Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

Nirmal Pandori by Nirmal Pandori
08/29/2024
in ਪੰਜਾਬ
Reading Time: 1 min read
A A
0
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਅਗਸਤ, Gee98 news service
-ਕੈਨੇਡਾ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਵਿਦੇਸ਼ੀਆਂ ਨੂੰ ਝਟਕੇ ‘ਤੇ ਝਟਕਾ ਦਿੱਤਾ ਜਾ ਰਿਹਾ ਹੈ। ਕੈਨੇਡਾ ਵੱਲੋਂ ਕਦੇ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ, ਕਦੇ ਵਿਦਿਆਰਥੀਆਂ ਦੀਆਂ ਫੀਸਾਂ ਵਧਾਈਆਂ ਜਾ ਰਹੀਆਂ ਹਨ ਅਤੇ ਕਦੇ ਵਰਕ ਪਰਮਿਟ ਸਬੰਧੀ ਸਖ਼ਤ ਫੈਸਲੇ ਲਏ ਜਾ ਰਹੇ ਹਨ। ਕੈਨੇਡਾ ਵੱਲੋਂ ਕੀਤੇ ਹੁਣ ਇਹ ਇੱਕ ਤਾਜ਼ਾ ਫੈਸਲੇ ਅਨੁਸਾਰ ਕੈਨੇਡਾ ਵਿਚ ਹੁਣ ਵਿਜ਼ਟਰ ਵੀਜ਼ੇ ਉਤੇ ਆਉਣ ਵਾਲੇ ਲੋਕਾਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਇਹ ਨਵਾਂ ਫੈਸਲਾ 28 ਅਗਸਤ ਤੋਂ ਲਾਗੂ ਹੋ ਗਿਆ ਹੈ। ਪਹਿਲਾਂ ਵਿਜ਼ਟਰ ਜਾਂ ਟੂਰਿਸਟ ਵੀਜ਼ੇ ‘ਤੇ ਆਉਣ ਵਾਲੇ ਲੋਕ ਕੈਨੇਡਾ ‘ਚ ਰਹਿੰਦਿਆਂ ਹੀ ਵਰਕ ਪਰਮਿਟ ਲੈ ਸਕਦੇ ਸਨ ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ। ਇਹ ਵਿਸ਼ੇਸ਼ ਸਹੂਲਤ ਦੇਸ਼ ਵਿਚ ਕਾਮਿਆਂ ਦੀ ਕਮੀ ਨੂੰ ਪੂਰਾ ਕਰਨ ਲਈ ਕੋਵਿਡ-19 ਮਹਾਂਮਾਰੀ ਦੌਰਾਨ ਸ਼ੁਰੂ ਕੀਤੀ ਗਈ ਸੀ। ਉਸ ਸਮੇਂ ਕੈਨੇਡੀਅਨ ਸਰਕਾਰ ਨੇ ਵਿਜ਼ਟਰ ਵੀਜ਼ੇ ‘ਤੇ ਆਏ ਲੋਕਾਂ ਨੂੰ ਵਰਕ ਪਰਮਿਟ ਦੇਣ ਦੀ ਇਜਾਜ਼ਤ ਦਿੱਤੀ, ਜਿਸ ਨਾਲ ਉਨ੍ਹਾਂ ਨੂੰ ਉੱਥੇ ਕੰਮ ਕਰਨ ਦਾ ਮੌਕਾ ਮਿਲ ਰਿਹਾ ਸੀ।ਹੁਣ ਨਵੇਂ ਫੈਸਲੇ ਤਹਿਤ ਵਿਜ਼ਟਰ ਵੀਜ਼ੇ ਉਤੇ ਆਉਣ ਵਾਲੇ ਲੋਕਾਂ ਨੂੰ ਆਪਣੇ ਦੇਸ਼ ਵਾਪਸ ਜਾਣਾ ਪਵੇਗਾ ਅਤੇ ਉਥੋਂ ਵਰਕ ਪਰਮਿਟ ਲੈਣ ਲਈ ਅਪਲਾਈ ਕਰਨਾ ਹੋਵੇਗਾ। ਇਹ ਕਦਮ ਕੈਨੇਡਾ ਵਿੱਚ ਕੰਮ ਕਰਨ ਦੇ ਚਾਹਵਾਨ ਉਨ੍ਹਾਂ ਲੋਕਾਂ ਲਈ ਵੱਡਾ ਝਟਕਾ ਹੈ, ਜੋ ਇਸ ਸਹੂਲਤ ਦਾ ਲਾਭ ਲੈ ਰਹੇ ਸਨ।ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਵੀ ਪ੍ਰਭਾਵਤ ਕਰੇਗਾ, ਜੋ ਵਿਜ਼ਟਰ ਵੀਜ਼ਾ ਦੇ ਤਹਿਤ ਕੈਨੇਡਾ ਵਿੱਚ ਆਉਣ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਸਨ।ਪਿਛਲੀ ਨੀਤੀ ਦੇ ਤਹਿਤ ਸੈਲਾਨੀ ਕੈਨੇਡਾ ਛੱਡੇ ਬਿਨਾਂ ਵਰਕ ਪਰਮਿਟ ਲਈ ਅਰਜ਼ੀ ਦੇ ਸਕਦੇ ਸਨ, ਪਹਿਲਾਂ ਵਿਜ਼ਟਰ ਜਾਂ ਟੂਰਿਸਟ ਵੀਜ਼ੇ ‘ਤੇ ਆਉਣ ਵਾਲੇ ਲੋਕ ਕੈਨੇਡਾ ‘ਚ ਰਹਿੰਦਿਆਂ ਹੀ ਵਰਕ ਪਰਮਿਟ ਲੈ ਸਕਦੇ ਸਨ ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ। ਹੁਣ ਨਵੇਂ ਫੈਸਲੇ ਤਹਿਤ ਵਿਜ਼ਟਰ ਵੀਜ਼ੇ ਉਤੇ ਆਉਣ ਵਾਲੇ ਲੋਕਾਂ ਨੂੰ ਆਪਣੇ ਦੇਸ਼ ਵਾਪਸ ਜਾਣਾ ਪਵੇਗਾ ਅਤੇ ਉਥੋਂ ਵਰਕ ਪਰਮਿਟ ਲੈਣ ਲਈ ਅਪਲਾਈ ਕਰਨਾ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ‘ਚ ਮਸਾਂ ਬਚਿਆ ਮਜ਼ਦੂਰ ਪਰਿਵਾਰ…ਮੀਂਹ ਕਾਰਨ ਘਰ ਦੀ ਡਿੱਗ ਪਈ ਛੱਤ…DC ਨੂੰ ਲਗਾਈ ਮਦਦ ਦੀ ਗੁਹਾਰ

Next Post

ਬਰਨਾਲਾ ‘ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਕਰਮਚਾਰੀਆਂ ‘ਤੇ ਮੋਬਾਇਲ ਦੀ ਨਿੱਜੀ ਵਰਤੋਂ ਕਰਨ ‘ਤੇ ਪਾਬੰਦੀ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਬਰਨਾਲਾ 'ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਕਰਮਚਾਰੀਆਂ 'ਤੇ ਮੋਬਾਇਲ ਦੀ ਨਿੱਜੀ ਵਰਤੋਂ ਕਰਨ 'ਤੇ ਪਾਬੰਦੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend