Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਹੁਣ ਇਲੈਕਟ੍ਰਿਕ ਵਾਹਨ ਹੋਣਗੇ ਹੋਰ ਸਸਤੇ…ਸਰਕਾਰ ਦੇਵੇਗੀ ਮੋਟੀ ਸਬਸਿਡੀ

Nirmal Pandori by Nirmal Pandori
09/13/2024
in ਪੰਜਾਬ
Reading Time: 1 min read
A A
0
ਅਹਿਮ ਖ਼ਬਰ…ਹੁਣ ਇਲੈਕਟ੍ਰਿਕ ਵਾਹਨ ਹੋਣਗੇ ਹੋਰ ਸਸਤੇ…ਸਰਕਾਰ ਦੇਵੇਗੀ ਮੋਟੀ ਸਬਸਿਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਸਤੰਬਰ, Gee98 news service
-ਜੇਕਰ ਤੁਸੀਂ ਇਲੈਕਟ੍ਰਿਕ ਵਾਹਨ ਖਰੀਦਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦੇਸ਼ ਵਿੱਚ ਹੁਣ ਇਲੈਕਟ੍ਰਿਕ ਵਾਹਨ ਬਹੁਤ ਸਸਤੇ ਹੋਣ ਜਾ ਰਹੇ ਹਨ ਕਿਉਂਕਿ ਸਰਕਾਰ ਇਲੈਕਟ੍ਰਿਕ ਵਾਹਨਾਂ ਦੀ ਖਰੀਦ ‘ਤੇ ਮੋਟੀ ਸਬਸਿਡੀ ਦੇਵੇਗੀ। ਕੇਂਦਰ ਸਰਕਾਰ ਨੇ ਇਸ ਸਬੰਧੀ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਯੋਜਨਾ ਲਈ ਕੁੱਲ 10,900 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਦਰਅਸਲ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਤੋਂ ਸਰਕਾਰ ਪਰੇਸ਼ਾਨ ਹੈ ਅਤੇ ਸਰਕਾਰ ਆਮ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਪ੍ਰਤੀ ਉਤਸ਼ਾਹਿਤ ਕਰਨਾ ਚਾਹੁੰਦੀ ਹੈ। ਇਸ ਯੋਜਨਾ ਦੇ ਤਹਿਤ ਈ-ਟੂਵਹੀਲਰ, ਈ-ਥ੍ਰੀਵ੍ਹੀਲਰ, ਈ-ਐਂਬੂਲੈਂਸ, ਈ-ਟਰੱਕ ਅਤੇ ਹੋਰ ਉੱਭਰ ਰਹੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ 3679 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ, ਸਿੱਧੇ ਸ਼ਬਦਾਂ ਵਿੱਚ ਕਿਹਾ ਜਾ ਸਕਦਾ ਹੈ ਕਿ ਹੁਣ ਇਲੈਕਟ੍ਰਿਕ ਵਾਹਨ ਪਹਿਲਾਂ ਨਾਲੋਂ ਹੋਰ ਵੀ ਸਸਤੇ ਖਰੀਦੇ ਜਾ ਸਕਦੇ ਹਨ। ਇਲੈਕਟ੍ਰਿਕ ਵਾਹਨ ਦੇ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਲਈ ਕੇਂਦਰ ਸਰਕਾਰ ਦੀ ਪੀਐਮ ਡਰਾਈਵ ਸਕੀਮ ਤਹਿਤ ਖਰੀਦਦਾਰ ਅਤੇ ਡੀਲਰ ਨੂੰ ਇੱਕ ਨਿਯਮਿਤ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ ਜੋ ਬਹੁਤੀ ਔਖੀ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਇਹੋ ਜਿਹੀ ਝਾੜ ਝੰਬ ਤਾਂ ਹਾਈਕੋਰਟ ‘ਚ ਪੰਜਾਬ ਦੇ ਉੱਚ ਅਧਿਕਾਰੀਆਂ ਦੀ ਕਦੇ ਨਹੀਂ ਹੋਈ….!

Next Post

MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ NIA ਦੀ ਰੇਡ ਤੋਂ ਪੰਜਾਬ ਦੀ ਸਿਆਸਤ ਵਿੱਚ ਗਰਮਾਹਟ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ NIA ਦੀ ਰੇਡ ਤੋਂ ਪੰਜਾਬ ਦੀ ਸਿਆਸਤ ਵਿੱਚ ਗਰਮਾਹਟ

MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ NIA ਦੀ ਰੇਡ ਤੋਂ ਪੰਜਾਬ ਦੀ ਸਿਆਸਤ ਵਿੱਚ ਗਰਮਾਹਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend