Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜੇ ਵੱਡੇ ਸਾਬ੍ਹ ਕਹਿ ਰਹੇ ਨੇ ਫੇਰ ਕੁਝ ਤਾਂ ਗੜਬੜ ਹੋਵੇਗੀ ਹੀ… ਆਂਗਣਵਾੜੀ ਕੇਂਦਰਾਂ ‘ਚ ਖਰਾਬ ਖਾਣੇ ਦਾ ਮੁੱਦਾ

Nirmal Pandori by Nirmal Pandori
09/01/2024
in ਪੰਜਾਬ
Reading Time: 1 min read
A A
0
…ਜੇ ਵੱਡੇ ਸਾਬ੍ਹ ਕਹਿ ਰਹੇ ਨੇ ਫੇਰ ਕੁਝ ਤਾਂ ਗੜਬੜ ਹੋਵੇਗੀ ਹੀ… ਆਂਗਣਵਾੜੀ ਕੇਂਦਰਾਂ ‘ਚ ਖਰਾਬ ਖਾਣੇ ਦਾ ਮੁੱਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਸਤੰਬਰ, Gee98 news service
-ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾ ਰਹੀਆਂ ਮਾਵਾਂ ਨੂੰ ਖੁਰਾਕ ਦੇ ਰੂਪ ਵਿੱਚ ਦਿੱਤੇ ਜਾ ਰਹੇ ਖਾਧ ਪਦਾਰਥਾਂ ਦੀ ਗੁਣਵੱਤਾ ਤੇ ਸਵਾਲ ਉੱਠਦੇ ਆ ਰਹੇ ਹਨ ਪ੍ਰੰਤੂ ਸਰਕਾਰ ਇਸ ਵਿੱਚ ਸੁਧਾਰ ਕਰਨ ਦੀ ਬਜਾਏ ਸਮਾਨ ਦੀ ਘਟੀਆ ਕੁਆਲਿਟੀ ਦੇ ਦੋਸ਼ਾਂ ‘ਤੇ ਪਰਦਾ ਪਾਉਣ ‘ਤੇ ਲੱਗੀ ਹੋਈ ਹੈ। ‌ ਤਾਜ਼ਾ ਮਾਮਲੇ ਵਿੱਚ ਜ਼ਿਲ੍ਹਾ ਬਠਿੰਡਾ ਦੇ ਬਲਾਕ ਤਲਵੰਡੀ ਦੇ ਸਰਕਲ ਰਾਮਾ ਵਿੱਚ ਆਂਗਣਵਾੜੀ ਕੇਂਦਰ ‘ਚ ਬੱਚਿਆਂ ਨੂੰ ਦਿੱਤੇ ਜਾ ਰਹੇ ਉੱਲੀ ਲੱਗੇ ਮੁਰਮਰੇ ਅਤੇ ਖਰਾਬ ਦਲੀਏ ਦੇ ਪੈਕਟ ਨਿਕਲੇ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਜਦ ਇਹ ਮਾਮਲਾ ਜ਼ਿਲਾ ਪ੍ਰੋਗਰਾਮ ਅਫਸਰ ਬਠਿੰਡਾ ਸ੍ਰੀ ਪੰਕਜ ਕੁਮਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਹਨਾਂ ਕਿਹਾ ਕਿ ਮੁਰਮੁਰੇ ਦੇ ਦੋ ਪੈਕੇਟ ਸਲ੍ਹਾਬ ਕਾਰਨ ਖਰਾਬ ਨਿਕਲੇ ਹਨ, ਇਹ ਛੋਟਾ ਮਾਮਲਾ ਹੈ ਐਵੇਂ ਕੁਝ ਧਿਰਾਂ ਇਸ ਨੂੰ ਸਿਆਸੀ ਤੂਲ ਦੇ ਰਹੀਆਂ ਹਨ। ਇਸ ਤੋਂ ਵੱਡੀ ਹੈਰਾਨੀ ਕੀ ਹੋ ਸਕਦੀ ਹੈ ਜੇਕਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਬੱਚਿਆਂ ਨੂੰ ਦਿੱਤੀ ਜਾ ਰਹੀ ਖਰਾਬ ਖੁਰਾਕ ਛੋਟਾ ਜਿਹਾ ਮਾਮਲਾ ਲੱਗ ਰਹੀ ਹੈ। ਜ਼ਿਲਾ ਪ੍ਰੋਗਰਾਮ ਅਫਸਰ ਕੋਲ ਇਸ ਸਵਾਲ ਦਾ ਕੋਈ ਜਵਾਬ ਨਹੀਂ ਹੋਵੇਗਾ ਕਿ ਆਖਰ ਦੋ ਪੈਕੇਟ ਹੀ ਸਲ੍ਹਾਬ ਕਾਰਨ ਖਰਾਬ ਕਿਉਂ ਨਿਕਲੇ। ਇੱਥੇ ਇਹ ਵੀ ਧਿਆਨਦੇਣ ਯੋਗ ਹੈ ਕਿ ਖਰਾਬ ਕੁਆਲਿਟੀ ਦੇ ਖਾਣੇ ਦਾ ਮੁੱਦਾ ਆਂਗਣਵਾੜੀ ਵਰਕਰਾਂ ਵੱਲੋਂ ਹੀ ਉਠਾਇਆ ਜਾ ਰਿਹਾ ਹੈ ਜਿਨਾਂ ਰਾਹੀਂ ਇਹ ਸਮਾਨ ਬੱਚਿਆਂ ਅਤੇ ਮਾਵਾਂ ਨੂੰ ਦਿੱਤਾ ਜਾਂਦਾ ਹੈ। ਸਮਾਜਿਕ ਸੁਰੱਖਿਆ ਵਿਭਾਗ ਦੇ ਜਿਹੜੇ ਅਫਸਰਾਂ ਤੇ ਆਂਗਣਵਾੜੀ ਵਰਕਰਾਂ ਵੱਲੋਂ ਇਹ ਮੁੱਦਾ ਉਠਾਇਆ ਜਾ ਰਿਹਾ ਹੈ ਉਹਨਾਂ ਨੂੰ ਕਾਰਵਾਈ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਵਿਭਾਗ ਦੇ ਇੱਕ ਉੱਚ ਅਫਸਰ ਨਾਲ ਜਦੋਂ ਗੱਲ ਕੀਤੀ ਤਾਂ ਪਹਿਲਾਂ ਉਹਨਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਵਾਰ ਵਾਰ ਪੁੱਛਣ ‘ਤੇ ਉਹਨਾਂ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ “ਸਭ ਗੋਲ ਮਾਲ ਹੈ, ਇਹ ਕਰੋੜਾਂ ਦਾ ਘਪਲਾ ਹੈ, ਹੇਠਾਂ ਤੋਂ ਲੈ ਕੇ ਉੱਪਰ ਤੱਕ ਰਿਸ਼ਵਤ ਰੂਪੀ ਮਲਾਈ ਖਾ ਰਹੇ ਹਨ ਪ੍ਰੰਤੂ ਬੱਚਿਆਂ ਤੇ ਮਾਵਾਂ ਨੂੰ ਜ਼ਹਿਰ ਪਰੋਸੀ ਜਾ ਰਹੀ ਹੈ”। ਭਾਵੇਂ ਕਿ ਵਾਅਦੇ ਮੁਤਾਬਿਕ ਇਸ ਅਫਸਰ ਦਾ ਨਾਮ ਜੱਗ ਜ਼ਾਹਰ ਨਹੀਂ ਕੀਤਾ ਜਾ ਸਕਦਾ ਪਰੰਤੂ ਜੇਕਰ ਸਮਾਨਤਾ ਤੇ ਵਿਭਾਗ ਦਾ ਉਚ ਅਧਿਕਾਰੀ ਹੀ “ਘਪਲੇਬਾਜ਼ੀ” ਨੂੰ ਮੰਨ ਰਿਹਾ ਹੈ ਤਾਂ ਬੱਚਿਆਂ ਦੇ ਮਾਪਿਆਂ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

500 ਵਰਗ ਗਜ ਪਲਾਟ ਲਈ NOC ਦੀ ਸ਼ਰਤ ਖਤਮ ਹੋ ਜਾਵੇਗੀ…!

Next Post

ਰੋਡਵੇਜ਼ ਦੇ ਦੋ ਸਬ ਇੰਸਪੈਕਟਰਾਂ ਨੇ ਇੱਕ ਔਰਤ ਨੂੰ ਕੁੱਟਿਆ..ਕੱਪੜੇ ਵੀ ਪਾੜ ਦਿੱਤੇ…ਮਾਮਲਾ ਦਰਜ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਰੋਡਵੇਜ਼ ਦੇ ਦੋ ਸਬ ਇੰਸਪੈਕਟਰਾਂ ਨੇ ਇੱਕ ਔਰਤ ਨੂੰ ਕੁੱਟਿਆ..ਕੱਪੜੇ ਵੀ ਪਾੜ ਦਿੱਤੇ…ਮਾਮਲਾ ਦਰਜ

ਰੋਡਵੇਜ਼ ਦੇ ਦੋ ਸਬ ਇੰਸਪੈਕਟਰਾਂ ਨੇ ਇੱਕ ਔਰਤ ਨੂੰ ਕੁੱਟਿਆ..ਕੱਪੜੇ ਵੀ ਪਾੜ ਦਿੱਤੇ…ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend