Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਹੋਰ ਮੁੱਦੇ ‘ਤੇ ਹਾਈਕੋਰਟ ‘ਚ ਫਸ ਗਈ ਪੰਜਾਬ ਸਰਕਾਰ…14 ਅਕਤੂਬਰ ਤੱਕ ਮੰਗ ਲਿਆ ਸਾਰਾ ਰਿਕਾਰਡ

Nirmal Pandori by Nirmal Pandori
09/24/2024
in ਪੰਜਾਬ
Reading Time: 1 min read
A A
0
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਸਤੰਬਰ, Gee98 news service
-ਪੰਚਾਇਤੀ ਚੋਣਾਂ ਪੰਜਾਬ ਸਰਕਾਰ ਲਈ ਵੱਡੀ ਸਿਰਦਰਦੀ ਬਣਦੀਆਂ ਜਾ ਰਹੀਆਂ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਮਾਂ ਲੰਘ ਜਾਣ ਤੋਂ ਬਾਅਦ ਵੀ ਸੂਬੇ ‘ਚ ਸਥਾਨਕ ਸੰਸਥਾਵਾਂ ਤੇ ਪੰਚਾਇਤੀ ਚੋਣਾਂ ਕਰਵਾਉਣ ਵੱਲ ਧਿਆਨ ਨਹੀਂ ਦਿੱਤਾ ਜਿਸ ਤੋਂ ਬਾਅਦ ਇਹ ਮਾਮਲਾ ਹਾਈ ਕੋਰਟ ਵਿੱਚ ਪੁੱਜਿਆ। ਮਾਨਯੋਗ ਹਾਈਕੋਰਟ ਨੇ ਪੰਚਾਇਤੀ ਚੋਣਾਂ ‘ਚ ਦੇਰੀ ਸਬੰਧੀ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਆਖਰੀ ਮੌਕਾ ਦਿੱਤਾ ਹੈ। ਸੋਮਵਾਰ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ। ‌ ਹਾਈਕੋਰਟ ਨੇ ਕਿਹਾ ਕਿ ਜਦ ਸਥਾਨਕ ਸੰਸਥਾਵਾਂ ਅਤੇ ਪੰਚਾਇਤਾਂ ਦਾ ਸਮਾਂ ਪੂਰਾ ਹੋ ਰਿਹਾ ਸੀ ਤਾਂ ਅਗਲੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਿਉਂ ਨਹੀਂ ਕੀਤੀ ਗਈ।‌ ਹਾਈ ਕੋਰਟ ਨੇ ਸਰਕਾਰ ਨੂੰ ਇੱਕ ਆਖਰੀ ਮੌਕਾ ਦਿੰਦੇ ਹੋਏ ਅਗਲੀ ਸੁਣਵਾਈ 14 ਅਕਤੂਬਰ ਰੱਖੀ ਅਤੇ ਕਿਹਾ ਕਿ 14 ਅਕਤੂਬਰ ਨੂੰ ‌ ਸੂਬੇ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੀ ਸਾਰੀ ਡਿਟੇਲ ਬਣਾ ਕੇ ਪੇਸ਼ ਕਰੋ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ 14 ਅਕਤੂਬਰ ਨੂੰ ਮੰਗਿਆ ਗਿਆ ਰਿਕਾਰਡ ਲੈ ਕੇ ਹਾਜ਼ਰ ਨਹੀਂ ਹੁੰਦੀ ਤਾਂ ਹਾਈ ਕੋਰਟ ਆਪਣੇ ਪੱਧਰ ‘ਤੇ ਚੋਣਾਂ ਕਰਵਾਉਣ ਦਾ ਹੁਕਮ ਵੀ ਦੇ ਸਕਦੀ ਹੈ। ਹਾਈ ਕੋਰਟ ਦੇ ਇਹਨਾਂ ਸਖ਼ਤ ਹੁਕਮਾਂ ਨੇ ਪੰਜਾਬ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਕਿਉਂਕਿ ਸਰਕਾਰ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਮੁੱਢਲੀ ਤਿਆਰੀ ਵੀ ਨਹੀਂ ਕਰ ਸਕੀ। ‌ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਨਗਰ ਨਿਗਮਾਂ ਸਬੰਧੀ ਇੱਕ ਪਟੀਸ਼ਨ ਮਾਨਯੋਗ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹੈ ਤਾਂ ਹਾਈਕੋਰਟ ਨੇ ਕਿਹਾ ਕਿ ਜਦੋਂ ਸੁਪਰੀਮ ਕੋਰਟ ਨੇ ਰੋਕ ਨਹੀਂ ਲਗਾਈ ਤਾਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਦੂਜੇ ਪਾਸੇ ਸਰਕਾਰ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ। ਇਸ ਸਬੰਧੀ ਵੀ ਹਾਈ ਕੋਰਟ ਨੇ ਸਖ਼ਤ ਰੁੱਖ ਅਖਤਿਆਰ ਕੀਤਾ ਹੋਇਆ ਹੈ। ਚਰਚਾ ਹੈ ਕਿ ਸਰਕਾਰ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾ ਦੇਵੇਗੀ। ‌ ਦੂਜੇ ਪਾਸੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਹਾਈਕੋਰਟ ਦੇ ਤਾਜ਼ਾ ਸਖ਼ਤ ਹੁਕਮਾਂ ਤੋਂ ਬਾਅਦ ਸਰਕਾਰ ਦਬਾਅ ਵਿੱਚ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਯੂਸ਼ਮਾਨ ਭਾਰਤ ਯੋਜਨਾ : ਕੇਂਦਰ ਦੀ ਪੰਜਾਬ ਨੂੰ ਦੋ ਟੁੱਕ…ਆਡਿਟ ਰਿਪੋਰਟ ਜਮਾਂ ਕਰਵਾਓ ਤਾਂ ਬਕਾਇਆ ਫੰਡ ਮਿਲਣਗੇ

Next Post

ਮਹਿਲ ਕਲਾਂ ਅਤੇ ਤਪਾ ਦੇ ਐਸਡੀਐਮ ਬਦਲੇ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਬਰਨਾਲਾ ਤੇ ਮਹਿਲ ਕਲਾਂ ਨੂੰ ਮਿਲਿਆ ਨਵਾਂ ਤਹਿਸੀਲਦਾਰ.. ਜ਼ਿਲ੍ਹਾ ਮਾਲ ਅਫ਼ਸਰ ਦੀ ਵੀ ਹੋਈ ਬਦਲੀ

ਮਹਿਲ ਕਲਾਂ ਅਤੇ ਤਪਾ ਦੇ ਐਸਡੀਐਮ ਬਦਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend