Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਆਹ ਤੋਂ 20 ਦਿਨਾਂ ਬਾਅਦ ਹੀ ਪਤੀ ਨੇ ਕਰਤਾ ਪਤਨੀ ਦਾ ਕਤਲ… ਪੁਲਿਸ ਵੱਲੋਂ ਪਤੀ ਸਮੇਤ 4 ਜਣਿਆਂ ‘ਤੇ ਮਾਮਲਾ ਦਰਜ

Nirmal Pandori by Nirmal Pandori
09/19/2024
in ਪੰਜਾਬ
Reading Time: 1 min read
A A
0
ਵਿਆਹ ਤੋਂ 20 ਦਿਨਾਂ ਬਾਅਦ ਹੀ ਪਤੀ ਨੇ ਕਰਤਾ ਪਤਨੀ ਦਾ ਕਤਲ… ਪੁਲਿਸ ਵੱਲੋਂ ਪਤੀ ਸਮੇਤ 4 ਜਣਿਆਂ ‘ਤੇ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,19 ਸਤੰਬਰ (ਜਸਵੰਤ ਸਿੰਘ ਲਾਲੀ)-
-ਬਰਨਾਲਾ ਜ਼ਿਲ੍ਹੇ ਦੇ ਥਾਣਾ ਟੱਲੇਵਾਲ ਤਹਿਤ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੇ ਆਪਣੀ ਪਤਨੀ ਜਸਪ੍ਰੀਤ ਕੌਰ ਦਾ ਬੀਤੀ ਰਾਤ ਕਤਲ ਕਰ ਦਿੱਤਾ। ‌ ਕਤਲ ਦੀ ਇਸ ਘਟਨਾ ਦਾ ਦੁੱਖਦਾਈ ਪਹਿਲੂ ਇਹ ਹੈ ਕਿ ਅਜੇ 20 ਕੁ ਦਿਨ ਪਹਿਲਾਂ ਹੀ ਜਸਪ੍ਰੀਤ ਕੌਰ ਤੇ ਹਰਮਨਪ੍ਰੀਤ ਸਿੰਘ ਦਾ ਵਿਆਹ ਹੋਇਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਜਸਪ੍ਰੀਤ ਕੌਰ ਦੇ ਭਰਾ ਅੰਮ੍ਰਿਤਪਾਲ ਸਿੰਘ ਵਾਸੀ ਲੱਖਾ ਥਾਣਾ ਹਠੂਰ ਜਿਲਾ ਲੁਧਿਆਣਾ ਨੇ ਦੱਸਿਆ ਕਿ ਉਸ ਦੀ ਭੈਣ ਦਾ 25 ਅਗਸਤ ਨੂੰ ਹਰਮਨਪ੍ਰੀਤ ਸਿੰਘ ਵਾਸੀ ਨਰਾਇਣਗੜ੍ਹ ਸੋਹੀਆਂ ਦੇ ਨਾਲ ਵਿਆਹ ਹੋਇਆ ਸੀ। ਉਹਨਾਂ ਦੱਸਿਆ ਕਿ ਉਸਦੀ ਭੈਣ ਜਸਪ੍ਰੀਤ ਕੌਰ ਨੇ ਆਈਲੈਟਸ ਪਾਸ ਕੀਤੀ ਹੋਈ ਅਤੇ ਉਸਦਾ ਕੈਨੇਡਾ ਦਾ ਵੀਜ਼ਾ ਵੀ ਆ ਚੁੱਕਿਆ ਸੀ ਅਤੇ ਕੁਝ ਦਿਨਾਂ ਬਾਅਦ ਉਸਨੇ ਕੈਨੇਡਾ ਪੜ੍ਹਾਈ ਲਈ ਜਾਣਾ ਸੀ। ‌ ਮ੍ਰਿਤਕਾ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ 3.30 ਵਜੇ ਨਰਾਇਣਗੜ੍ਹ ਸੋਹੀਆਂ ਦੀ ਪੰਚਾਇਤ ਵੱਲੋਂ ਉਹਨਾਂ ਨੂੰ ਫੋਨ ‘ਤੇ ‌ਉਸਦੀ ਭੈਣ ਦੀ ਮੌਤ ਸਬੰਧੀ ਸੂਚਨਾ ਦਿੱਤੀ ਗਈ ਅਤੇ ਜਦੋਂ ਉਹ ਪਿੰਡ ਦੇ ਮੋਹਤਬਰ ਬੰਦਿਆਂ ਨੂੰ ਲੈ ਕੇ ਉਸ ਦੀ ਭੈਣ ਦੇ ਸਹੁਰੇ ਘਰ ਪੁੱਜੇ ਤਾਂ ਉਹ ਮ੍ਰਿਤਕ ਹਾਲਤ ਵਿੱਚ ਸੀ ਅਤੇ ਘਟਨਾ ਸਥਾਨ ਤੋਂ ਲੱਗ ਰਿਹਾ ਸੀ ਕਿ ਉਸ ਨੂੰ ਬਹੁਤ ਬੁਰੀ ਤਰ੍ਹਾਂ ਕਤਲ ਕੀਤਾ ਗਿਆ ਸੀ। ਇਸ ਸਬੰਧੀ ਪੁਲਿਸ ਵੱਲੋਂ ਕੀਤੀ ਕਾਰਵਾਈ ਬਾਰੇ ਦੱਸਦੇ ਹੋਏ ਥਾਣਾ ਟੱਲੇਵਾਲ ਦੇ ਐਸਐਚਓ ਨਿਰਮਲਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਜਸਪ੍ਰੀਤ ਕੌਰ ਦੇ ਪਿਤਾ ਅਜਮੇਰ ਸਿੰਘ ਵਾਸੀ ਪਿੰਡ ਲੱਖਾ ਥਾਣਾ ਹਠੂਰ ਜ਼ਿਲ੍ਹਾ ਲੁਧਿਆਣਾ ਦੇ ਬਿਆਨਾਂ ਦੇ ਅਧਾਰ ‘ਤੇ ਹਰਮਨਪ੍ਰੀਤ ਸਿੰਘ (ਪਤੀ) ਉਸ ਦੀ ਸੱਸ-ਸਹੁਰਾ ਅਤੇ ਇੱਕ ਤਾਏ ਦੀ ਲੜਕੀ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਐਸਐਚਓ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਪੁਲਿਸ ਦੇ ਇੱਕ DSP ਦੀ ਐਸਟੀਐਫ ਨੂੰ ਭਾਲ… ਗ੍ਰਿਫ਼ਤਾਰੀ ਨੂੰ ਲੈ ਕੇ ਰੈੱਡ ਅਲਰਟ ਜਾਰੀ

Next Post

ਪੰਜਾਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ BMW ਦਾ ਕਾਰਖਾਨਾ- ਭਗਵੰਤ ਮਾਨ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਪੰਜਾਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ BMW ਦਾ ਕਾਰਖਾਨਾ- ਭਗਵੰਤ ਮਾਨ

ਪੰਜਾਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ BMW ਦਾ ਕਾਰਖਾਨਾ- ਭਗਵੰਤ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend