Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਸੋਢੇ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸਰਬਜੀਤ ਸਿੰਘ ਸੰਭੂ ਨੂੰ ਸਰਪੰਚ ਉਮੀਦਵਾਰ ਲਈ ਉਤਾਰਿਆ ਚੋਣ ਮੈਦਾਨ ਵਿੱਚ

Nirmal Pandori by Nirmal Pandori
09/27/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਸੋਢੇ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸਰਬਜੀਤ ਸਿੰਘ ਸੰਭੂ ਨੂੰ ਸਰਪੰਚ ਉਮੀਦਵਾਰ ਲਈ ਉਤਾਰਿਆ ਚੋਣ ਮੈਦਾਨ ਵਿੱਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 27 ਸਤੰਬਰ (ਜਸਵੰਤ ਸਿੰਘ ਲਾਲੀ) -ਮੁੱਖ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡਾਂ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ। ਪਿੰਡਾਂ ਵਿੱਚ ਚੋਣਾਂ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਜੋਸ ਦੇਖਿਆ ਜਾ ਰਿਹਾ ਉਥੇ ਪਿੰਡਾਂ ਵਿੱਚ ਉਮੀਦਵਾਰਾ਼ ਦੀ ਚੋਣ ਪਿੰਡ ਵਾਸੀ ਕਰਨ ਲੱਗੇ ਹਨ। ਹਰ ਪਿੰਡ ਵਿੱਚ ਸਰਪੰਚੀ ਪੰਚੀ ਲਈ ਉਮੀਦਵਾਰ ਅੱਗੇ ਆਉਣੇ ਸੁਰੂ ਹੋ ਗਏ। ਇਸੇ ਤਰਾਂ ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਕਲਾਂ ਸੋਢੇ ਵਿੱਚ ਉਘੇ ਸਮਾਜ ਸੇਵੀ ਸਰਬਜੀਤ ਸਿੰਘ ਸੰਭੂ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਭਰਵੀ ਮੀਟਿੰਗ ਕਰਕੇ ਵਿਚਾਰ ਕਰਨ ਉਪਰੰਤ ਪਿੰਡ ਵਾਸੀਆਂ ਨੇ ਸਰਬਜੀਤ ਸਿੰਘ ਸੰਭੂ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਰਪੰਚ ਲਈ ਉਮੀਦਵਾਰ ਐਲਾਨ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਸਰਬਜੀਤ ਸਿੰਘ ਸੰਭੂ ਹਰ ਪਿੰਡ ਵਾਸੀ ਦੇ ਦੁੱਖ ਸੁੱਖ ਵਿੱਚ ਹਾਜ਼ਰੀ ਭਰਦੇ ਹਨ, ਪਿੰਡ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹਨ ਅਤੇ ਇਲਾਕੇ ਵਿੱਚ ਵੀ ਚੰਗੀ ਪਹਿਚਾਣ ਰੱਖਦੇ ਹਨ, ਜਿਸ ਕਰਕੇ ਸਰਬਜੀਤ ਸਿੰਘ ਸੰਭੂ ਸਰਪੰਚ ਦੇ ਯੋਗ ਉਮੀਦਵਾਰ ਹਨ। ਪਿੰਡ ਵਾਸੀਆਂ ਨੇ ਸਿਰਪਾਓ ਦੀ ਬਖਸ਼ਿਸ਼ ਕਰਦਿਆਂ ਮਹਿਲ ਕਲਾਂ ਸੋਢੇ ਤੋਂ ਸਰਪੰਚ ਲਈ ਉਮੀਦਵਾਰ ਐਲਾਨ ਦਿੱਤਾ। ਪਿੰਡ ਵਾਸੀਆਂ ਵੱਲੋਂ ਪ੍ਰਗਟ ਕੀਤੇ ਵਿਸ਼ਵਾਸ ਬਾਰੇ ਗੱਲਬਾਤ ਕਰਦਿਆਂ ਸਮਾਜ ਸੇਵੀ ਸਰਬਜੀਤ ਸਿੰਘ ਸੰਭੂ ਨੇ ਕਿਹਾ ਕਿ ਉਹ ਹਮੇਸ਼ਾ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੇ ਹਨ। ਪਿੰਡਾਂ ਦੇ ਲੋਕਾਂ ਦਾ ਵਿਕਾਸ ਮੇਰਾ ਸੁਪਨਾ ਹੈ। ਜਿਸ ਨੂੰ ਪੂਰਾ ਕਰਨ ਲਈ ਹਮੇਸ਼ਾ ਯਤਨਸ਼ੀਲ ਹਨ। ਉਹਨਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਭਾਈਚਾਰੇ ਵਿੱਚ ਪਿਆਰ ਰਹਿਣਾ ਚਾਹੀਦਾ ਹੈ। ਮੈਨੂੰ ਜੋ ਪਿੰਡ ਵਾਸੀਆਂ ਨੇ ਮਾਣ ਦਿੱਤਾ ਹੈ, ਮੈ ਉਸਦਾ ਹਮੇਸ਼ਾ ਰਿਣੀ ਰਹਾਂਗਾ, ਪਰ ਫਿਰ ਵੀ ਜੇਕਰ ਪਿੰਡ ਵਾਸੀ ਕਿਸੇ ਯੋਗ ਵਿਅਕਤੀ ‘ਤੇ ਸਰਬ-ਸੰਮਤੀ ਬਣਾਉਦੇ ਹਨ ਤਾਂ ਉਹ ਪਿੰਡ ਵਾਸੀਆਂ ਦੇ ਨਾਲ ਹਨ। ਜਿਸ ਤਰਾਂ ਦਾ ਫੈਸਲਾ ਪਿੰਡ ਵਾਸੀ ਲੈਣਗੇ ਮੈ ਉਸ ਦਾ ਸਮਰਥਨ ਕਰਾਂਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਹਾਈਕੋਰਟ ਨੇ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਖੁਸ਼ ਕੀਤੇ ਪਰ ਸਰਕਾਰ ਦੀ ਪਰੇਸ਼ਾਨੀ ਵਧੀ

Next Post

… ਹੁਣ ਕੈਨੇਡਾ ‘ਚ ਸੌਖਾ ਨਹੀਂ ਮਿਲੇਗਾ ਕੰਮ…ਕੈਨੇਡਾ ਨੇ ਹੋਰ ਕਸ ਦਿੱਤਾ ਵਿਦੇਸ਼ੀਆਂ ‘ਤੇ ਸ਼ਿਕੰਜਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

… ਹੁਣ ਕੈਨੇਡਾ 'ਚ ਸੌਖਾ ਨਹੀਂ ਮਿਲੇਗਾ ਕੰਮ…ਕੈਨੇਡਾ ਨੇ ਹੋਰ ਕਸ ਦਿੱਤਾ ਵਿਦੇਸ਼ੀਆਂ 'ਤੇ ਸ਼ਿਕੰਜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend