Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦਾ ਵਧਿਆ ਮਾਣ : ਲੜਕੀਆਂ ਦੇ ਸੈਕੰਡਰੀ ਸਕੂਲ ਦੇ ਅਧਿਆਪਕ ਨੂੰ ਮਿਲੇਗਾ ਕੌਮੀ ਪੁਰਸਕਾਰ

Nirmal Pandori by Nirmal Pandori
08/29/2024
in ਪੰਜਾਬ
Reading Time: 1 min read
A A
0
ਬਰਨਾਲੇ ਦਾ ਵਧਿਆ ਮਾਣ : ਲੜਕੀਆਂ ਦੇ ਸੈਕੰਡਰੀ ਸਕੂਲ ਦੇ ਅਧਿਆਪਕ ਨੂੰ ਮਿਲੇਗਾ ਕੌਮੀ ਪੁਰਸਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਅਗਸਤ, (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਦੇ ਅਧਿਆਪਕ ਨੇ ਜ਼ਿਲ੍ਹੇ ਦੇ ਅਧਿਆਪਕਾਂ ਦਾ ਕੌਮੀ ਪੱਧਰ ‘ਤੇ ਨਾਮ ਰੌਸ਼ਨ ਕੀਤਾ ਹੈ। ਇਸ ਵਾਰ ਅਧਿਆਪਕ ਦਿਵਸ ‘ਤੇ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਵਿੱਚ ਬਰਨਾਲਾ ਦੇ ਇੱਕ ਅਧਿਆਪਕ ਨੇ ਆਪਣਾ ਨਾਮ ਦਰਜ ਕਰਵਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਦੇ ਅਧਿਆਪਕ ਸ੍ਰੀ ਪੰਕਜ ਕੁਮਾਰ ਨੂੰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਦੱਸ ਦੇਈਏ ਕਿ ਸ੍ਰੀ ਪੰਕਜ ਕੁਮਾਰ ਨੇ ਲੜਕੀਆਂ ਦੀ ਸਿੱਖਿਆ ਲਈ ਜ਼ਿਕਰਯੋਗ ਭੂਮਿਕਾ ਅਦਾ ਕੀਤੀ ਹੈ। ਉਹ 2016 ਤੋਂ ਲੜਕੀਆਂ ਨੂੰ ਨੈਸ਼ਨਲ ਮੈਰਿਟ ਐਂਡ ਮੀਨਜ਼ ਵਜ਼ੀਫੇ ਦੇ ਪ੍ਰੀਖਿਆ ਦੀ ਵਿਸ਼ੇਸ਼ ਤਿਆਰੀ ਕਰਵਾ ਰਹੇ ਹਨ। ਉਨ੍ਹਾਂ ਦੇ ਯਤਨਾ ਸਦਕਾ 2023-24 ਦੀ ਪ੍ਰੀਖਿਆ ਵਿੱਚ 17 ਲੜਕੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ ਅਤੇ ਪੰਜਾਬ ਵਿੱਚੋਂ ਪਹਿਲੀ, ਤੀਜੀ ਅਤੇ ਚੌਥੀ ਪੁਜੀਸ਼ਨ ਬਰਨਾਲਾ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤੀ। ਇਸੇ ਤਰ੍ਹਾਂ 2022-23 ਦੀ ਪ੍ਰੀਖਿਆ ਵਿੱਚ ਵੀ 14 ਲੜਕੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ ਅਤੇ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਪੰਜਾਬ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਕੌਮੀ ਅਧਿਆਪਕ ਪੁਰਸਕਾਰ ਲਈ ਚੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸ੍ਰੀ ਪੰਕਜ ਗੋਇਲ ਨੇ ਕਿਹਾ ਕਿ ਇਸ ਵੱਡੇ ਸਨਮਾਨ ਤੋਂ ਬਾਅਦ ਅਧਿਆਪਨ ਦੇ ਖੇਤਰ ਵਿੱਚ ਹੋਰ ਜਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਮਿਲੇਗੀ। ਉਹਨਾਂ ਕਿਹਾ ਕਿ ਉਹ ਆਪਣੇ ਸਿੱਖਿਆ ਸੁਧਾਰਾਂ ਸਬੰਧੀ ਕੰਮ ਹੋਰ ਵੀ ਤੇਜ਼ ਗਤੀ ਨਾਲ ਜਾਰੀ ਰੱਖਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੈ ਗਈ ਜੱਫ਼ੀ ਭਗਵੰਤ ਮਾਨ ਤੇ ਡਿੰਪੀ ਢਿੱਲੋਂ ਦੀ…CM ਨੇ ਪਹਿਲੇ ਦਿਨ ਹੀ ਡਿੰਪੀ ਨੂੰ ਦਿੱਤਾ 28 ਕਰੋੜ

Next Post

ਅੰਨ੍ਹਾ ਕਾਨੂੰਨ : ਪਤੀ ਜਿਹੜੀ ਪਤਨੀ ਦੇ ਕਤਲ ਦੀ ਸਜ਼ਾ ਕੱਟ ਰਿਹੈ…ਉਹ ਪਤਨੀ ਜ਼ਿੰਦਾ ਹੈ…!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਅੰਨ੍ਹਾ ਕਾਨੂੰਨ : ਪਤੀ ਜਿਹੜੀ ਪਤਨੀ ਦੇ ਕਤਲ ਦੀ ਸਜ਼ਾ ਕੱਟ ਰਿਹੈ…ਉਹ ਪਤਨੀ ਜ਼ਿੰਦਾ ਹੈ…!

ਅੰਨ੍ਹਾ ਕਾਨੂੰਨ : ਪਤੀ ਜਿਹੜੀ ਪਤਨੀ ਦੇ ਕਤਲ ਦੀ ਸਜ਼ਾ ਕੱਟ ਰਿਹੈ…ਉਹ ਪਤਨੀ ਜ਼ਿੰਦਾ ਹੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend