Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CT ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Nirmal Pandori by Nirmal Pandori
09/24/2024
in ਪੰਜਾਬ
Reading Time: 1 min read
A A
0
CT ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਸਤੰਬਰ, Gee98 news service
-ਲੁਧਿਆਣਾ-ਫਿਰੋਜ਼ਪੁਰ ਮੇਨ ਹਾਈਵੇ ‘ਤੇ ਮੁੱਲਾਂਪੁਰ ਅਤੇ ਜਗਰਾਉਂ ਦੇ ਵਿਚਕਾਰ ਬਣੀ ਸੀ.ਟੀ. ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਵੱਲੋਂ ਆਤਮਹੱਤਿਆ ਕੀਤੇ ਜਾਣ ਦੀ ਦੁੱਖਦ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਇਕ ਵਿਦਿਆਰਥੀਅਣ ਯੂਨੀਵਰਸਿਟੀ ‘ਚ ਉੱਚੀ ਬਿਲਡਿੰਗ ਦੀ ਛੱਤ ‘ਤੇ ਚੜ ਗਈ ਅਤੇ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ ਵਿਦਿਆਰਥੀਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਟੀ. ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਕਿਰਨਦੀਪ ਕੌਰ ਅਚਾਨਕ ਯੂਨੀਵਰਸਿਟੀ ਦੀ ਛੱਤ ‘ਤੇ ਪਹੁੰਚ ਗਈ ਅਤੇ ਛੱਤ ਤੋਂ ਛਾਲ ਮਾਰ ਦਿੱਤੀ। ਵਿਦਿਆਰਥਣ ਵੱਲੋਂ ਛੱਤ ਤੋਂ ਛਾਲ ਮਾਰਨ ਤੋਂ ਬਾਅਦ ਯੂਨੀਵਰਸਿਟੀ ਵਿੱਚ ਹਫੜਾ-ਦਫੜੀ ਮਚ ਗਈ। ਵਿਦਿਆਰਥਣ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਮ੍ਰਿਤਕਾ ਪਿਛਲੇ ਕਾਫੀ ਸਮੇਂ ਤੋਂ ਡਿਪ੍ਰੈਸ਼ਨ ਦੀ ਬਿਮਾਰੀ ਤੋਂ ਪੀੜ੍ਹਤ ਸੀ, ਜਿਸ ਕਾਰਨ ਉਸ ਦਾ ਡੀਐਮਸੀ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਸੀ।
ਫੋਟੋ ਕੈਪਸ਼ਨ-ਮ੍ਰਿਤਕ ਵਿਦਿਆਰਥਣ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਧੌਲਾ ਵਿਖੇ ਤਿੰਨ ਜਣੇ ਚੜ ਗਏ ਪਾਣੀ ਵਾਲੀ ਟੈਂਕੀ ‘ਤੇ…ਕਹਿੰਦੇ ਬਿਜਲੀ ਵਾਲੇ ਕੰਧਾਂ ਟੱਪ ਕੇ ਆਉਂਦੇ ਨੇ ਅੰਦਰ…!

Next Post

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕਲੱਸਟਰ ਖੇਡਾਂ ਵਿੱਚ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕਲੱਸਟਰ ਖੇਡਾਂ ਵਿੱਚ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕਲੱਸਟਰ ਖੇਡਾਂ ਵਿੱਚ ਓਵਰਆਲ ਟਰਾਫੀ 'ਤੇ ਕੀਤਾ ਕਬਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend