Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਲਓ ਜੀ ! ਓਹੀ ਗੱਲ ਹੋਈ ਜੀਹਦਾ ਡਰ ਸੀ…ਨਗਰ ਕੌਂਸਲ ਦੇ ਉੱਪ ਪ੍ਰਧਾਨ ਦੀ ਚੋਣ ਕੀਤੀ ਮੁਲਤਵੀ

Nirmal Pandori by Nirmal Pandori
09/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਸਤੰਬਰ, (ਨਿਰਮਲ ਸਿੰਘ ਪੰਡੋਰੀ)-
-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਸਲ ਬਰਨਾਲਾ ਦੇ ਉਪ ਪ੍ਰਧਾਨ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ ਉੱਪ ਪ੍ਰਧਾਨ ਦੀ ਚੋਣ ਹਾਈਕੋਰਟ ਦੇ ਹੁਕਮਾਂ ‘ਤੇ 17 ਸਤੰਬਰ ਨੂੰ ਰੱਖੀ ਗਈ ਸੀ ਪਰੰਤੂ ਅਚਾਨਕ ਕੌਂਸਲਰਾਂ ਨੂੰ ਚੋਣ ਮੁਲਤਵੀ ਹੋਣ ਦੇ ਨੋਟਿਸ ਮਿਲੇ ਹਨ।‌‌ ਪ੍ਰਸ਼ਾਸਨ ਨੇ ਕੂਝ ਕੌਂਸਲਰਾਂ ਵੱਲੋਂ 17 ਸਤੰਬਰ ਨੂੰ ਸ੍ਰੀ ਬਾਬਾ ਸੋਢਲ ਮੇਲੇ ‘ਤੇ ‌ਜਲੰਧਰ ਜਾਣ ਦੀ ਬੇਨਤੀ ਨੂੰ ਚੋਣ ਮੁਲਤਵੀ ਕੀਤੇ ਜਾਣ ਦਾ ਆਧਾਰ ਬਣਾਇਆ ਹੈ। ਕਾਂਗਰਸੀ ਕੌਂਸਲਰਾਂ ਨੇ ਚੋਣ ਮੁਲਤਵੀ ਹੋਣ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਹੁਣ ਇਹ ਚੋਣ 24 ਸਤੰਬਰ ਦੀ ਰੱਖੀ ਗਈ ਹੈ। ਪ੍ਰਸ਼ਾਸਨ ਵੱਲੋਂ ਬਿਨਾਂ ਕੋਈ ਕਾਰਨ ਉਪ ਪ੍ਰਧਾਨ ਦੀ ਚੋਣ ਮੌਕੇ ‘ਤੇ ਮੁਲਤਵੀ ਕੀਤੇ ਜਾਣ ‘ਤੇ ਟਿੱਪਣੀ ਕਰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੇ ਕਿਹਾ ਕਿ ਪ੍ਰਧਾਨਗੀ ਸੰਬੰਧੀ ਹਾਈਕੋਰਟ ‘ਚ ਚੱਲ ਰਹੇ ਮਾਮਲੇ ‘ਚ ਮੂੰਹ ਦੀ ਖਾਣ ਤੋਂ ਬਾਅਦ ਸੱਤਾਧਿਰ ਨੇ ਬੁਖਲਾਹਟ ਵਿੱਚ ਆ ਕੇ ਲੋਕਤਾਂਤਰਿਕ ਕਦਰਾਂ ਕੀਮਤਾਂ ਨੂੰ ਕਤਲ ਕਰਨ ਵਾਲਾ ਇਹ ਕਦਮ ਚੁੱਕਿਆ ਹੈ। ਪ੍ਰਧਾਨ ਔਲਖ ਨੇ ਕਿਹਾ ਕਿ ਸੱਤਾਧਿਰ ਨੂੰ ਵਹਿਮ ਹੈ ਕਿ ਕੌਂਸਲਰਾਂ ‘ਤੇ ਦਬਾਅ ਬਣਾ ਕੇ ਉਪ ਪ੍ਰਧਾਨਗੀ ਦੀ ਚੋਣ ਜਿੱਤ ਲਈ ਜਾਵੇਗੀ ਪਰੰਤੂ ਇਹਨਾਂ ਦੀਆਂ ਇਹ ਯੋਜਨਾਵਾਂ ਸਫਲ ਨਹੀਂ ਹੋਣਗੀਆਂ। ਪ੍ਰਧਾਨ ਔਲਖ ਨੇ ਕਿਹਾ ਕਿ ਹਾਈਕੋਰਟ ਨੇ ਇੱਕ ਮਹੀਨੇ ਦੇ ਅੰਦਰ ਅੰਦਰ ਉਪ ਪ੍ਰਧਾਨ ਦੀ ਚੋਣ ਕਰਵਾਉਣ ਦੇ ਹੁਕਮ ਦਿੱਤੇ ਸਨ ਪਰ ਪ੍ਰਸ਼ਾਸਨ ਸੱਤਾਧਾਰੀ ਆਗੂਆਂ ਦੇ ਦਬਾਅ ਤਹਿਤ ਜਾਣਬੁੱਝ ਕੇ ਇਹ ਚੋਣ ਲਟਕਾ ਰਿਹਾ ਹੈ ਜਿਸ ਲਈ ਕਾਨੂੰਨੀ ਰਾਹ ਵੀ ਅਖਤਿਆਰ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਰਾਮਨਵਾਸੀਆ ਦੇ ਵਿਹੜੇ ਵੱਜ ਗਏ ਢੋਲ…ਚੰਡੀਗੜ੍ਹੋਂ ਖੜਕੀਆਂ ਘੰਟੀਆਂ…ਕਾਂਗਰਸੀਆਂ ਨੇ ਪਾਇਆ ਭੰਗੜਾ…!

Next Post

ਕਿਸੇ ਵੇਲੇ ਵੀ ਹੋ ਸਕਦੈ ਪੰਚਾਇਤੀ ਚੋਣਾਂ ਦਾ ਐਲਾਨ…RO ਅਤੇ ARO ਦੀ ਨਿਯੁਕਤੀ ਪ੍ਰਕਿਰਿਆ ਮੁਕੰਮਲ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਕਿਸੇ ਵੇਲੇ ਵੀ ਹੋ ਸਕਦੈ ਪੰਚਾਇਤੀ ਚੋਣਾਂ ਦਾ ਐਲਾਨ…RO ਅਤੇ ARO ਦੀ ਨਿਯੁਕਤੀ ਪ੍ਰਕਿਰਿਆ ਮੁਕੰਮਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend