Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਬੜੀ ਦੇਵੀ ਬਣੇਗੀ ਦਿੱਲੀ ਦੀ ਮੁੱਖ ਮੰਤਰੀ…ਕੇਜਰੀਵਾਲ ਨੇ ਕਿਉਂ ਦਿੱਤਾ ਅਸਤੀਫ਼ਾ…ਪੜ੍ਹੋ ਖ਼ਬਰ…!

Nirmal Pandori by Nirmal Pandori
09/15/2024
in ਪੰਜਾਬ
Reading Time: 1 min read
A A
0
ED ਕੇਜਰੀਵਾਲ ਖ਼ਿਲਾਫ਼ ਚੁੱਕ ਸਕਦੀ ਹੈ ਸਖ਼ਤ ਕਦਮ…ਚੌਥੀ ਵਾਰ ਵੀ ਨਹੀਂ ਹੋਏ ਪੇਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਸਤੰਬਰ, Gee98 news service
-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਦੇ ਅਗਲੇ ਫੈਸਲੇ ‘ਤੇ ਨਜ਼ਰਾਂ ਟਿਕੀਆਂ ਹੋਈਆਂ ਹਨ। ਸਿਆਸਤ ਵਿੱਚ ਰੁਚੀ ਰੱਖਣ ਵਾਲੇ ਲੋਕ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਲੱਭਣ ਵਿੱਚ ਲੱਗੇ ਹੋਏ ਹਨ। ਚਰਚਾ ਇਹ ਵੀ ਹੈ ਕਿ ਅਰਵਿੰਦ ਕੇਜਰੀਵਾਲ ਨੇ ਅਸਤੀਫ਼ੇ ਦਾ ਐਲਾਨ ਅਚਾਨਕ ਨਹੀਂ ਕੀਤਾ। ਸੁਪਰੀਮ ਕੋਰਟ ਵੱਲੋਂ ਜਮਾਨਤ ਦੇਣ ਦੇ ਨਾਲ ਲਗਾਈਆਂ ਸ਼ਰਤਾਂ ਕੇਜਰੀਵਾਲ ਦੇ ਬਤੌਰ ਮੁੱਖ ਮੰਤਰੀ ਸਰਗਰਮੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਵਾਲੀਆਂ ਹਨ। ਇਹ ਸ਼ਰਤਾਂ ਅਰਵਿੰਦ ਕੇਜਰੀਵਾਲ ਲਈ ਪਰੇਸ਼ਾਨ ਕਰਨ ਵਾਲੀਆਂ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਸ਼ਨਿਚਰਵਾਰ ਦੇਰ ਰਾਤ ਅਰਵਿੰਦ ਕੇਜਰੀਵਾਲ ਨੇ ਆਪਣੀ ਰਿਹਾਇਸ਼ ‘ਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਦੱਸ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਦਾ ਪਦ ਛੱਡਣਗੇ।‌ ਮੌਜੂਦਾ ਸਥਿਤੀ ਵਿੱਚ ਅਰਵਿੰਦ ਕੇਜਰੀਵਾਲ ਰਿਕਾਰਡ ਵਿੱਚ ਤਾਂ ਮੁੱਖ ਮੰਤਰੀ ਹਨ ਪ੍ਰੰਤੂ ਸੁਪਰੀਮ ਕੋਰਟ ਦੀਆਂ ਸ਼ਰਤਾਂ ਅਨੁਸਾਰ ਉਹ ਮੁੱਖ ਮੰਤਰੀ ਦੀਆਂ ਪਾਵਰਾਂ ਨਹੀਂ ਵਰਤ ਸਕਦੇ। ‌ ਕੇਜਰੀਵਾਲ ਨੇ ਫੈਸਲਾ ਕੀਤਾ ਕਿ ਉਹ ਰਿਕਾਰਡ ਵਿੱਚ ਮੁੱਖ ਮੰਤਰੀ ਨਹੀਂ ਰਹਿਣਗੇ ਪ੍ਰੰਤੂ ਮੁੱਖ ਮੰਤਰੀ ਦੀਆਂ ਪਾਵਰਾਂ ਵਰਤਣਗੇ, ਅਜਿਹਾ ਕਿਸੇ ਆਗੂ ਨੂੰ “ਸੈਡੋ ਮੁੱਖ ਮੰਤਰੀ” ਬਣਾ ਕੇ ਹੀ ਕੀਤਾ ਜਾ ਸਕਦਾ ਹੈ। ਇਸੇ ਰਣਨੀਤੀ ਤਹਿਤ ਹੀ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਹੁਣ ਅਰਵਿੰਦ ਕੇਜਰੀਵਾਲ, ਲਾਲੂ ਪ੍ਰਸਾਦ ਯਾਦਵ ਵਾਂਗ ਆਪਣੀ ਪਤਨੀ ਨੂੰ ਵੀ ਮੁੱਖ ਮੰਤਰੀ ਬਣਾ ਸਕਦੇ ਹਨ ਭਾਵ ਕਿ ਰਾਬੜੀ ਦੇਵੀ ਵਾਂਗ ਸੁਨੀਤਾ ਕੇਜਰੀਵਾਲ ਭੂਮਿਕਾ ਵਿੱਚ ਆਵੇਗੀ। ਚਰਚਾ ਇਹ ਵੀ ਹੈ ਕਿ ਕੇਜਰੀਵਾਲ ਦੀ ਭਰੋਸੇਮੰਦ ਸਾਥੀ ਆਤਿਸ਼ੀ ਨੂੰ ਵੀ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਭਾਵੇਂ ਕਿ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਦੇਣ ਤੋਂ ਬਾਅਦ ਕਿਹਾ ਕਿ ਵਿਧਾਇਕ ਦਲ ਦੀ ਮੀਟਿੰਗ ‘ਚ ਅਗਲਾ ਨੇਤਾ ਚੁਣਿਆ ਜਾਵੇਗਾ ਪ੍ਰੰਤੂ ਭਰੋਸੇਯੋਗ ਸੂਤਰਾਂ ਅਨੁਸਾਰ ਸ਼ਨਿਚਰਵਾਰ ਦੇਰ ਰਾਤ ਅਰਵਿੰਦ ਕੇਜਰੀਵਾਲ ਨੇ ਅਗਲੇ ਮੁੱਖ ਮੰਤਰੀ ਦਾ ਨਾਮ ਫਾਈਨਲ ਕਰ ਲਿਆ ਸੀ, ਅਸਤੀਫ਼ਾ ਦੇਣ ਦੇ ਵਿਚਕਾਰ ਦੋ ਦਿਨਾਂ ਦਾ ਵਕਫਾ ਇਸੇ ਕਰਕੇ ਰੱਖਿਆ ਗਿਆ ਹੈ ਤਾਂ ਜੋ ਕੇਜਰੀਵਾਲ ਵੱਲੋਂ ਫਾਈਨਲ ਕੀਤੇ ਨਾਮ ‘ਤੇ ਸਾਰੇ ਵਿਧਾਇਕਾਂ ਨੂੰ ਸੂਚਿਤ ਕਰਕੇ ਸਹਿਮਤ ਕੀਤਾ ਜਾ ਸਕੇ। ਬਹਰਹਾਲ ! ਦਿੱਲੀ ਦਾ ਅਗਲਾ ਮੁੱਖ ਮੰਤਰੀ ਭਾਵੇਂ ਸੌਰਵ ਭਾਰਦਵਾਜ, ਸੁਨੀਤਾ ਕੇਜਰੀਵਾਲ ਜਾਂ ਆਤਿਸ਼ੀ ਬਣੇ ਪਰ ਉਹ ਰਾਬੜੀ ਦੇਵੀ ਦੀ ਭੂਮਿਕਾ ਵਿੱਚ ਹੀ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ ‘ਚ 200 ਦੇ ਕਰੀਬ ਬੱਚਿਆਂ ਨੇ ਲਿਆ ਭਾਗ

Next Post

ਚੌਥੀ ਸਾਇਕਲਿੰਗ ‘ਚ ਸੈਂਕੜੇ ਨੌਜਵਾਨਾਂ ਨੇ ਦਿੱਤਾ ਸਿਹਤਮੰਦ ਸਮਾਜ, ਨਸ਼ਾ ਮੁਕਤ ਪੰਜਾਬ ਸਿਰਜਣ ਦਾ ਸੱਦਾ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਚੌਥੀ ਸਾਇਕਲਿੰਗ ‘ਚ ਸੈਂਕੜੇ ਨੌਜਵਾਨਾਂ ਨੇ ਦਿੱਤਾ ਸਿਹਤਮੰਦ ਸਮਾਜ, ਨਸ਼ਾ ਮੁਕਤ ਪੰਜਾਬ ਸਿਰਜਣ ਦਾ ਸੱਦਾ

ਚੌਥੀ ਸਾਇਕਲਿੰਗ 'ਚ ਸੈਂਕੜੇ ਨੌਜਵਾਨਾਂ ਨੇ ਦਿੱਤਾ ਸਿਹਤਮੰਦ ਸਮਾਜ, ਨਸ਼ਾ ਮੁਕਤ ਪੰਜਾਬ ਸਿਰਜਣ ਦਾ ਸੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend