Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

500 ਵਰਗ ਗਜ ਪਲਾਟ ਲਈ NOC ਦੀ ਸ਼ਰਤ ਖਤਮ ਹੋ ਜਾਵੇਗੀ…!

Nirmal Pandori by Nirmal Pandori
09/01/2024
in ਪੰਜਾਬ
Reading Time: 1 min read
A A
0
500 ਵਰਗ ਗਜ ਪਲਾਟ ਲਈ NOC ਦੀ ਸ਼ਰਤ ਖਤਮ ਹੋ ਜਾਵੇਗੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 1 ਸਤੰਬਰ, Gee98 news service
-ਪੰਜਾਬ ‘ਚ ਜਾਇਦਾਦ ਖਰੀਦਣ ਵਾਲਿਆਂ ਨੂੰ ਸਰਕਾਰ NOC ਸਬੰਧੀ ਵੱਡੀ ਰਾਹਤ ਦੇਣ ‘ਤੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਇੱਕ ਬਿੱਲ 2 ਸਤੰਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਐਕਟ 2024 ਤਹਿਤ ਪੇਸ਼ ਕੀਤੇ ਜਾ ਰਹੇ ਇਸ ਬਿੱਲ ਦੀ ਕਾਪੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਅਨੁਸਾਰ ਹੁਣ ਪੰਜਾਬ ‘ਚ 500 ਵਰਗ ਗਜ ਦਾ ਪਲਾਟ ਖਰੀਦਣ ਵਾਲਿਆਂ ਨੂੰ NOC ਦੀ ਲੋੜ ਨਹੀਂ ਪਵੇਗੀ। ਦੱਸ ਦੇਈਏ ਕਿ ਰਜਿਸਟਰੀ ਕਰਵਾਉਣ ਲਈ NOC ਦੀ ਸ਼ਰਤ ਲਾਗੂ ਕਰਨ ਤੋਂ ਬਾਅਦ ਲੋਕਾਂ ਨੂੰ ਦਫਤਰਾਂ ਦੇ ਵਿੱਚ ਬਹੁਤ ਖੱਜਲ ਖੁਆਰੀ ਹੋ ਰਹੀ ਹੈ ਜਿਸ ਕਾਰਨ ਸਰਕਾਰ ਪ੍ਰਤੀ ਲੋਕਾਂ ਵਿੱਚ ਡਾਹਢਾ ਰੋਸ ਹੈ। ਸੂਤਰਾਂ ਅਨੁਸਾਰ ਅਣ ਅਧਿਕਾਰਤ ਕਲੋਨੀਆਂ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ 500 ਵਰਗ ਗਜ ਦੇ ਪਲਾਟ ‘ਤੇ ਐਨਓਸੀ ਦੀ ਸ਼ਰਤ ਖਤਮ ਕਰ ਦੇਵੇਗੀ। ਵਿਧਾਨ ਸਭਾ ‘ਚ ਇਹ ਬਿੱਲ ਪਾਸ ਕਰਾਉਣ ਵਿੱਚ ਸਰਕਾਰ ਨੂੰ ਕੋਈ ਦਿੱਕਤ ਨਹੀਂ ਆਵੇਗੀ, ਇਸ ਲਈ ਇਹ ਰਾਹਤ ਜਲਦੀ ਹੀ ਸੂਬੇ ਦੇ ਲੋਕਾਂ ਲਈ ਸ਼ੁਰੂ ਹੋ ਸਕਦੀ ਹੈ। ਬਿੱਲ ਪਾਸ ਹੋਣ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਇਹ ਰਾਹਤ ਗਜਟ ਵਿੱਚ ਪ੍ਰਕਾਸ਼ਤ ਹੋਣ ਦੀ ਮਿਤੀ ਤੋਂ ਲਾਗੂ ਅਤੇ ਪ੍ਰਭਾਵੀ ਮੰਨੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦੀ UP ਵਾਲੀ ਜ਼ਮੀਨ ਵਿਕਾਊ ਹੈ..5 ਸਤੰਬਰ ਤੱਕ ਹੋਵੇਗੀ ਆਨਲਾਈਨ ਨਿਲਾਮੀ

Next Post

…ਜੇ ਵੱਡੇ ਸਾਬ੍ਹ ਕਹਿ ਰਹੇ ਨੇ ਫੇਰ ਕੁਝ ਤਾਂ ਗੜਬੜ ਹੋਵੇਗੀ ਹੀ… ਆਂਗਣਵਾੜੀ ਕੇਂਦਰਾਂ ‘ਚ ਖਰਾਬ ਖਾਣੇ ਦਾ ਮੁੱਦਾ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
…ਜੇ ਵੱਡੇ ਸਾਬ੍ਹ ਕਹਿ ਰਹੇ ਨੇ ਫੇਰ ਕੁਝ ਤਾਂ ਗੜਬੜ ਹੋਵੇਗੀ ਹੀ… ਆਂਗਣਵਾੜੀ ਕੇਂਦਰਾਂ ‘ਚ ਖਰਾਬ ਖਾਣੇ ਦਾ ਮੁੱਦਾ

…ਜੇ ਵੱਡੇ ਸਾਬ੍ਹ ਕਹਿ ਰਹੇ ਨੇ ਫੇਰ ਕੁਝ ਤਾਂ ਗੜਬੜ ਹੋਵੇਗੀ ਹੀ… ਆਂਗਣਵਾੜੀ ਕੇਂਦਰਾਂ 'ਚ ਖਰਾਬ ਖਾਣੇ ਦਾ ਮੁੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend