Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਕੁੱਤੇ ਦੀ ਕਰਕੇ ਕਰ ਦਿੱਤਾ ਪਿਓ-ਪੁੱਤ ਦਾ ਕਤਲ..ਮਾਂ ਵੀ ਸਖ਼ਤ ਜ਼ਖਮੀ

Nirmal Pandori by Nirmal Pandori
09/10/2024
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਸਤੰਬਰ, Gee98 news service
-ਪਾਲਤੂ ਕੁੱਤਾ ਗੁੰਮ ਹੋਣ ਤੋਂ ਬਾਅਦ ਕੁੱਤੇ ਦੀ ਭਾਲ ਕਰਦੇ ਹੋਏ ਕੁਝ ਵਿਅਕਤੀਆਂ ਨੇ ਗੁਆਂਢ ‘ਚ ਰਹਿੰਦੇ ਇੱਕ ਪਰਿਵਾਰ ‘ਤੇ ਹਮਲਾ ਕਰ ਦਿੱਤਾ ਜਿਸ ਵਿੱਚ ਪਿਓ ਪੁੱਤ ਦੀ ਮੌਤ ਹੋ ਗਈ ਅਤੇ ਇੱਕ ਔਰਤ ਜ਼ਖਮੀ ਹੋ ਗਈ ਜੋ ਬਠਿੰਡਾ ਵਿਖੇ ਜੇਰੇ ਇਲਾਜ ਹੈ। ਇਹ ਘਟਨਾ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਨੇੜਲੇ ਪਿੰਡ ਜੀਵਨ ਸਿੰਘ ਵਾਲਾ ਵੀ ਹੈ ਜਿੱਥੇ ‌ ਇੱਕ ਪਰਿਵਾਰ ਦਾ ਪਾਲਤੂ ਕੁੱਤਾ ਕੁਝ ਦਿਨ ਪਹਿਲਾਂ ਗੁੰਮ ਹੋ ਗਿਆ ਸੀ ਇਸ ਕੁੱਤੇ ਦੀ ਭਾਲ ਦੌਰਾਨ ਉਹਨਾਂ ਨੂੰ ਸ਼ੱਕ ਹੋਇਆ ਕਿ ਉਹਨਾਂ ਦਾ ਕੁੱਤਾ ਪਿੰਡ ਦੇ ਮੰਦਰ ਸਿੰਘ ਦੇ ਘਰ ਦੇਖਿਆ ਗਿਆ ਹੈ। ਜਿਸ ਤੋਂ ਬਾਅਦ ਕੁੱਤੇ ਦੇ ਮਾਲਕਾਂ ਨੇ ਮੰਦਰ ਸਿੰਘ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਮੰਦਰ ਸਿੰਘ ਅਤੇ ਉਸਦੇ ਪੁੱਤਰ ਅਮਰੀਕ ਸਿੰਘ ਵੀ ਮੌਤ ਹੋ ਗਈ ਅਤੇ ਮੰਦਰ ਸਿੰਘ ਵੀ ਪਤਨੀ ਦਰਸ਼ਨ ਕੌਰ ਸਖ਼ਤ ਜ਼ਖਮੀ ਹੋ ਗਈ। ਇਹ ਮੰਦਭਾਗੀ ਘਟਨਾ ਸੋਮਵਾਰ ਅਤੇ ਮੰਗਲਵਾਰ ਦੀ ਵੇਰ ਰਾਤ ਵਾਪਰੀ ਜਿਸ ਨਾਲ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।‌ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲਣ ‘ਤੇ ਮੌਕੇ ਤੇ ਪੁੱਜੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡੇਰਾ ਸਿਰਸਾ ਮੁਖੀ ਦੀਆਂ ਵਧੀਆਂ ਮੁਸ਼ਕਿਲਾਂ…ਸੁਪਰੀਮ ਕੋਰਟ ਨੇ ਕਤਲ ਦੇ ਮਾਮਲੇ ‘ਚ ਕੀਤਾ ਨੋਟਿਸ ਜਾਰੀ

Next Post

ਬਿਜਲੀ ਸੇਵਾਵਾਂ ਰੱਬ ਆਸਰੇ…ਜੇ ਸਪਲਾਈ ਬੰਦ ਹੋ ਗਈ ਤਾਂ ਬੰਦ ਹੀ ਰਹੇਗੀ…ਬਿਜਲੀ ਕਾਮੇ ਤਿੰਨ ਰੋਜ਼ਾ ਸਮੂਹਿਕ ਛੁੱਟੀ ‘ਤੇ…!

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਬਿਜਲੀ ਸੇਵਾਵਾਂ ਰੱਬ ਆਸਰੇ…ਜੇ ਸਪਲਾਈ ਬੰਦ ਹੋ ਗਈ ਤਾਂ ਬੰਦ ਹੀ ਰਹੇਗੀ…ਬਿਜਲੀ ਕਾਮੇ ਤਿੰਨ ਰੋਜ਼ਾ ਸਮੂਹਿਕ ਛੁੱਟੀ ‘ਤੇ…!

ਬਿਜਲੀ ਸੇਵਾਵਾਂ ਰੱਬ ਆਸਰੇ…ਜੇ ਸਪਲਾਈ ਬੰਦ ਹੋ ਗਈ ਤਾਂ ਬੰਦ ਹੀ ਰਹੇਗੀ…ਬਿਜਲੀ ਕਾਮੇ ਤਿੰਨ ਰੋਜ਼ਾ ਸਮੂਹਿਕ ਛੁੱਟੀ 'ਤੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend