Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ‘ਚ ਲਿਆ ਪੰਜਾਬ ਦਾ ਕੰਟਰੋਲ..RTI ਐਕਟੀਵਿਸਟ ਮਾਨਿਕ ਗੋਇਲ ਦਾ ਖੁਲਾਸਾ

Nirmal Pandori by Nirmal Pandori
10/04/2024
in ਪੰਜਾਬ
Reading Time: 1 min read
A A
0
ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ‘ਚ ਲਿਆ ਪੰਜਾਬ ਦਾ ਕੰਟਰੋਲ..RTI ਐਕਟੀਵਿਸਟ ਮਾਨਿਕ ਗੋਇਲ ਦਾ ਖੁਲਾਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਅਕਤੂਬਰ, Gee98 news service
-ਇੱਕ ਪਾਸੇ ਪੰਚਾਇਤੀ ਚੋਣਾਂ ਕਾਰਨ ਪੰਜਾਬ ਦੇ ਪਿੰਡਾਂ ਦਾ ਮਾਹੌਲ ਭਖਿਆ ਹੋਇਆ ਹੈ ਦੂਜੇ ਪਾਸੇ ਆਰਟੀਆਈ ਐਕਟੀਵਿਸਟ ਮਾਨਿਕ ਗੋਇਲ ਦੇ ਇੱਕ ਖੁਲਾਸੇ ਨੇ ਪੰਜਾਬ ਦੀ ਰਾਜਨੀਤੀ ‘ਚ ਤਰਥੱਲੀ ਮਚਾ ਦਿੱਤੀ ਹੈ। ਆਰਟੀਆਈ ਐਕਟੀਵਿਸਟ ਮਾਨਿਕ ਗੋਇਲ ਨੇ ਇੱਕ ਪੋਸਟ ਰਾਹੀਂ ਖੁਲਾਸਾ ਕੀਤਾ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ‌ ਵਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਆਰਟੀਆਈ ਐਕਟੀਵਿਸਟ ਮਾਨਿਕ ਗੋਇਲ ਨੇ ਖ਼ੁਲਾਸਾ ਕਰਦਿਆਂ ਸੋਸ਼ਲ ਮੀਡੀਆ ਉੱਤੇ ਲਿਖਿਆ, ਕਿ “ਮੇਰੇ ਸੂਤਰਾਂ ਅਨੁਸਾਰ ਅਰਵਿੰਦ ਕੇਜਰੀਵਾਲ ਦੇ ਪੀ.ਏ. ਵਿਭਵ ਕੁਮਾਰ ਨੂੰ ਚੁੱਪ-ਚੁਪੀਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਸਲਾਹਕਾਰ ਲਾਇਆ ਗਿਆ ਹੈ। ਜੀ ਹਾਂ, ਉਹੀ ਵਿਭਵ ਕੁਮਾਰ ਜੋ ਕਥਿਤ ਤੌਰ ‘ਤੇ MP ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ ‘ਚ ਜੇਲ੍ਹ ਗਿਆ ਸੀ। ਮਾਨਿਕ ਗੋਇਲ ਦੇ ਇਸ ਖਲਾਸੇ ਤੋਂ ਬਾਅਦ ਧਿਆਨਦੇਣ ਯੋਗ ਪੱਖ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਪੰਜਾਬ ਪੱਧਰੀ ਆਗੂ ਨੇ ਮਾਨਿਕ ਗੋਇਲ ਦੀ ਪੋਸਟ ਤੋਂ ਕਈ ਘੰਟੇ ਬੀਤਣ ਦੇ ਬਾਵਜੂਦ ਵੀ ਚੁੱਪ ਧਾਰੀ ਹੋਈ ਹੈ ਅਤੇ ਮਾਨਿਕ ਗੋਇਲ ਦੇ ਦਾਅਵੇ ਦਾ‌ ਖੰਡਨ ਨਹੀਂ ਕੀਤਾ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਆਉਣ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ, ਜੇ ਦਾਗੀ ਵਿਭਵ ਕੁਮਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਸਲਾਹਕਾਰ ਨਿਯੁਕਤ ਕੀਤੇ ਜਾਣ ਬਾਰੇ ਖ਼ਬਰ ਸੱਚ ਹੈ ਇਸਦਾ ਮਤਲਬ ਹੈ ਅਰਵਿੰਦ ਕੇਜਰੀਵਾਲ ਨੇ ਸਿੱਧੇ ਤੌਰ ‘ਤੇ ਪੰਜਾਬ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈ ਲਿਆ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਦਾ ਆਤਮ ਸਮਰਪਣ ਹੈ ! ਯਾਦ ਰਹੇ ਕਿ ਇਹ ਵਿਭਵ ਕੁਮਾਰ ਉਹੀ ਵਿਅਕਤੀ ਹੈ ਜਿਸ ਨੂੰ ਐਮ ਪੀ ਸ੍ਰੀਮਤੀ ਸਵਾਤੀ ਮਾਲੇਵਾਲ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਜੇਲ੍ਹ ਹੋਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡਿਪਟੀ ਸਪੀਕਰ ਅਤੇ ਵਿਧਾਇਕ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

Next Post

ਬਰਨਾਲੇ ਵਿਜੀਲੈਂਸ ਨੇ ਫਾਇਰ ਅਫਸਰ ਨੂੰ 40000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਬਰਨਾਲੇ ਵਿਜੀਲੈਂਸ ਨੇ ਫਾਇਰ ਅਫਸਰ ਨੂੰ 40000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ

ਬਰਨਾਲੇ ਵਿਜੀਲੈਂਸ ਨੇ ਫਾਇਰ ਅਫਸਰ ਨੂੰ 40000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend