Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਸਲ ਦੀ ਉਪ ਪ੍ਰਧਾਨਗੀ : ਮੋਰ ਪੈਲਾਂ ਪਾਵੇਗਾ ਜਾਂ ਲਾਠੀ ਵਾਲੇ ਮੱਝ ਲੈ ਜਾਣਗੇ….?

Nirmal Pandori by Nirmal Pandori
09/16/2024
in ਪੰਜਾਬ
Reading Time: 1 min read
A A
0
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਸਤੰਬਰ, Gee98 news service
-ਨਗਰ ਕੌਂਸਲ ਬਰਨਾਲਾ ਦੇ ਉਪ ਪ੍ਰਧਾਨ ਦੀ ਚੋਣ 17 ਸਤੰਬਰ ਨੂੰ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਰੂਪ ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਉਪ ਪ੍ਰਧਾਨ ਦੀ ਚੋਣ ਲਈ ਕੌਂਸਲਰ ਜੱਗੂ ਮੋਰ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ। ਦੂਜੇ ਪਾਸੇ ਸੱਤਾਧਾਰੀ ਪਾਰਟੀ ਵੱਲੋਂ ਕੌਂਸਲਰ ਜੌਟੀ ਮਾਨ ਦੇ ਨਾਮ ਦੀ ਚਰਚਾ ਸਾਹਮਣੇ ਆ ਰਹੀ ਹੈ। ਉਪ ਪ੍ਰਧਾਨ ਦੀ ਚੋਣ ਲਈ ਅੰਕੜਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 18 ਕੌਂਸਲਰਾਂ ਨੇ ਮਾਨਯੋਗ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਉਪ ਪ੍ਰਧਾਨ ਦੀ ਚੋਣ ਲਈ ਹੁਕਮ ਦੇਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਹੀ ਹਾਈਕੋਰਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਪ ਪ੍ਰਧਾਨ ਦੀ ਚੋਣ ਕਰਵਾਉਣ ਦੇ ਹੁਕਮ ਦਿੱਤੇ ਸਨ। ਕਿਹਾ ਜਾ ਰਿਹਾ ਹੈ ਕਿ ਇਹ 18 ਕੌਂਸਲਰ ਜੱਗੂ ਮੋਰ ਦੀ ਹਮਾਇਤ ‘ਤੇ ਖੜੇ ਹਨ।‌ ਇਹ ਵੀ ਜਾਣਕਾਰੀ ਹੈ ਕਿ ਇਹ ਸਾਰੇ ਕੌਂਸਲਰ ਉਪ ਪ੍ਰਧਾਨ ਦੀ ਚੋਣ ਦਾ ਐਲਾਨ ਹੋਣ ਤੋਂ ਬਾਅਦ ਕਿਸੇ ਇੱਕ ਜਗ੍ਹਾ ‘ਤੇ ਇਕੱਠੇ ਹਨ ਅਤੇ ਜੱਗੂ ਮੋਰ ਗਰੁੱਪ ਦੀ ਮਹਿਮਾਨਨਿਵਾਜ਼ੀ ਦਾ ਲੁਤਫ਼ ਉਠਾ ਰਹੇ ਹਨ। ਕਾਂਗਰਸ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨ ਵਾਲੇ ਇਹਨਾਂ ਕੌਂਸਲਰਾਂ ਨੂੰ ਆਪਰੇਸ਼ਨ ਝਾੜੂ ਤੋਂ ਬਚਾਉਣ ਲਈ ਇਕੱਠੇ ਰੱਖਿਆ ਹੋਇਆ ਹੈ ਅਤੇ ਇਹ ਉਪ ਪ੍ਰਧਾਨ ਦੀ ਚੋਣ ਵਾਲੇ ਦਿਨ ਹੀ ਨਗਰ ਕੌਂਸਲ ਵਿੱਚ ਪ੍ਰਗਟ ਹੋਣਗੇ। ‌ ਦੂਜੇ ਪਾਸੇ ਸੱਤਾਧਾਰੀ ਧਿਰ ਨੂੰ ਵਿਧਾਇਕ ਦੀ ਵੋਟ ਦਾ ਹੁਲਾਰਾ ਵੀ ਨਹੀਂ ਮਿਲੇਗਾ ਕਿਉਂਕਿ ਮੀਤ ਹੇਅਰ ਨੇ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ। ‌ ਜੇਕਰ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਦਾ ਹੱਥ ਉੱਪਰ ਲੱਗ ਰਿਹਾ ਹੈ ਪ੍ਰੰਤੂ ਰਾਜਨੀਤੀ ਵਿੱਚ ਕਦੋਂ ਕੀ ਹੋ ਜਾਵੇ ਅਤੇ ਕਿਵੇਂ ਹੋ ਜਾਵੇ ਇਸ ਬਾਰੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਕਿਉਂਕਿ “ਜਿਸ ਦੀ ਲਾਠੀ ਉਸ ਦੀ ਮੱਝ” ਦੀ ਕਹਾਵਤ ਅਨੁਸਾਰ ਲਾਠੀ ਝਾੜੂ ਵਾਲਿਆਂ ਦੇ ਹੱਥ ਵਿੱਚ ਹੈ ਪਰ ਵੇਖਣਯੋਗ ਹੋਵੇਗਾ ਕਿ ਮੱਝ ਦਾ ਸੰਗਲ ਕੀਹਦੇ ਹੱਥ ਵਿੱਚ ਹੋਵੇਗਾ। ਹਾਈਕੋਰਟ ਇਕੱਠੇ ਹੋ ਕੇ ਜਾਣ ਵਾਲੇ ਕੌਂਸਲਰਾਂ ਦੇ ਅੰਕੜੇ ਦੇ ਸਿਰ ‘ਤੇ ਕਾਂਗਰਸ ਦਾ ਦਾਅਵਾ ਹੈ ਕਿ 17 ਸਤੰਬਰ ਨੂੰ ਬਤੌਰ ਉਪ ਪ੍ਰਧਾਨ ਨਗਰ ਕੌਂਸਲ ਵਿੱਚ ਮੋਰ ਪੈਲਾਂ ਪਾਵੇਗਾ। ਬਹਰਹਾਲ! ਲੋਕਾਂ ਦੀਆਂ ਨਜ਼ਰਾਂ ਇਸ ਦਿਲਚਸਪ ਗੇਮ ‘ਤੇ ਟਿਕੀਆਂ ਹੋਈਆਂ ਹਨ ਕਿ ਹਾਈਕੋਰਟ ਦੇ ਹੁਕਮਾਂ ‘ਤੇ ਹੋਣ ਵਾਲੀ ਉਪ ਪ੍ਰਧਾਨ ਦੀ ਚੋਣ ‘ਚ ਅਫ਼ਸਰਸ਼ਾਹੀ ਦੀ ਕੀ ਭੂਮਿਕਾ ਰਹੇਗੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੌਥੀ ਸਾਇਕਲਿੰਗ ‘ਚ ਸੈਂਕੜੇ ਨੌਜਵਾਨਾਂ ਨੇ ਦਿੱਤਾ ਸਿਹਤਮੰਦ ਸਮਾਜ, ਨਸ਼ਾ ਮੁਕਤ ਪੰਜਾਬ ਸਿਰਜਣ ਦਾ ਸੱਦਾ

Next Post

ਰਾਮਨਵਾਸੀਆ ਦੇ ਵਿਹੜੇ ਵੱਜ ਗਏ ਢੋਲ…ਚੰਡੀਗੜ੍ਹੋਂ ਖੜਕੀਆਂ ਘੰਟੀਆਂ…ਕਾਂਗਰਸੀਆਂ ਨੇ ਪਾਇਆ ਭੰਗੜਾ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!

ਰਾਮਨਵਾਸੀਆ ਦੇ ਵਿਹੜੇ ਵੱਜ ਗਏ ਢੋਲ…ਚੰਡੀਗੜ੍ਹੋਂ ਖੜਕੀਆਂ ਘੰਟੀਆਂ…ਕਾਂਗਰਸੀਆਂ ਨੇ ਪਾਇਆ ਭੰਗੜਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend