Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

..ਇਹ ਨਹੀਂ ਹੱਟਦੀ ਮਾਂ ਦੀ ਧੀ…ਰੋਜ਼ ਨਵਾਂ ਪੰਗਾ ਖੜਾ ਕਰਦੀ ਏਂ…!

Nirmal Pandori by Nirmal Pandori
10/03/2024
in ਪੰਜਾਬ
Reading Time: 1 min read
A A
0
..ਇਹ ਨਹੀਂ ਹੱਟਦੀ ਮਾਂ ਦੀ ਧੀ…ਰੋਜ਼ ਨਵਾਂ ਪੰਗਾ ਖੜਾ ਕਰਦੀ ਏਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਭਾਜਪਾ ਦੀ ਸੰਸਦ ਕੰਗਨਾ ਰਣੌਤ ਨੇ ਪਾਰਟੀ ਲਈ ਸਿਰਦਰਦੀ ਖੜੀ ਕੀਤੀ ਹੋਈ ਹੈ। ਕੰਗਨਾ ਰੋਜ਼ ਕੋਈ ਨਾ ਕੋਈ ਅਜਿਹਾ ਬਿਆਨ ਦੇ ਦਿੰਦੀ ਹੈ ਜਿਸ ਨਾਲ ਵਿਵਾਦ ਖੜਾ ਹੋ ਜਾਂਦਾ ਇਹ ਅਤੇ ਭਾਜਪਾ ਸਿੱਧੇ ਤੌਰ ‘ਤੇ ਨਿਸ਼ਾਨੇ ‘ਤੇ ਆ ਜਾਂਦੀ ਹੈ। ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕੰਗਨਾ ਨੇ ਸਿੱਧੇ ਤੌਰ ‘ਤੇ ਨਾਂ ਲਏ ਬਿਨਾਂ ਹਿਮਾਚਲ ਪ੍ਰਦੇਸ਼ ‘ਚ ਫੈਲੇ ਨਸ਼ਿਆਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ। ਕੰਗਨਾ ਨੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ ‘ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਨਹੀਂ ਸਿੱਖਿਆ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ। ਕੰਗਨਾ ਦੇ ਵਿਵਾਦਤ ਬਿਆਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਔਖ ਮਹਿਸੂਸ ਕਰ ਰਹੇ ਹਨ। ‌ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਮੰਡੀ ਦੇ ਲੋਕਾਂ ਨੇ ਕੰਗਨਾ ਨੂੰ ਜਿਤਾ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਉਹਨਾਂ ਕਿਹਾ ਕਿ ਕੰਗਨਾ ਰੋਜ਼ ਪਾਰਟੀ ਵੀ ਨਵੀਆਂ ਪ੍ਰੇਸ਼ਾਨੀਆਂ ਖੜ੍ਹੀਆਂ ਕਰ ਰਹੀ ਹੈ ਪਰ ਕੰਗਨਾ ਰਣੌਤ ਕਿਸੇ ਦੀ ਪਰਵਾਹ ਨਹੀਂ ਕਰ ਰਹੀ ਹੈ ਤੇ ਰੋਜ਼ ਕੋਈ ਨਾ ਕੋਈ ਸਿਆਪਾ ਖੜਾ ਕਰੀ ਰੱਖਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਪੰਜਾਬ ‘ਚ ਪੰਚਾਇਤੀ ਰੋਣਾ ਚੋਣਾਂ ਦਾ ਰਾਹ ਪੱਧਰਾ…ਹਾਈਕੋਰਟ ਨੇ ਰੱਦ ਕੀਤੀਆਂ ਸਾਰੀਆਂ ਪਟੀਸ਼ਨਾਂ

Next Post

ਪੰਚਾਇਤ ਚੋਣਾਂ ਲਈ NOC ਨਾ ਦੇਣ ਵਾਲੇ ਪੰਚਾਇਤ ਸੈਕਟਰੀ ਨੂੰ ਕੀਤਾ ਮੁਅੱਤਲ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਪੰਚਾਇਤ ਚੋਣਾਂ ਲਈ NOC ਨਾ ਦੇਣ ਵਾਲੇ ਪੰਚਾਇਤ ਸੈਕਟਰੀ ਨੂੰ ਕੀਤਾ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend