Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਜ਼ਿੰਮੇਵਾਰੀ ਬੀਬੀ ਬਾਦਲ ਦੇ ਮੋਢਿਆਂ ‘ਤੇ…ਗਿੱਦੜਬਾਹਾ ਹਲਕੇ ਸਮੇਤ ਜ਼ਿਮਨੀ ਚੋਣਾਂ ਦੀ ਕਮਾਂਡ ਸੌਂਪੀ

Nirmal Pandori by Nirmal Pandori
09/05/2024
in ਪੰਜਾਬ
Reading Time: 1 min read
A A
0
ਹੁਣ ਜ਼ਿੰਮੇਵਾਰੀ ਬੀਬੀ ਬਾਦਲ ਦੇ ਮੋਢਿਆਂ ‘ਤੇ…ਗਿੱਦੜਬਾਹਾ ਹਲਕੇ ਸਮੇਤ ਜ਼ਿਮਨੀ ਚੋਣਾਂ ਦੀ ਕਮਾਂਡ ਸੌਂਪੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਸਤੰਬਰ, Gee98 news service
-ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਿਆਸੀ ਤੌਰ ‘ਤੇ ਬੈਕਫੁੱਟ ‘ਤੇ ਚੱਲ ਰਹੇ ਅਕਾਲੀ ਦਲ ਨੇ ਹੁਣ ਗਿੱਦੜਬਾਹਾ ਹਲਕੇ ਵੀ ਕਮਾਨ ਖੁਦ ਸੰਭਾਲ ਲਈ ਹੈ। ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਇੱਕ ਚੈਲਿੰਜ ਵਜੋਂ ਲਿਆ ਹੈ। ਚਰਚਾ ਇਹ ਵੀ ਹੈ ਕਿ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਨੂੰ ਪੰਜਾਬ ਦੀ ਸਿਆਸਤ ਵਿੱਚ ਵਾਪਸੀ ਕਰਨ ਦੇ ਇੱਕ ਮੌਕੇ ਵਜੋਂ ਵੇਖ ਰਹੇ ਹਨ। ਇੱਕ ਵੱਡੇ ਫੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਵਿਧਾਨ ਸਭਾ ਉਪ ਚੋਣ ਲਈ ਚੋਣ ਪ੍ਰਚਾਰ ਦੀ ਕਮਾਨ ਸੌਂਪੀ ਗਈ ਹੈ। ਗਿੱਦੜਬਾਹਾ ਸੀਟ ਬਾਦਲਾਂ ਦੀ ਪੁਰਾਣੀ ਸੀਟ ਹੈ। ਇਸ ‘ਚ ਸਿਰਫ ਕਾਂਗਰਸ 5 ਵਾਰ ਜਿੱਤ ਸਕੀ ਹੈ। ਇਸ ਤੋਂ ਇਲਾਵਾ ਇੱਥੋਂ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਇਸ ਹਲਕੇ ਦੀ ਕਮਾਨ ਵੀ ਹੁਣ ਬਾਦਲ ਪਰਿਵਾਰ ਹੀ ਸੰਭਾਲ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦਾ ਸੰਸਦੀ ਬੋਰਡ ਗਿੱਦੜਬਾਹਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ਦਾ ਦੌਰਾ ਕਰ ਚੁੱਕਾ ਹੈ ਅਤੇ ਸਾਰੇ ਸਰਕਲਾਂ ਦੀ ਸਥਿਤੀ ਬਾਰੇ ਫੀਡਬੈਕ ਲਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਨਾਲਾ ਹਲਕੇ ਦੀ ਜ਼ਿਮਨੀ ਚੋਣ ਲਈ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੈਨੇਡਾ ਦੀ ਟਰੂਡੋ ਸਰਕਾਰ ਨੂੰ ਵੱਡਾ ਝਟਕਾ…ਜਗਮੀਤ ਸਿੰਘ ਦੀ NDP ਨੇ ਸਮਝੌਤਾ ਤੋੜਿਆ

Next Post

ਯੂਨੀਵਰਸਿਟੀ ਵਿਦਿਆਰਥੀ ਚੋਣਾਂ ‘ਚ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਹਾਰੇ…ਆਜ਼ਾਦ ਉਮੀਦਵਾਰ ਦੀ ਸ਼ਾਨਦਾਰ ਜਿੱਤ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਯੂਨੀਵਰਸਿਟੀ ਵਿਦਿਆਰਥੀ ਚੋਣਾਂ ‘ਚ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਹਾਰੇ…ਆਜ਼ਾਦ ਉਮੀਦਵਾਰ ਦੀ ਸ਼ਾਨਦਾਰ ਜਿੱਤ

ਯੂਨੀਵਰਸਿਟੀ ਵਿਦਿਆਰਥੀ ਚੋਣਾਂ 'ਚ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਹਾਰੇ…ਆਜ਼ਾਦ ਉਮੀਦਵਾਰ ਦੀ ਸ਼ਾਨਦਾਰ ਜਿੱਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend