Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨਾਂ ਦੀ ਹੋ ਗਈ ਆਪਸੀ ਲੜਾਈ…ਇੱਕ ਸਖ਼ਤ ਜ਼ਖਮੀ

Nirmal Pandori by Nirmal Pandori
08/31/2024
in ਪੰਜਾਬ
Reading Time: 1 min read
A A
0
ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨਾਂ ਦੀ ਹੋ ਗਈ ਆਪਸੀ ਲੜਾਈ…ਇੱਕ ਸਖ਼ਤ ਜ਼ਖਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਅਗਸਤ, Gee98 news service
-ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਆਪਸੀ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਕਰਵਾਰ ਦੇਰ ਰਾਤ ਬਲਕੌਰ ਸਿੰਘ ਦੀ ਸੁਰੱਖਿਆ ਵਿੱਚ ਤਾਇਨਾਤ ਗੰਨਮੈਨ ਕਿਸੇ ਗੱਲੋਂ ਆਪਸ ਵਿੱਚ ਝਗੜ ਪਏ, ਇਸ ਦੌਰਾਨ ਗੱਲ ਮਾਰ ਧਾੜ ਤੱਕ ਪੁੱਜ ਗਈ ਅਤੇ ਇੱਕ ਕਮਾਂਡੋ ਗੁਰਦੀਪ ਸਿੰਘ ਦਾ ਸੱਟ ਨਾਲ ਸਿਰ ਪਾੜ ਗਿਆ। ‌ਜ਼ਖ਼ਮੀ ਹਾਲਤ ਵਿੱਚ ਕਮਾਂਡੋ ਗੁਰਦੀਪ ਸਿੰਘ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੇ SHO ਗੁਰਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਝੜਪ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਅਨੁਸਾਰ ਪੁਲਿਸ ਇਸ ਮਾਮਲੇ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਖੇਡਾਂ ਵਤਨ ਪੰਜਾਬ ਦੀਆਂ : ਬਿਨਾਂ ਧੇਲੇ ਤੋਂ ਖੇਡ ਮੇਲਾ ਵੇਖ ਰਹੀ ਹੈ ਸਰਕਾਰ, ਪਿਛਲੇ ਜੇਤੂਆਂ ਨੂੰ ਅਜੇ ਤੱਕ ਨਹੀਂ ਮਿਲੇ ਨਗਦ ਇਨਾਮ

Next Post

1 ਸਤੰਬਰ ਤੋਂ ਲਾਗੂ ਹੋਣਗੇ ਵੱਡੇ ਬਦਲਾਅ…ਜੇਬ ਹੋ ਸਕਦੀ ਹੈ ਢਿੱਲੀ… ਕਰੈਡਿਟ ਕਾਰਡਾਂ ਦੇ ਬਦਲਣਗੇ ਨਿਯਮ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
1 ਸਤੰਬਰ ਤੋਂ ਲਾਗੂ ਹੋਣਗੇ ਵੱਡੇ ਬਦਲਾਅ…ਜੇਬ ਹੋ ਸਕਦੀ ਹੈ ਢਿੱਲੀ… ਕਰੈਡਿਟ ਕਾਰਡਾਂ ਦੇ ਬਦਲਣਗੇ ਨਿਯਮ…ਪੜ੍ਹੋ ਖ਼ਬਰ

1 ਸਤੰਬਰ ਤੋਂ ਲਾਗੂ ਹੋਣਗੇ ਵੱਡੇ ਬਦਲਾਅ…ਜੇਬ ਹੋ ਸਕਦੀ ਹੈ ਢਿੱਲੀ… ਕਰੈਡਿਟ ਕਾਰਡਾਂ ਦੇ ਬਦਲਣਗੇ ਨਿਯਮ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend