Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ ‘ਚ 200 ਦੇ ਕਰੀਬ ਬੱਚਿਆਂ ਨੇ ਲਿਆ ਭਾਗ

Nirmal Pandori by Nirmal Pandori
09/15/2024
in ਬਰਨਾਲਾ ਆਸ-ਪਾਸ
Reading Time: 1 min read
A A
0
450 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ ‘ਚ 200 ਦੇ ਕਰੀਬ ਬੱਚਿਆਂ ਨੇ ਲਿਆ ਭਾਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਸਤੰਬਰ (ਨਿਰਮਲ ਸਿੰਘ ਪੰਡੋਰੀ)-
-ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਆਈ ਦਿਵਸ ਦੇ 450 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਂਡੇਸ਼ਨ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲਿਆਂ ਦੇ ਉਪਰਾਲੇ ਨਾਲ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲੇ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ 200 ਦੇ ਕਰੀਬ ਦਸਤਾਰ ਮੁਕਾਬਲੇ ਵਿੱਚ ਬੱਚਿਆਂ ਨੇ ਭਾਗ ਲਿਆ। ਉਨਾਂ ਕਿਹਾ ਕਿ ਦਸਤਾਰ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ, ਦਸਤਾਰਾਂ, ਤੇ ਯਾਦਗਾਰੀ ਸਨਮਾਨ ਚਿੰਨ੍ਹ ਸ.ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਚੇਅਰਮੈਨ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਦਿੱਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ ਤੇ ਗੁਰਪ੍ਰੀਤ ਸਿੰਘ ਗੰਡਾਸਿੰਘਵਾਲਾ ਨੇ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਂਡੇਸ਼ਨ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦੇਸ਼ਾਂ ਵਿਦੇਸ਼ਾਂ ਵਿੱਚ ਗੁਰਬਾਣੀ ਕੰਠ, ਦਸਤਾਰ ਸਿਖਲਾਈ ਕੈਂਪ, ਦਸਤਾਰ ਮੁਕਾਬਲੇ,ਗਰੀਬ ਲੜਕੀਆਂ ਦੇ ਵਿਆਹ, ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣ ਦੀ ਸੇਵਾ, ਖੂਨ ਦਾਨ ਕੈਂਪ, ਮੈਡੀਕਲ ਕੈਂਪ ਤੋਂ ਇਲਾਵਾ ਦਸਤਾਰ ਅਤੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੇਵਾ ਨਿਭਾਉਂਦੇ ਆ ਰਹੇ ਹਨ। ਇਸ ਮੌਕੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਜੱਥੇਦਾਰ ਨਾਥ ਸਿੰਘ ਹਮੀਦੀ, ਇੰਚਾਰਜ ਗੁਰਜੰਟ ਸਿੰਘ ਸੋਨਾ ਬਰਨਾਲਾ, ਰਮਨਦੀਪ ਸਿੰਘ ਢਿੱਲੋਂ, ਮਲਕੀਤ ਸਿੰਘ ਮੀਤਾ, ਚਮਕੌਰ ਸਿੰਘ ਗਿੱਲ,ਬਾਵਾ ਸਿੰਘ ਸੰਧੂ, ਬਾਬਾ ਗੁਰਵਿੰਦਰ ਸਿੰਘ ਲਵਲੀ, ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਜੁਝਾਰ ਸਿੰਘ ਕਾਲ਼ਾਝਾੜ,ਸੁਖਪਾਲ ਸਿੰਘ ਰੁਪਾਣਾ, ਜੱਥੇਦਾਰ ਜਰਨੈਲ ਸਿੰਘ ਭੋਤਨਾ, ਸਰਬਜੀਤ ਸਿੰਘ, ਇੰਦਰਜੀਤ ਸਿੰਘ ਮੀਤ ਮੈਨੇਜਰ,ਹਰਵਿੰਦਰ ਸਿੰਘ ਅਮਰਗੜ੍ਹ, ਤਰਨਵੀਰ ਸਿੰਘ ਅਲੀਪੁਰ, ਅੰਮ੍ਰਿਤ ਸਿੰਘ ਕਾਲਾਂਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ..ਕੇਜਰੀਵਾਲ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ…ਕੌਣ ਹੋਵੇਗਾ ਦਿੱਲੀ ਦਾ ਅਗਲਾ ਮੁੱਖ ਮੰਤਰੀ

Next Post

ਰਾਬੜੀ ਦੇਵੀ ਬਣੇਗੀ ਦਿੱਲੀ ਦੀ ਮੁੱਖ ਮੰਤਰੀ…ਕੇਜਰੀਵਾਲ ਨੇ ਕਿਉਂ ਦਿੱਤਾ ਅਸਤੀਫ਼ਾ…ਪੜ੍ਹੋ ਖ਼ਬਰ…!

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ED ਕੇਜਰੀਵਾਲ ਖ਼ਿਲਾਫ਼ ਚੁੱਕ ਸਕਦੀ ਹੈ ਸਖ਼ਤ ਕਦਮ…ਚੌਥੀ ਵਾਰ ਵੀ ਨਹੀਂ ਹੋਏ ਪੇਸ਼

ਰਾਬੜੀ ਦੇਵੀ ਬਣੇਗੀ ਦਿੱਲੀ ਦੀ ਮੁੱਖ ਮੰਤਰੀ…ਕੇਜਰੀਵਾਲ ਨੇ ਕਿਉਂ ਦਿੱਤਾ ਅਸਤੀਫ਼ਾ…ਪੜ੍ਹੋ ਖ਼ਬਰ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend