Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਲਵਿੰਦਰ ਸਿੰਘ ਧੀਮਾਨ ਨੂੰ PRTC ਬਰਨਾਲਾ ਡੀਪੂ ਦਾ ਨਵਾਂ ਜਨਰਲ ਮੈਨੇਜਰ ਲਗਾਇਆ

Nirmal Pandori by Nirmal Pandori
09/04/2024
in ਪੰਜਾਬ
Reading Time: 1 min read
A A
0
ਬਲਵਿੰਦਰ ਸਿੰਘ ਧੀਮਾਨ ਨੂੰ PRTC ਬਰਨਾਲਾ ਡੀਪੂ ਦਾ ਨਵਾਂ ਜਨਰਲ ਮੈਨੇਜਰ ਲਗਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਸਤੰਬਰ, (ਨਿਰਮਲ ਸਿੰਘ ਪੰਡੋਰੀ)-
-ਪੀਆਰਟੀਸੀ ਦੇ ਅਫ਼ਸਰਾਂ ਦੀਆਂ ਬਦਲੀਆਂ ਦੌਰਾਨ ਪੀਆਰਟੀਸੀ ਬਰਨਾਲਾ ਡਿਪੂ ਦੇ ਜਨਰਲ ਮੈਨੇਜਰ ਦੀ ਬਦਲੀ ਹੋ ਗਈ ਹੈ। ‌ ਸਰਦਾਰ ਬਲਵਿੰਦਰ ਸਿੰਘ ਧੀਮਾਨ ਨੂੰ ਬਰਨਾਲਾ ਡੀਪੂ ਦਾ ਨਵਾਂ ਜਨਰਲ ਮੈਨੇਜਰ ਲਗਾਇਆ ਗਿਆ ਹੈ। ਇਸ ਮੌਕੇ ਦਵਿੰਦਰ ਸਿੰਘ ਬਰਨਾਲਾ, ਮਨਿੰਦਰ ਗਰਗ, ਅਜੀਤ ਅਰਨੀਵਾਲਾ ਅਤੇ ਇੰਸਪੈਕਟਰ ਸਟਾਫ ਵੱਲੋਂ ਨਵੇਂ ਆਏ ਜੀਐਮ ਦਾ ਗੁਲਦਸਤੇ ਨਾਲ ਸਵਾਗਤ ਕੀਤਾ। ਦੱਸ ਦੇਈਏ ਕਿ ਸਰਦਾਰ ਧੀਮਾਨ ਇਸ ਤੋਂ ਪਹਿਲਾਂ ਬਠਿੰਡਾ ਡਿਪੂ ਵਿਖੇ ਸੇਵਾਵਾਂ ਨਿਭਾ ਰਹੇ ਸਨ। ਬਰਨਾਲਾ ਡਿਪੂ ਵਿਖੇ ਪਹਿਲਾਂ ਤਾਇਨਾਤ ਸ੍ਰੀ ਪ੍ਰਵੀਨ ਕੁਮਾਰ ਦਾ ਤਬਾਦਲਾ ਬਠਿੰਡਾ ਵਿਖੇ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰੋੜੀ ਦਾ ਪੁੱਤਰ ਸਕੂਲ ‘ਚੋਂ ਲਾਪਤਾ

Next Post

ਪੰਡੋਰੀ ਪਿੰਡ ਸੁਰਖੀਆਂ ‘ਚ…ਮਾਸਟਰ ਦਲਜਿੰਦਰ ਸਿੰਘ ਪੰਡੋਰੀ ਨੂੰ ਮਿਲੇਗਾ ਅਧਿਆਪਕ ਪੁਰਸਕਾਰ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਪੰਡੋਰੀ ਪਿੰਡ ਸੁਰਖੀਆਂ ‘ਚ…ਮਾਸਟਰ ਦਲਜਿੰਦਰ ਸਿੰਘ ਪੰਡੋਰੀ ਨੂੰ ਮਿਲੇਗਾ ਅਧਿਆਪਕ ਪੁਰਸਕਾਰ

ਪੰਡੋਰੀ ਪਿੰਡ ਸੁਰਖੀਆਂ 'ਚ…ਮਾਸਟਰ ਦਲਜਿੰਦਰ ਸਿੰਘ ਪੰਡੋਰੀ ਨੂੰ ਮਿਲੇਗਾ ਅਧਿਆਪਕ ਪੁਰਸਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend