Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਦੇ ਇੱਕ DSP ਦੀ ਐਸਟੀਐਫ ਨੂੰ ਭਾਲ… ਗ੍ਰਿਫ਼ਤਾਰੀ ਨੂੰ ਲੈ ਕੇ ਰੈੱਡ ਅਲਰਟ ਜਾਰੀ

Nirmal Pandori by Nirmal Pandori
09/19/2024
in ਪੰਜਾਬ
Reading Time: 1 min read
A A
0
ਪੰਜਾਬ ਪੁਲਿਸ ਦੇ ਇੱਕ DSP ਦੀ ਐਸਟੀਐਫ ਨੂੰ ਭਾਲ… ਗ੍ਰਿਫ਼ਤਾਰੀ ਨੂੰ ਲੈ ਕੇ ਰੈੱਡ ਅਲਰਟ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਸਤੰਬਰ, Gee98 News service
-ਪੰਜਾਬ ਪੁਲਿਸ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਆਪਣੇ ਹੀ ਇੱਕ ਡੀਐਸਪੀ ਦੀ ਭਾਲ ਵਿੱਚ ਲੱਗੀ ਹੋਈ ਹੈ। ਪੁਲਿਸ ਨੂੰ ਲੋੜੀਂਦਾ ਡੀਐਸਪੀ ਵਰਿੰਦਰ ਮਹਾਜਨ ਅੱਜਕੱਲ੍ਹ 5 ਆਈਆਰਬੀ ਅੰਮ੍ਰਿਤਸਰ ਹੈਡਕੁਆਰਟਰ ਵਿਖੇ ਤਾਇਨਾਤ ਹੈ ਤੇ ਇਸਦੀ ਰਿਹਾਇਸ਼ ਵੀ ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਹੈ। ਇਸ ਤੋਂ ਪਹਿਲਾਂ ਡੀਐਸਪੀ ਵਰਿੰਦਰ ਮਹਾਜਨ ਐਸਟੀਐਫ ਅੰਮ੍ਰਿਤਸਰ ਰੇਂਜ ਵਿੱਚ ਤਾਇਨਾਤ ਸੀ। ਬੁੱਧਵਾਰ ਚੰਡੀਗੜ੍ਹ ਤੋਂ ਆਈ ਵਿਸ਼ੇਸ਼ ਟੀਮ ਨੇ ਡੀਐਸਪੀ ਦੇ ਘਰ ਰੇਡ ਕੀਤੀ ਜਿੱਥੋਂ ਜਾਂਚ ਟੀਮ ਨੇ ਨਸ਼ੀਲੇ ਪਦਾਰਥ, ਵੱਡੀ ਮਾਤਰਾ ਵਿੱਚ ਨਗਦੀ ਅਤੇ ਕੁਝ ਹੋਰ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿੱਚ ਲਏ। ਸੂਤਰਾਂ ਅਨੁਸਾਰ ਡੀਐਸਪੀ ਵਰਿੰਦਰ ਮਹਾਜਨ ਦੇ ਖਿਲਾਫ ਐਸਟੀਐਫ ਦੇ ਮੋਹਾਲੀ ਥਾਣੇ ਵਿੱਚ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ। ਡੀਐਸਪੀ ਵਰਿੰਦਰ ਮਹਾਜਨ ਨੂੰ ਆਪਣੇ ਘਰ ਪੈਣ ਵਾਲੀ ਰੇਡ ਦੀ ਪਹਿਲਾਂ ਹੀ ਜਾਣਕਾਰੀ ਮਿਲ ਚੁੱਕੀ ਸੀ ਇਸ ਲਈ ਉਹ ਆਪਣੀ ਸਰਕਾਰੀ ਗੱਡੀ ਅਤੇ ਗੰਨਮੈਨ ਛੱਡ ਕੇ ਮੰਗਲਵਾਰ ਰਾਤ ਨੂੰ ਹੀ ਰੂਪੋਸ਼ ਹੋ ਗਿਆ। ਉਸ ਦੇ ਦੋਵੇਂ ਮੋਬਾਇਲ ਫੋਨ ਨੰਬਰ ਵੀ ਬੰਦ ਆ ਰਹੇ ਹਨ। ਡੀਐਸਪੀ ਮਹਾਜਨ ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ ਜਿਸ ਕਾਰਨ ਏਜੰਸੀਆਂ ਅਤੇ ਐਸਟੀਐਫ ਦੀ ਵੀ ਉਸ ‘ਤੇ ਤਿੱਖੀ ਨਜ਼ਰ ਸੀ। ‌ ਪ੍ਰਾਪਤ ਜਾਣਕਾਰੀ ਅਨੁਸਾਰ ਮਈ 2024 ‘ਚ ਹਿਮਾਚਲ ਪ੍ਰਦੇਸ਼ ਦੇ ਬਦਰੀ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਇੱਕ ਵਿਸ਼ਾਲ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਸੀ। ‌ ਇਸ ਦੌਰਾਨ 70 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਮਗਲਰਾਂ ਦੇ ਨੈਟਵਰਕ ਦਾ ਵੀ ਪਰਦਾਫਾਸ਼ ਕੀਤਾ ਗਿਆ ਸੀ। ਇਸ ਸਾਰੇ ਮਾਮਲੇ ਵੀ ਪੜ੍ਹਤਾਲ ਦੌਰਾਨ ਬਹੁਤ ਸਾਰੀਆਂ ਬੇਨਿਯਮੀਆਂ ਸਾਹਮਣੇ ਆਈਆਂ ਸਨ ਅਤੇ ਕਰੋੜਾਂ ਰੁਪਏ ਦੇ ਲੈਣ ਦੇਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ ਅਤੇ ਇਸੇ ਮਾਮਲੇ ਨਾਲ ਜੋੜ ਕੇ ਡੀਐਸਪੀ ਵਰਿੰਦਰ ਮਹਾਜਨ ਦੀ ਭੂਮਿਕਾ ਦੀ ਜਾਂਚ ਚੱਲ ਰਹੀ ਸੀ। ਇਸੇ ਦੌਰਾਨ ਡੀਜੀਪੀ ਪੰਜਾਬ ਨੇ ਡੀਐਸਪੀ ਵਰਿੰਦਰ ਮਹਾਜਨ ਦਾ ਤਬਾਦਲਾ ਐਸਟੀਐਫ ਅੰਮ੍ਰਿਤਸਰ ਰੇਂਜ ਤੋਂ 5 ਆਈਆਰਬੀ ਵਿਚ ਕਰ ਦਿੱਤਾ ਅਤੇ ਫਿਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਵੀ ਜਾਰੀ ਕੀਤੇ। ਗ੍ਰਿਫ਼ਤਾਰੀ ਦੇ ਹੁਕਮਾਂ ਤੋਂ ਬਾਅਦ ਜਦ ਚੰਡੀਗੜ੍ਹ ਤੋਂ ਵਿਸ਼ੇਸ਼ ਟੀਮ ਨੇ ਅੰਮ੍ਰਿਤਸਰ ਡੀਐਸਪੀ ਦੀ ਰਿਹਾਇਸ਼ ‘ਤੇ ਰੇਡ ਕੀਤੀ ਜਿਸਦੀ ਭਿਣਕ DSP ਨੂੰ ਪਹਿਲਾਂ ਹੀ ਲੱਗ ਚੁੱਕੀ ਸੀ ਅਤੇ ਉਹ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਸਰ ਦੇ ਨਾਲ ਨਾਲ ਬਾਰਡਰ ਰੇਂਜ ਵਿੱਚ ਵੀ ਰੈੱਡ ਅਲਰਟ ਜਾਰੀ ਕਰ ਦਿੱਤਾ ਅਤੇ ਡੀਐਸਪੀ ਦੀ ਸਰਗਰਮੀ ਨਾਲ ਭਾਲ ਸ਼ੁਰੂ ਕੀਤੀ ਗਈ। ਆਪਣੇ ਹੀ ਡੀਐਸਪੀ ਖ਼ਿਲਾਫ਼ ਕੀਤੀ ਗਈ ਜਾ ਰਹੀ ਕਾਰਵਾਈ ਨੂੰ ਸਪੈਸ਼ਲ ਟਾਸਕ ਫੋਰਸ ਵੱਲੋਂ ਪੂਰਾ ਗੁਪਤ ਰੱਖਿਆ ਜਾ ਰਿਹਾ ਅਤੇ ਮੀਡੀਆ ਤੋਂ ਵੀ ਦੂਰੀ ਬਣਾਈ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੈਸੇ ਤਾਂ ਸੂਬੇ ‘ਚ ਹਾਲਾਤ ਠੀਕ ਠਾਕ ਨੇ…ਬੱਸ ਇਹ ਨਿੱਕੀਆਂ ਮੋਟੀਆਂ ਘਟਨਾਵਾਂ ਤਾਂ ਵਾਪਰਦੀਆਂ ਰਹਿੰਦੀਆਂ ਨੇ…!

Next Post

ਵਿਆਹ ਤੋਂ 20 ਦਿਨਾਂ ਬਾਅਦ ਹੀ ਪਤੀ ਨੇ ਕਰਤਾ ਪਤਨੀ ਦਾ ਕਤਲ… ਪੁਲਿਸ ਵੱਲੋਂ ਪਤੀ ਸਮੇਤ 4 ਜਣਿਆਂ ‘ਤੇ ਮਾਮਲਾ ਦਰਜ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਵਿਆਹ ਤੋਂ 20 ਦਿਨਾਂ ਬਾਅਦ ਹੀ ਪਤੀ ਨੇ ਕਰਤਾ ਪਤਨੀ ਦਾ ਕਤਲ… ਪੁਲਿਸ ਵੱਲੋਂ ਪਤੀ ਸਮੇਤ 4 ਜਣਿਆਂ ‘ਤੇ ਮਾਮਲਾ ਦਰਜ

ਵਿਆਹ ਤੋਂ 20 ਦਿਨਾਂ ਬਾਅਦ ਹੀ ਪਤੀ ਨੇ ਕਰਤਾ ਪਤਨੀ ਦਾ ਕਤਲ… ਪੁਲਿਸ ਵੱਲੋਂ ਪਤੀ ਸਮੇਤ 4 ਜਣਿਆਂ 'ਤੇ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend