Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਲ਼ ਸਕਦੀਆਂ ਨੇ ਪੰਚਾਇਤ ਚੋਣਾਂ….ਹਾਈਕੋਰਟ ‘ਚ ਪਟੀਸ਼ਨ ਦਾਇਰ

Nirmal Pandori by Nirmal Pandori
10/01/2024
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਕਤੂਬਰ, Gee98 news service
-ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਵਿੱਚ ਤੇਜ਼ੀ ਆਈ ਹੈ। ਬੀਤੇ ਕੱਲ੍ਹ ਰਿਟਰਨਿੰਗ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਪੰਚ ਅਤੇ ਸਰਪੰਚੀ ਦੇ ਚਾਹਵਾਨਾਂ ਦੀਆਂ ਭੀੜਾਂ ਨਜ਼ਰ ਆਈਆਂ। ਦੂਜੇ ਪਾਸੇ ਪੰਚਾਇਤ ਚੋਣਾਂ ਦਾ ਮਾਮਲਾ ਹਾਈਕੋਰਟ ਵਿੱਚ ਪੁੱਜ ਗਿਆ ਹੈ। ਚੰਡੀਗੜ੍ਹ ਦੇ ਰਹਿਣ ਵਾਲੇ ਇੱਕ ਵਿਅਕਤੀ ਕੁਲਜਿੰਦਰ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਜਲਦਬਾਜ਼ੀ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਵਿੱਚ ਕਈ ਗਲਤੀਆਂ ਹਨ। ਪਟੀਸ਼ਨ ਕਰਤਾ ਨੇ ਨਾਮਜ਼ਦਗੀਆਂ ਲਈ ਦਿੱਤੇ ਸਮੇਂ ਉੱਪਰ ਵੀ ਸਵਾਲ ਉਠਾਏ ਹਨ ਅਤੇ ਬੀਤੇ ਕੱਲ੍ਹ ਹੀ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਕੋਈ ਬਕਾਇਆ ਨਹੀਂ ਸਰਟੀਫਿਕੇਟ ਸਬੰਧੀ ਕੀਤੇ ਹੁਕਮਾਂ ਨੂੰ ਵੀ ਆਧਾਰ ਬਣਾਇਆ ਹੈ। ਹਾਈਕੋਰਟ ਨੇ ਇਹ ਪਟੀਸ਼ਨ ਸਵੀਕਾਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਜਵਾਬ ਦਾਅਵਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਹੁਣ ਲੋਕਾਂ ਵਿੱਚ ਇਹ ਭੰਬਲਭੂਸੇ ਵਾਲੇ ਸਥਿਤੀ ਪੈਦਾ ਹੋਈ ਹੈ ਕਿ ਕੀ ਪੰਚਾਇਤ ਚੋਣਾਂ ਰੱਦ ਹੋ ਸਕਦੀਆਂ ਹਨ। ਇਲੈਕਟਰੋਨਿਕ ਅਤੇ ਪ੍ਰਿੰਟ ਮੀਡੀਆ ਦੇ ਇੱਕ ਵੱਡੀ ਹਿੱਸੇ ਵਿੱਚ ਵੀ ਰਹੀਆਂ ਖਬਰਾਂ ਨੇ ਲੋਕਾਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ। ਪੰਚਾਇਤ ਚੋਣਾਂ ਵਿੱਚ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਲਾਪਰਵਾਹੀ ਇਹ ਸਾਹਮਣੇ ਆ ਰਹੀ ਹੈ ਕਿ ਇਹ ਚੋਣਾਂ ਪੰਜ ਸਾਲ ਪਹਿਲਾਂ ਵਾਲੀ ਵੋਟਰ ਸੂਚੀ ਦੇ ਆਧਾਰ ‘ਤੇ ਹੀ ਹੋ ਰਹੀਆਂ ਹਨ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮ੍ਰਿਤਕ ਵੋਟਰ ਸੂਚੀ ਦਾ ਸ਼ਿੰਗਾਰ ਬਣੇ ਹੋਏ ਹਨ, ਜਿਨਾਂ ਦੀ ਕਈ ਕਈ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਹੀ ਅਜਿਹੇ ਨਵੇਂ ਵੋਟਰ ਹਨ ਜਿਹੜੇ ਯੋਗਤਾ ਪੂਰੀ ਕਰਨ ਦੇ ਬਾਵਜੂਦ ਵੀ ਵੋਟ ਪਾਉਣ ਤੋਂ ਵਾਂਝੇ ਰਹਿ ਜਾਣਗੇ। ਬਹਰਹਾਲ ! ਪੰਚਾਇਤ ਚੋਣਾਂ ਸਬੰਧੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਸਭ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਚਾਇਤ ਚੋਣਾਂ ਸਬੰਧੀ ਵੱਡੀ update….ਜੇਕਰ “ਨੋ ਡਿਊ ਸਰਟੀਫਿਕੇਟ” ਨਹੀਂ ਤਾਂ ਹਲਫ਼ੀਆ ਬਿਆਨ ਲਗਾ ਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ- ਚੋਣ ਕਮਿਸ਼ਨ

Next Post

ਮਹਿਲ ਕਲਾਂ ਸੋਢੇ ਤੋਂ ਸ਼ੰਭੂ ਨੇ ਸਰਪੰਚੀ ਲਈ ਚੋਣ ਮੁਹਿੰਮ ਦਾ ਕੀਤਾ ਆਗਾਜ਼

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮਹਿਲ ਕਲਾਂ ਸੋਢੇ ਤੋਂ ਸ਼ੰਭੂ ਨੇ ਸਰਪੰਚੀ ਲਈ ਚੋਣ ਮੁਹਿੰਮ ਦਾ ਕੀਤਾ ਆਗਾਜ਼

ਮਹਿਲ ਕਲਾਂ ਸੋਢੇ ਤੋਂ ਸ਼ੰਭੂ ਨੇ ਸਰਪੰਚੀ ਲਈ ਚੋਣ ਮੁਹਿੰਮ ਦਾ ਕੀਤਾ ਆਗਾਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend