕੀਨ ਦਿਵਾਉਂਦੀ ਹਾਂ ਕਿ ਮੈਂ ਪਰਲਜ਼ ਗਰੁੱਪ ਦੇ ਹਰੇਕ ਨਿਵੇਸ਼ਕ ਨੂੰ ਪੈਸੇ ਵਾਪਸ ਕਰਨ ਸੰਬੰਧੀ ਨਿਆਇਕ ਅਤੇ ਅਰਧ-ਨਿਆਂਇਕ ਅਥਾਰਟੀਜ਼ ਨੂੰ ਆਪਣਾ ਪੂਰਾ ਸਹਿਯੋਗ ਅਤੇ ਮੁਕੰਮਲ ਸਮਰਥਨ ਦੇਵਾਂਗੀ। ਮੈਂ ਓਨੀ ਦੇਰ ਤੱਕ ਚੈਨ ਨਾਲ ਨਹੀਂ ਬੈਠਾਂਗੀ ਜਿੰਨੀ ਦੇਰ ਮੇਰੇ ਪਿਤਾ ਜੀ ਦਾ ਸੁਪਨਾ-ਜਿਸ ਸੁਪਨੇ ਲਈ ਉਹ ਜਿਉਂਦੇ ਸਨ ਅਤੇ ਜਿਸ ਲਈ ਪ੍ਰਾਣ ਤਿਆਗੇ-ਸਾਕਾਰ ਨਹੀਂ ਹੋ ਜਾਂਦਾ। ਪੀਏਸੀਐਲ ਲਿਮਟਿਡ ਅਤੇ ਪੀਜੀਐਫ ਲਿਮਟਿਡ ਦੇ ਹਰੇਕ ਨਿਵੇਸ਼ਕ ਨੂੰ ਮੈਂ ਮੁੜ ਯਕੀਨ ਦਿਵਾਉਂਦੀ ਹਾਂ ਕਿ ਮੈਂ ਤੁਹਾਡੇ ਅਧਿਕਾਰਾਂ ਦੀ ਸੁਰੱਖਿਆ ਲਈ ਕੋਈ ਕਸਰ ਨਹੀਂ ਛੱਡਾਂਗੀ ਅਤੇ ਮੈਂ ਓਨੀ ਦੇਰ ਤੱਕ ਇਸ ਕੰਮ ਵਿਚ ਹਮੇਸ਼ਾ ਲੱਗੀ ਰਹਾਂਗੀ, ਜਿੰਨੀ ਦੇਰ ਤੱਕ ਤੁਹਾਨੂੰ ਸਭ ਨੂੰ ਪੈਸੇ ਵਾਪਸ ਨਹੀਂ ਹੋ ਜਾਂਦੇ। ਦੱਸ ਦੇਈਏ ਕਿ ਨਿਰਮਲ ਭੰਗੂ 45,000 ਕਰੋੜ ਰੁਪਏ ਦੇ ਘਪਲੇ ਦਾ ਮਾਸਟਰਮਾਈਂਡ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹੁਣ ਮਾਸਟਰ ਜੀ ਮੁੱਖ ਮੰਤਰੀ ਦੇ ਸ਼ਹਿਰ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣਗੇ

Next Post

…ਹੁਣ ਕੱਲ੍ਹ ਨੂੰ ਹੋਵੇਗਾ ਫੈਸਲਾ ਨਗਰ ਕੌਂਸਲ ਬਰਨਾਲੇ ਦੀ ਪ੍ਰਧਾਨਗੀ ਦਾ…!

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਬਰਨਾਲਾ ਜ਼ਿਮਨੀ ਚੋਣ : ਬਾਹਰਲੇ ਉਮੀਦਵਾਰ ਲਈ ਸਥਾਨਕ ਆਗੂਆਂ/ ਵਰਕਰਾਂ ਦੇ ਇਰਾਦੇ ਨੇਕ ਨਹੀਂ ਲੱਗਦੇ…!

…ਹੁਣ ਕੱਲ੍ਹ ਨੂੰ ਹੋਵੇਗਾ ਫੈਸਲਾ ਨਗਰ ਕੌਂਸਲ ਬਰਨਾਲੇ ਦੀ ਪ੍ਰਧਾਨਗੀ ਦਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend