Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ

Nirmal Pandori by Nirmal Pandori
09/21/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 21 ਸਤੰਬਰ ( ਜਸਵੰਤ ਸਿੰਘ ਲਾਲੀ ) ਟੀਵੀ ਚੈਨਲਾਂ ਅਤੇ ਸੋਸ਼ਲ ਮੀਡੀਆ ਰਾਹੀਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਤਰਕ , ਦਲੇਰੀ ਅਤੇ ਦ੍ਰਿੜਤਾ ਨਾਲ ਗੱਲ ਕਰਨ ਵਾਲੇ ਮਾਲਵਿੰਦਰ ਸਿੰਘ ਮਾਲੀ ਉੱਤੇ ਪਾਏ ਝੂਠੇ ਕੇਸ ਦੀ ਵੱਖ ਵੱਖ ਮਜ਼ਦੂਰ ਅਤੇ ਸਮਾਜ ਸੇਵੀ ਆਗੂਆਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਘੇ ਸਮਾਜਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਤਹਿਸੀਲਦਾਰ ਮਹਿਲ ਕਲਾਂ ਨੂੰ ਮੰਗ ਪੱਤਰ ਦਿੱਤਾ । ਇਸ ਮੌਕੇ ਉਹਨਾਂ ਕਿਹਾ ਕਿ ਪੁਲਿਸ ਵੱਲੋ ਬਣਾਏ ਗਏ ਨਿਰਆਧਾਰ ਕੇਸ ਨੂੰ ਰੱਦ ਕਰਨ ਉਪਰੰਤ ਤੁਰੰਤ ਰਿਹਾ ਕੀਤਾ ਜਾਵੇ । ਇਸ ਮੌਕੇ ਬੋਲਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਪ੍ਰਕਾਸ਼ ਸਿੰਘ ਸੱਦੋਵਾਲ , ਜ਼ਿਲ੍ਹਾ ਸਕੱਤਰ ਕਾਮਰੇਡ ਭੋਲਾ ਸਿੰਘ ਕਲਾਲਮਾਜਰਾ , ਜਿਲਾ ਮੀਤ ਪ੍ਰਧਾਨ ਕਾਮਰੇਡ ਸਾਧੂ ਸਿੰਘ ਛੀਨੀਵਾਲ ਕਲਾਂ ਆਦਿ ਆਗੂਆਂ ਨੇ ਕਿਹਾ ਕਿ ਸਾਬਕਾ ਵਿਦਿਆਰਥੀ ਆਗੂ ਮਾਲਵਿੰਦਰ ਸਿੰਘ ਮਾਲੀ ਪਿਛਲੇ ਲੰਮੇ ਸਮੇਂ ਤੋਂ ਹੀ ਪੰਜਾਬ ਦੇ ਚਰਚਿਤ ਮੁੱਦਿਆਂ ਦੇ ਹੱਕ ਵਿੱਚ ਡੱਟਕੇ ਸਟੈਂਡ ਲੈਂਦੇ ਹੋਏ ਦੋਗਲੇ ਕਿਰਦਾਰ ਵਾਲੇ ਲੋਕਾਂ ਦੇ ਪਰਦੇਫਾਸ ਕਰਦੇ ਆ ਰਹੇ ਹਨ। ਉਹਨਾਂ ਕਿਹਾ ਕਿ ਇਸ ਧੱਕੇ ਦੇ ਵਿਰੋਧ ਵਿੱਚ ਜਮਹੂਰੀਅਤ ਪਸੰਦ ਬੁੱਧੀਜੀਵੀ ਵਿਅਕਤੀਆਂ ਅਤੇ ਜਨਤਕ ਜਥੇਬੰਦੀਆਂ ਵੱਲੋਂ ਸ: ਮਾਲੀ ਦੇ ਹੱਕ ਵਿੱਚ ਥਾਂ ਥਾਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਪਰੋਕਤ ਆਗੂਆਂ ਨੇ ਕਿਹਾ ਕਿ ਜੇਕਰ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਕੀਤਾ ਕੇਸ ਵਾਪਸ ਨਾ ਲਿਆ ਤਾਂ ਉਹ ਜਨਤਕ ਜਥੇਬੰਦੀਆਂ ਨਾਲ ਰਲਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੇਗਮਪੁਰਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾਕਟਰ ਸ਼ਮਸ਼ੇਰ ਸਿੰਘ ਬੱਧਣ , ਬਲਵੰਤ ਰਾਏ , ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਖੁਸ਼ੀਆ ਸਿੰਘ , ਜ਼ਿਲ੍ਹਾ ਮੀਤ ਪ੍ਰਧਾਨ ਕੌਰ ਸਿੰਘ ਕਲਾਲ ਮਾਜਰਾ , ਅਤੇ ਦੀਦਾਰ ਸਿੰਘ ਖਾਲਸਾ ਆਦਿ ਸ਼ਖਸੀਅਤਾਂ ਮੌਜੂਦ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੁਰਸੀ ‘ਤੇ ਬੈਠਦੇ ਹੀ ਪ੍ਰਧਾਨ ਸਾਬ੍ਹ ਨੇ ਕਿਹਾ…ਮੈਨੂੰ ਬਹੁਤ ਖੁਸ਼ੀ ਆਂ, ਮੈਨੂੰ ਤਾਂ ਸਮਝ ਨਹੀਂ ਲੱਗਦੀ ਮੈਂ ਕੀ ਕਹਾਂ…!

Next Post

ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ

Nirmal Pandori

Nirmal Pandori

Related Posts

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
Load More
Next Post
ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ

ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend