Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਮਨੀ ਚੋਣ‌ : ਭਾਜਪਾ ਨੇ ਵੱਡੇ ਆਗੂ ਕਾਲੀਆ ਤੇ ਰਾਜੂ ਨੂੰ ਸੌਂਪ ਦਿੱਤੀ ਕਮਾਂਡ

Nirmal Pandori by Nirmal Pandori
10/05/2024
in ਬਰਨਾਲਾ ਆਸ-ਪਾਸ
Reading Time: 1 min read
A A
0
ਹਾਥੀ ਦੇ ਦੰਦਾਂ ਵਾਲੀ ਨੀਤੀ : ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ‘ਚੋਂ ਪੰਜਾਬ ਬਾਹਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਹਾਈਕਮਾਂਡ ਨੇ ਜ਼ਿਮਨੀ ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਹਨ। ਬਰਨਾਲਾ ਦੀ ਜ਼ਿਮਨੀ ਚੋਣ ਲਈ ਭਾਜਪਾ ਨੇ ਪਾਰਟੀ ਦੇ ਦੋ ਵੱਡੇ ਆਗੂਆਂ ਨੂੰ ਇੰਚਾਰਜ ਅਤੇ ਸਹਿ ਇੰਚਾਰਜ ਲਗਾਇਆ ਹੈ। ਬਰਨਾਲਾ ਲਈ ਬੀਜੇਪੀ ਨੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੂੰ ਇੰਚਾਰਜ ਅਤੇ ਜਗਮੋਹਨ ਸਿੰਘ ਰਾਜੂ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਮੰਡਲ ਬਰਨਾਲਾ ਈਸਟ ਲਈ ਜਗਦੀਪ ਸਿੰਘ ਨਕਈ ਨੂੰ ਕੋਆਰਡੀਨੇਟਰ ਅਤੇ ਜਤਿੰਦਰ ਮਿੱਤਲ ਨੂੰ ਕੋ-ਕੋਆਰਡੀਨੇਟਰ, ਮੰਡਲ ਹੰਡਿਆਇਆ ਲਈ ਮੰਗਤ ਰਾਏ ਜਿੰਦਲ ਕੋਆਰਡੀਨੇਟਰ ਅਤੇ ਸ਼੍ਰੀਮਤੀ ਦਮਨ ਥਿੰਦ ਬਾਜਵਾ ਨੂੰ ਕੋ- ਕੋਆਰਡੀਨੇਟਰ, ਧਨੌਲਾ ਲਈ ਕੋਆਰਡੀਨੇਟਰ ਅਰਵਿੰਦ ਖੰਨਾ ਅਤੇ ਜੀਵਨ ਗਰਗ ਨੂੰ ਕੋ-ਕੋਆਰਡੀਨੇਟਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਬਰਨਾਲਾ ਵੈਸਟ ਲਈ ਜਗਬੀਰ ਸਿੰਘ ਬਰਾੜ ਨੂੰ ਕੋਆਰਡੀਨੇਟਰ ਅਤੇ ਰਣਦੀਪ ਸਿੰਘ ਦਿਓਲ ਨੂੰ ਕੋ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਆਗੂ ਜਲਦੀ ਹੀ ਬਰਨਾਲਾ ਵਿਖੇ ਆਉਣਗੇ ਅਤੇ ‌ਬਰਨਾਲਾ ਹਲਕੇ ‘ਚ ਕਮਲ ਦਾ ਫੁੱਲ ਖਿੜਾਉਣ ਲਈ ਸਰਗਰਮੀਆਂ ਸ਼ੁਰੂ ਕਰਨਗੇ। ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਮੁੱਖ ਦਾਅਵੇਦਾਰ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

… ਹੁਣ ਪੰਜਾਬ ਦੇ ਪਿੰਡਾਂ ‘ਚ ਉੱਡਣਗੇ ਮੋਰ ਕਬੂਤਰ ਤੋਤੇ….!

Next Post

ਪਤੀ-ਪਤਨੀ ਦੇ ਓਪਨ ਵਰਕ ਪਰਮਿਟ ਨਿਯਮਾਂ ‘ਚ ਕੈਨੇਡਾ ਕਰੇਗਾ ਵੱਡੀਆਂ ਤਬਦੀਲੀਆਂ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਪਤੀ-ਪਤਨੀ ਦੇ ਓਪਨ ਵਰਕ ਪਰਮਿਟ ਨਿਯਮਾਂ 'ਚ ਕੈਨੇਡਾ ਕਰੇਗਾ ਵੱਡੀਆਂ ਤਬਦੀਲੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend