Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਕਰਮਚਾਰੀਆਂ ‘ਤੇ ਮੋਬਾਇਲ ਦੀ ਨਿੱਜੀ ਵਰਤੋਂ ਕਰਨ ‘ਤੇ ਪਾਬੰਦੀ…!

Nirmal Pandori by Nirmal Pandori
08/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੇ ਹੁਕਮ ਜਾਰੀ

ਬਰਨਾਲਾ,29 ਅਗਸਤ (ਨਿਰਮਲ ਸਿੰਘ ਪੰਡੋਰੀ)-
-ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ‘ਤੇ ਆਪਣੇ ਮੋਬਾਈਲ ਦੀ ਨਿੱਜੀ ਕੰਮਾਂ ਲਈ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ‌ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਮੁਖੀ ਅਧਿਆਪਕਾਂ ਨੂੰ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੁਝ ਅਧਿਆਪਕਾਂ/ਕਰਮਚਾਰੀਆਂ ਵੱਲੋਂ ਨਿੱਜੀ ਕੰਮਾਂ ਲਈ ਜਾਂ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਆਦਿ ਦੇਖਣ ਲਈ ਮੋਬਾਈਲ ਦੀ ਵਰਤੋਂ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ ਜਿਸ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ ਉੱਥੇ ਵਿਦਿਆਰਥੀਆਂ ਦੇ ਮਨਾਂ ਉੱਪਰ ਮਾੜਾ ਪ੍ਰਭਾਵ ਵੀ ਪੈਂਦਾ ਹੈ। ਜਾਰੀ ਪੱਤਰ ਵਿੱਚ ਸਾਰੇ ਸਕੂਲ ਮੁਖੀਆਂ ਹੁਕਮ ਦਿੱਤੇ ਗਏ ਹਨ ਕਿ ਆਪਣੇ ਅਧੀਨ ਆਉਂਦੇ ਸਾਰੇ ਅਧਿਆਪਕਾਂ/ਕਰਮਚਾਰੀਆਂ ਨੂੰ ਨਿੱਜੀ ਕੰਮਾਂ ਲਈ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਜਾਵੇ। ਜ਼ਿਲ੍ਹਾ ਸਿੱਖਿਆ ਅਫਸਰ ਦੇ ਪੱਤਰ ਅਨੁਸਾਰ ਅਧਿਆਪਕਾਂ ਤੇ ਕਰਮਚਾਰੀਆਂ ਵੱਲੋਂ ਸਕੂਲ ਸਮੇਂ ਦੇ ਦੌਰਾਨ ਨਿੱਜੀ ਕੰਮਾਂ ਲਈ ਜਾਂ ਸ਼ੋਸ਼ਣ ਮੀਡੀਆ ‘ਤੇ ਵੀਡੀਓਜ਼ ਆਦਿ ਵੇਖਣ ਲਈ ਹੁਣ ਮੋਬਾਈਲ ਫੋਨ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਵੇਖਣਯੋਗ ਹੋਵੇਗਾ ਕਿ ਸਕੂਲ ਮੁਖੀ ਅਤੇ ਅਧਿਆਪਕ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਿੱਤੇ ਇਹਨਾਂ ਹੁਕਮਾਂ ਉੱਪਰ ਕਿੰਨਾ ਕੁ ਸੰਜੀਦਗੀ ਨਾਲ ਅਮਲ ਕਰਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

Next Post

ਸੁਖਬੀਰ ਬਾਦਲ ਹੋ ਗਏ ਪਾਸੇ….ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਸੁਖਬੀਰ ਬਾਦਲ ਹੋ ਗਏ ਪਾਸੇ….ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend