Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਖੁਰਦ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਰੂਬਲ ਗਿੱਲ ਕੈਨੇਡਾ ਨੂੰ ਸਰਪੰਚ ਲਈ ਉਮੀਦਵਾਰ ਬਣਾਇਆ

Nirmal Pandori by Nirmal Pandori
09/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਖੁਰਦ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਰੂਬਲ ਗਿੱਲ ਕੈਨੇਡਾ ਨੂੰ ਸਰਪੰਚ ਲਈ ਉਮੀਦਵਾਰ ਬਣਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਬਿਨਾਂ ਭੇਦਭਾਵ ਤੋਂ ਪਿੰਡ ਦੇ ਵਿਕਾਸ ਨੂੰ ਦੇਵਾਂਗਾ ਪਹਿਲ : ਗਿੱਲ
    ਮਹਿਲ ਕਲਾਂ 29 ਸਤੰਬਰ ( ਜਸਵੰਤ ਸਿੰਘ ਲਾਲੀ ) ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡਾਂ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ। ਪਿੰਡਾਂ ਵਿੱਚ ਚੋਣਾਂ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਜੋਸ਼ ਦੇਖਿਆ ਜਾ ਰਿਹਾ ਉਥੇ ਪਿੰਡਾਂ ਵਿੱਚ ਉਮੀਦਵਾਰਾ਼ ਦੀ ਚੋਣ ਪਿੰਡ ਵਾਸੀ ਕਰਨ ਲੱਗੇ ਹਨ। ਹਰ ਪਿੰਡ ਵਿੱਚ ਸਰਪੰਚੀ,ਪੰਚੀ ਲਈ ਉਮੀਦਵਾਰ ਅੱਗੇ ਆਉਣੇ ਸੁਰੂ ਹੋ ਗਏ। ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ਵਿੱਚ ਸਮਾਜ ਸੇਵੀ ਤੇ ਮਾਰਕੀਟ ਮਹਿਲ ਕਲਾਂ ਦੇ ਸਾਬਕਾ ਵਾਈਸ ਚੈਅਰਮੈਨ ਰੂਬਲ ਗਿੱਲ ਕੈਨੇਡਾ ਨੂੰ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸਰਪੰਚ ਦੀ ਚੋਣ ਲਈ ਉਮੀਦਵਾਰ ਐਲਾਨਿਆ । ਇਸ ਮੌਕੇ ਵਿਚਾਰ ਕਰਨ ਉਪਰੰਤ ਪਿੰਡ ਵਾਸੀਆਂ ਨੇ ਰੂਬਲ ਗਿੱਲ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਰਪੰਚ ਲਈ ਉਮੀਦਵਾਰ ਐਲਾਨ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਰੂਬਲ ਗਿੱਲ ਹਰ ਪਿੰਡ ਵਾਸੀ ਦੇ ਦੁੱਖ ਸੁੱਖ ਵਿੱਚ ਹਾਜ਼ਰੀ ਭਰਦੇ ਹਨ, ਪਿੰਡ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹਨ ਅਤੇ ਇਲਾਕੇ ਵਿੱਚ ਵੀ ਚੰਗੀ ਪਹਿਚਾਣ ਰੱਖਦੇ ਹਨ, ਜਿਸ ਕਰਕੇ ਰੂਬਲ ਗਿੱਲ ਸਰਪੰਚ ਦੇ ਯੋਗ ਉਮੀਦਵਾਰ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਸਿਰਪਾਓ ਦੀ ਬਖਸ਼ਿਸ਼ ਕਰਦਿਆਂ ਮਹਿਲ ਖੁਰਦ ਤੋਂ ਸਰਪੰਚ ਲਈ ਉਮੀਦਵਾਰ ਐਲਾਨ ਦਿੱਤਾ। ਪਿੰਡ ਵਾਸੀਆਂ ਵੱਲੋਂ ਪ੍ਰਗਟ ਕੀਤੇ ਵਿਸ਼ਵਾਸ ਬਾਰੇ ਗੱਲਬਾਤ ਕਰਦਿਆਂ ਸਮਾਜ ਸੇਵੀ ਤੇ ਸਾਬਕਾ ਚੈਅਰਮੈਨ ਰੂਬਲ ਗਿੱਲ ਨੇ ਕਿਹਾ ਕਿ ਉਹ ਹਮੇਸ਼ਾ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੇ ਹਨ। ਪਿੰਡਾਂ ਦੇ ਲੋਕਾਂ ਦਾ ਵਿਕਾਸ ਮੇਰਾ ਸੁਪਨਾ ਹੈ। ਜਿਸ ਨੂੰ ਪੂਰਾ ਕਰਨ ਲਈ ਹਮੇਸ਼ਾ ਯਤਨਸ਼ੀਲ ਹਨ। ਉਹਨਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਭਾਈਚਾਰੇ ਵਿੱਚ ਪਿਆਰ ਰਹਿਣਾ ਚਾਹੀਦਾ ਹੈ। ਮੈਨੂੰ ਜੋ ਪਿੰਡ ਵਾਸੀਆਂ ਨੇ ਮਾਣ ਦਿੱਤਾ ਹੈ, ਮੈ ਉਸਦਾ ਹਮੇਸ਼ਾ ਰਿਣੀ ਰਹਾਂਗਾ, ਪਰ ਫਿਰ ਵੀ ਜੇਕਰ ਪਿੰਡ ਵਾਸੀ ਕਿਸੇ ਯੋਗ ਵਿਅਕਤੀ ‘ਤੇ ਸਰਬ-ਸੰਮਤੀ ਬਣਾਉਦੇ ਹਨ ਤਾਂ ਉਹ ਪਿੰਡ ਵਾਸੀਆਂ ਦੇ ਨਾਲ ਹਨ। ਜਿਸ ਤਰਾਂ ਦਾ ਫੈਸਲਾ ਪਿੰਡ ਵਾਸੀ ਲੈਣਗੇ ਮੈ ਉਸ ਦਾ ਸਮਰਥਨ ਕਰਾਂਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਪੰਚਾਇਤੀ ਚੋਣਾਂ : ਚੂੜਾ, ਮਹਿੰਦੀ ਅਤੇ ਮੇਕਅੱਪ ਤੋਂ ਬਿਨਾਂ ਹੀ ਸਹੁਰੇ ਘਰ ਜਾ ਰਹੀ ਹੈ ਦੁਲਹਨ…!

Next Post

ਪੰਚਾਇਤ ਚੋਣਾਂ ਸਬੰਧੀ ਵੱਡੀ update….ਜੇਕਰ “ਨੋ ਡਿਊ ਸਰਟੀਫਿਕੇਟ” ਨਹੀਂ ਤਾਂ ਹਲਫ਼ੀਆ ਬਿਆਨ ਲਗਾ ਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ- ਚੋਣ ਕਮਿਸ਼ਨ

Nirmal Pandori

Nirmal Pandori

Related Posts

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
Load More
Next Post
ਪੰਚਾਇਤ ਚੋਣਾਂ ਸਬੰਧੀ ਵੱਡੀ update….ਜੇਕਰ “ਨੋ ਡਿਊ ਸਰਟੀਫਿਕੇਟ” ਨਹੀਂ ਤਾਂ ਹਲਫ਼ੀਆ ਬਿਆਨ ਲਗਾ ਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ- ਚੋਣ ਕਮਿਸ਼ਨ

ਪੰਚਾਇਤ ਚੋਣਾਂ ਸਬੰਧੀ ਵੱਡੀ update….ਜੇਕਰ "ਨੋ ਡਿਊ ਸਰਟੀਫਿਕੇਟ" ਨਹੀਂ ਤਾਂ ਹਲਫ਼ੀਆ ਬਿਆਨ ਲਗਾ ਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ- ਚੋਣ ਕਮਿਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend