Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CM ਹਾਊਸ ਵਿੱਚ ਜਿੱਥੇ ਅਰੂਸਾ ਆਲਮ ਰਹਿੰਦੀ ਸੀ ਉੱਥੇ ਮੈਂ ਦੋ ਵਾਰੀ ਪਾਠ ਕਰਵਾਇਆ….ਭਗਵੰਤ ਮਾਨ ਦੀ ਕਰਾਰੀ ਟਿੱਪਣੀ

Nirmal Pandori by Nirmal Pandori
09/17/2024
in ਪੰਜਾਬ
Reading Time: 1 min read
A A
0
CM ਹਾਊਸ ਵਿੱਚ ਜਿੱਥੇ ਅਰੂਸਾ ਆਲਮ ਰਹਿੰਦੀ ਸੀ ਉੱਥੇ ਮੈਂ ਦੋ ਵਾਰੀ ਪਾਠ ਕਰਵਾਇਆ….ਭਗਵੰਤ ਮਾਨ ਦੀ ਕਰਾਰੀ ਟਿੱਪਣੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਸਤੰਬਰ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫੇਰ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਸੰਬੰਧੀ ਗੱਲਬਾਤ ਕਰਦੇ ਹੋਏ ਚੁਟਕੀ ਲਈ ਹੈ। ਜਦੋਂ ਵੀ ਕਦੇ ਕੋਈ ਪੱਤਰਕਾਰ ਭਗਵੰਤ ਮਾਨ ਨੂੰ ਅਰੂਸਾ ਆਲਮ ਨਾਲ ਸਬੰਧਿਤ ਸਵਾਲ ਕਰਦਾ ਹੈ ਤਾਂ ਭਗਵੰਤ ਮਾਨ ਹਮੇਸ਼ਾ ਦਿਲਚਸਪ ਜਵਾਬ ਦਿੰਦੇ ਹਨ। ਇੱਕ ਨਿੱਜੀ ਟੀਵੀ ਚੈਨਲ ਦੇ ਸਮਾਗਮ ‘ਚ ਸ਼ਾਮਿਲ ਹੁੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਰੂਸਾ ਆਲਮ ਕੋਈ ਆਮ ਔਰਤ ਨਹੀਂ ਸੀ ਉਹ ਪਾਕਿਸਤਾਨੀ ਪੱਤਰਕਾਰ ਸੀ। ਉਹਨਾਂ ਕਿਹਾ ਕਿ ਅਰੂਸਾ ਆਲਮ ਸਾਡੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖਾਸ ਮਿੱਤਰ ਵਜੋਂ ਪੰਜਾਬ ਦੇ ਸੀਐਮ ਹਾਊਸ ਵਿੱਚ ਰਹਿ ਰਹੀ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਹਨਾਂ ਨੂੰ ਦੱਸਿਆ ਗਿਆ ਕਿ ਸੀਐਮ ਹਾਊਸ ਦੇ ਇੱਕ ਕਮਰੇ ਵਿੱਚ ਅਰੂਸਾ ਆਲਮ ਵੀ ਰਹਿੰਦੀ ਰਹੀ ਹੈ, ਜਿਸ ਤੋਂ ਬਾਅਦ ਉਨਾਂ ਨੇ ਦੋ ਵਾਰ ਸੀਐਮ ਹਾਊਸ ਵਿੱਚ ਪਾਠ ਕਰਵਾਇਆ। ਦੱਸ ਦੇਈਏ ਕਿ ਭਗਵੰਤ ਮਾਨ ਦੇ ਕੋਲ ਜਦ ਵੀ ਕਦੇ ਕੈਪਟਨ ਅਮਰਿੰਦਰ ਸਿੰਘ ਦੀ ਕੋਈ ਗੱਲ ਚਲਦੀ ਹੈ ਤਾਂ ਉਹ ਅਰੂਸਾ ਆਲਮ ਦਾ ਜ਼ਿਕਰ ਕਰਦੇ ਹੋਏ ਦਿਲਚਸਪ ਚੁਟਕੀ ਲੈਂਦੇ ਹਨ। ‌ ਪੰਜਾਬ ਦੇ ਸੀਐਮ ਹਾਊਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦੇ ਹੋਏ ਅਰੂਸਾ ਆਲਮ ਦੇ ਰਹਿਣ ਕਰਕੇ ਸੀਐਮ ਹਾਊਸ ਵਿੱਚ ਭਗਵੰਤ ਮਾਨ ਵੱਲੋਂ ਦੋ ਵਾਰੀ ਪਾਠ ਕਰਵਾਏ ਜਾਣ ਦੀ ਗੱਲ ਨੂੰ ਵੀ ਲੋਕ ਦਿਲਚਸਪੀ ਦੇ ਨਜ਼ਰੀਏ ਤੋਂ ਹੀ ਵੇਖ ਰਹੇ ਹਨ, ਸਗੋਂ ਇਹ ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੇ ਸੰਬੰਧਾਂ ‘ਤੇ ਇੱਕ ਕਰਾਰੀ ਟਿੱਪਣੀ ਵੀ ਹੈ ਅਤੇ ਅਜਿਹੀ ਕਰਾਰੀ/ਦਿਲਚਸਪ ਟਿੱਪਣੀ ਵੱਖਰੇ ਅੰਦਾਜ਼ ਅਤੇ ਵੱਖਰੇ ਲਫਜ਼ਾਂ ਦੀ ਵਰਤੋਂ ਕਰਦੇ ਹੋਏ ਸਿਰਫ ਭਗਵੰਤ ਮਾਨ ਹੀ ਕਰ ਸਕਦੇ ਹਨ ਕਿਉਂਕਿ ਭਗਵੰਤ ਮਾਨ ਕੋਲ ਸ਼ਬਦਾਂ ਦਾ ਖਜ਼ਾਨਾ ਹੈ ਅਤੇ ਇਹਨਾਂ ਸ਼ਬਦਾਂ ਕਰਕੇ ਹੀ ਉਹਨਾਂ ਨੇ ਬਤੌਰ ਕਾਮੇਡੀਅਨ ਕਈ ਸਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ।‌ ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਆਪਣੀ ਗੱਲ ਕਰਨ ਦੇ ਲਹਿਜੇ ਅਤੇ ਹਾਜ਼ਰਜਵਾਬੀ ਦੇ ਕਾਰਨ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਭਗਵੰਤ ਮਾਨ ਬਤੌਰ ਮੁੱਖ ਮੰਤਰੀ ਆਪਣੇ ਵਿਰੋਧੀਆਂ ਤੋਂ ਬਹਿਸ ਦੌਰਾਨ ਅੱਗੇ ਨਿਕਲ ਜਾਂਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਿਸੇ ਵੇਲੇ ਵੀ ਹੋ ਸਕਦੈ ਪੰਚਾਇਤੀ ਚੋਣਾਂ ਦਾ ਐਲਾਨ…RO ਅਤੇ ARO ਦੀ ਨਿਯੁਕਤੀ ਪ੍ਰਕਿਰਿਆ ਮੁਕੰਮਲ

Next Post

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋ ਗਿਆ ਫੈਸਲਾ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋ ਗਿਆ ਫੈਸਲਾ

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋ ਗਿਆ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend