Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

… ਹੁਣ ਪੰਜਾਬ ਦੇ ਪਿੰਡਾਂ ‘ਚ ਉੱਡਣਗੇ ਮੋਰ ਕਬੂਤਰ ਤੋਤੇ….!

Nirmal Pandori by Nirmal Pandori
10/05/2024
in ਬਰਨਾਲਾ ਆਸ-ਪਾਸ
Reading Time: 1 min read
A A
0
… ਹੁਣ ਪੰਜਾਬ ਦੇ ਪਿੰਡਾਂ ‘ਚ ਉੱਡਣਗੇ ਮੋਰ ਕਬੂਤਰ ਤੋਤੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ‘ਚ ਪੰਚਾਇਤ ਚੋਣਾਂ ਲਈ ਪੰਚਾਂ ਤੇ ਸਰਪੰਚਾਂ ਦੀਆਂ ਨਾਮਜ਼ਦਗੀਆਂ ਦਾ ਅਮਲ ਪੂਰਾ ਹੋ ਚੁੱਕਾ ਹੈ। ਹੁਣ 5 ਤੇ 6 ਤਰੀਕ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਤਰੀਕ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਚੋਣ ਮੈਦਾਨ ਵਿੱਚ ਰਹਿਣ ਵਾਲੇ ਉਮੀਦਵਾਰਾਂ ਨੂੰ 7 ਤਾਰੀਕ ਨੂੰ ਹੀ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। 8 ਅਕਤੂਬਰ ਤੋਂ ਪੰਜਾਬ ਦੇ ਪਿੰਡਾਂ ਦੀਆਂ ਕੰਧਾਂ ‘ਤੇ ਕਬੂਤਰ, ਟਰੈਕਟਰ, ਮੋਰ, ਸਿਲੰਡਰ, ਰੋਡ ਰੋਲਰ, ਟੈਲੀਫੋਨ ਸੈਟ, ਬਾਲਟੀ, ਪੌੜੀ, ਆਦਿ ਚੋਣ ਨਿਸ਼ਾਨਾਂ ਵਾਲੇ ਇਸ਼ਤਿਹਾਰਾਂ ਨਾਲ ਭਰ ਜਾਣਗੀਆਂ। ਜੇਕਰ ਬਰਨਾਲਾ ਜਿਲੇ ਦੀ ਗੱਲ ਕਰੀਏ ਤਾਂ 175 ਪੰਚਾਇਤਾਂ ਲਈ 774 ਸਰਪੰਚ ਅਤੇ 2297 ਪੰਚੀ ਦੇ ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਬਰਨਾਲਾ ਬਲਾਕ ਦੀਆਂ 70 ਪੰਚਾਇਤਾਂ ਲਈ 326 ਸਰਪੰਚ ਤੇ 978 ਪੰਚੀ ਦੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਮਹਿਰਕਲਾਂ ਬਲਾਕ ਦੀਆਂ 38 ਪੰਚਾਇਤਾਂ ਲਈ 189 ਸਰਪੰਚ ਅਤੇ 612 ਪੰਚ ਦੇ ਉਮੀਦਵਾਰ ਅਤੇ ਸ਼ਹਿਣਾ ਬਲਾਕ ਦੀਆਂ 67 ਪੰਚਾਇਤਾਂ ਲਈ 259 ਸਰਪੰਚੀ ਦੇ ਉਮੀਦਵਾਰ ਅਤੇ 707 ਪੰਚੀ ਦੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲੇ ਵਿਜੀਲੈਂਸ ਨੇ ਫਾਇਰ ਅਫਸਰ ਨੂੰ 40000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ

Next Post

ਬਰਨਾਲਾ ਜ਼ਿਮਨੀ ਚੋਣ‌ : ਭਾਜਪਾ ਨੇ ਵੱਡੇ ਆਗੂ ਕਾਲੀਆ ਤੇ ਰਾਜੂ ਨੂੰ ਸੌਂਪ ਦਿੱਤੀ ਕਮਾਂਡ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਹਾਥੀ ਦੇ ਦੰਦਾਂ ਵਾਲੀ ਨੀਤੀ : ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ‘ਚੋਂ ਪੰਜਾਬ ਬਾਹਰ

ਬਰਨਾਲਾ ਜ਼ਿਮਨੀ ਚੋਣ‌ : ਭਾਜਪਾ ਨੇ ਵੱਡੇ ਆਗੂ ਕਾਲੀਆ ਤੇ ਰਾਜੂ ਨੂੰ ਸੌਂਪ ਦਿੱਤੀ ਕਮਾਂਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend