Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਮਸਾਂ ਬਚਿਆ ਮਜ਼ਦੂਰ ਪਰਿਵਾਰ…ਮੀਂਹ ਕਾਰਨ ਘਰ ਦੀ ਡਿੱਗ ਪਈ ਛੱਤ…DC ਨੂੰ ਲਗਾਈ ਮਦਦ ਦੀ ਗੁਹਾਰ

Nirmal Pandori by Nirmal Pandori
08/29/2024
in ਪੰਜਾਬ
Reading Time: 1 min read
A A
0
ਬਰਨਾਲਾ ‘ਚ ਮਸਾਂ ਬਚਿਆ ਮਜ਼ਦੂਰ ਪਰਿਵਾਰ…ਮੀਂਹ ਕਾਰਨ ਘਰ ਦੀ ਡਿੱਗ ਪਈ ਛੱਤ…DC ਨੂੰ ਲਗਾਈ ਮਦਦ ਦੀ ਗੁਹਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਅਗਸਤ ( ਨਿਰਮਲ ਸਿੰਘ ਪੰਡੋਰੀ )-
-ਬਰਨਾਲਾ ਵਿੱਚ ਬੀਤੇ ਦੋ ਦਿਨਾਂ ਤੋਂ ਪੈ ਰਿਹਾ ਮੀਂਹ ਇੱਕ ਮਜ਼ਦੂਰ ਪਰਿਵਾਰ ਲਈ ਵੱਡੀ ਆਫ਼ਤ ਹੋ ਨਿਬੜਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਵਾਰਡ ਨੰਬਰ 28 ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਮੀਂਹ ਕਾਰਨ ਡਿੱਗ ਪਈ। ਘਰ ਦੇ ਸਾਰੇ ਮੈਂਬਰ ਉਸੇ ਕਮਰੇ ਵਿੱਚ ਪਏ ਸਨ ਜਿਸ ਕਮਰੇ ਦੀ ਛੱਤ ਡਿੱਗੀ। ‌ ਜਾਣਕਾਰੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਦੇ ਦਰਮਿਆਨੀ ਰਾਤ ਜ਼ਿਆਦਾ ਮੀਹ ਪੈਣ ਕਾਰਨ ਇੱਕ ਮਜ਼ਦੂਰ ਵਿਅਕਤੀ ਉਮੀ ਸਿੰਘ ਦੇ ਘਰ ਦੀ ਛੱਤ ਡਿੱਗ ਪਈ। ਓਮੀ ਸਿੰਘ ਪਹਿਲਾਂ ਹੀ ਅੰਗਹੀਣ ਹੈ ਉਪਰੋਂ ਕੁਦਰਤ ਦੀ ਇਹ ਦੋਹਰੀ ਮਾਰ ਪੈ ਗਈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਬੁੱਧਵਾਰ ਅਤੇ ਵੀਰਵਾਰ ਦੇ ਦਰਮਿਆਨੀ ਰਾਤ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਓਮੀ ਸਿੰਘ ਦੇ ਭਰਾ ਧਰਮਾ ਸਿੰਘ ਦੀ ਪਤਨੀ ਦੀ ਅਚਾਨਕ ਅੱਖ ਖੁੱਲੀ ਤਾਂ ਉਸਨੇ ਵੇਖਿਆ ਕਿ ਛੱਤ ਵਿੱਚ ਵੱਡੀ ਸਾਰੀ ਤਰੇੜ ਆ ਚੁੱਕੀ ਹੈ ਜਿਸ ਤੋਂ ਬਾਅਦ ਸਾਰਿਆਂ ਨੇ ਫਟਾਫਟ ਬੱਚਿਆਂ ਨੂੰ ਜਗਾ ਕੇ ਕਮਰੇ ਤੋਂ ਬਾਹਰ ਕੱਢਿਆ, ਅਜੇ ਉਹ ਕਮਰੇ ਤੋਂ ਬਾਹਰ ਨਿਕਲੇ ਹੀ ਸਨ ਅਤੇ ਛੱਤ ਦਾ ਇੱਕ ਵੱਡਾ ਹਿੱਸਾ ਡਿੱਗ ਪਿਆ।

ਓਮੀ ਸਿੰਘ ਨੇ ਦੱਸਿਆ ਕਿ ਉਹ ਅੰਗਹੀਣ ਹੋਣ ਕਾਰਨ ਕੋਈ ਕੰਮ ਕਰਨ ਤੋਂ ਅਸਮਰੱਥ ਹੈ ਅਤੇ ਆਪਣੇ ਭਰਾ ਧਰਮਾ ਸਿੰਘ ਦੇ ਨਾਲ ਹੀ ਧਰਮਾ ਸਿੰਘ ਦੇ ਆਸਰੇ ‘ਤੇ ਹੀ ਜ਼ਿੰਦਗੀ ਬਸ਼ਰ ਕਰ ਰਿਹਾ ਹੈ। ਉਸਨੇ ਦੱਸਿਆ ਕਿ ਉਸਦੇ ਭਰਾ ਧਰਮਾ ਸਿੰਘ ਦੇ ਚਾਰ ਬੱਚੇ ਹਨ ਜੋ ਮਜ਼ਦੂਰੀ ਕਰਕੇ ਆਪਣੇ ਬੱਚੇ ਪਾਲ ਰਿਹਾ ਹੈ ਅਤੇ ਉਹ ਵੀ ਧਰਮਾ ਸਿੰਘ ‘ਤੇ ਹੀ ਨਿਰਭਰ ਹੈ। ਵਾਰਡ ਨੰਬਰ 28 ਦੇ ਕੌਂਸਲਰ ਅਜੇ ਕੁਮਾਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਕਿ ਅੱਤ ਦੀ ਗਰੀਬੀ ਦੇ ਵਿੱਚ ਜ਼ਿੰਦਗੀ ਬਸ਼ਰ ਕਰ ਰਹੇ ਇਸ ਮਜ਼ਦੂਰ ਪਰਿਵਾਰ ਦੀ ਬਿਪਤਾ ਸਮੇਂ ਆਰਥਿਕ ਤੌਰ ‘ਤੇ ਮਦਦ ਕੀਤੀ ਜਾਵੇ ਤਾਂ ਜੋ ਇਹ ਮਜ਼ਦੂਰ ਪਰਿਵਾਰ ਦੁਬਾਰਾ ਆਪਣੇ ਮਕਾਨ ਦੀ ਛੱਤ ਬਣਾ ਕੇ ਸੁਰੱਖਿਅਤ ਰਹਿ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅੰਨ੍ਹਾ ਕਾਨੂੰਨ : ਪਤੀ ਜਿਹੜੀ ਪਤਨੀ ਦੇ ਕਤਲ ਦੀ ਸਜ਼ਾ ਕੱਟ ਰਿਹੈ…ਉਹ ਪਤਨੀ ਜ਼ਿੰਦਾ ਹੈ…!

Next Post

ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend