Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਗ ਗਈ ਖੇਤ… ਕਾਂਗਰਸੀ ਕਾਕਾ ਜੀ ਬਹੁਤ ਨਾਰਾਜ਼ ਨੇ…!

Nirmal Pandori by Nirmal Pandori
10/11/2024
in ਪੰਜਾਬ
Reading Time: 1 min read
A A
0
…ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਗ ਗਈ ਖੇਤ… ਕਾਂਗਰਸੀ ਕਾਕਾ ਜੀ ਬਹੁਤ ਨਾਰਾਜ਼ ਨੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਅਕਤੂਬਰ, Gee98 news service
-ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਨੂੰ ਕਾਂਗਰਸ ਹਜ਼ਮ ਨਹੀਂ ਕਰ ਪਾ ਰਹੀ ਹੈ। ਬੀਤੇ ਕੱਲ੍ਹ ਹਰਿਆਣਾ ਚੋਣਾਂ ਦੇ ਵਿਸ਼ਲੇਸ਼ਣ ਸਬੰਧੀ ਬੁਲਾਈ ਮੀਟਿੰਗ ਵਿੱਚ ਰਾਹੁਲ ਗਾਂਧੀ ਕਾਫੀ ਨਿਰਾਸ਼ ਨਜ਼ਰ ਆਏ। ਮੀਟਿੰਗ ਦੌਰਾਨ ਰਾਹੁਲ ਗਾਂਧੀ ਨੇ ਕਾਫੀ ਨਾਰਾਜ਼ਗੀ ਭਰੀਆਂ ਟਿੱਪਣੀਆਂ ਕੀਤੀਆਂ। ਰਾਹੁਲ ਗਾਂਧੀ ਨੇ ਕਿਹਾ ਕਿ ਹਰਿਆਣਾ ਚੋਣਾਂ ਵਿੱਚ ਸੂਬੇ ਦੇ ਕਾਂਗਰਸੀ ਆਗੂਆਂ ਨੇ ਆਪਣੇ ਹਿੱਤਾਂ ਨੂੰ ਪਹਿਲ ਦਿੱਤੀ ਜਦਕਿ ਪਾਰਟੀ ਹਿੱੱਤਾਂ ਨੂੰ ਤਿਆਗ ਦਿੱਤਾ। ਕਾਂਗਰਸ ਦੀ ਉਚ ਪੱਧਰੀ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਹਰਿਆਣਾ ਚੋਣਾਂ ਸਬੰਧੀ ਇਕ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਕਾਂਗਰਸ ਪ੍ਰਧਾਨ ਮਲਿਕਰਜਨ ਖੜਗੇ ਨੂੰ ਆਪਣੀ ਰਿਪੋਰਟ ਦੇਵੇਗੀ। ਹਰਿਆਣਾ ਚੋਣਾਂ ‘ਚ ਜਿੱਤ ਸਬੰਧੀ ਕਾਂਗਰਸ ਕਾਫੀ ਆਸਵੰਦ ਸੀ ਪ੍ਰੰਤੂ ਨਤੀਜੇ ਬਿਲਕੁਲ ਉਲਟ ਆਏ। ਹਰਿਆਣਾ ‘ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਅਤੇ ਸੀਨੀਅਰ ਕਾਂਗਰਸੀ ਆਗੂ ਕੁਮਾਰੀ ਸ਼ੈਲਜਾ ਦੀ ਧੜੇਬੰਦੀ ਨੂੰ ਹਾਰ ਲਈ ਮੁੱਖ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਦਰਅਸਲ ਹਰਿਆਣਾ ‘ਚ ਕਾਂਗਰਸ ਜਾਟ ਵੋਟ ਬੈਂਕ ਦੇ ਚੱਕਰਾਂ ਵਿੱਚ ਫਸ ਗਈ ਅਤੇ ਭਾਜਪਾ ਨੇ ਪੈਦਾ ਹੋਏ ਹਾਲਾਤਾਂ ਦਾ ਫਾਇਦਾ ਉਠਾਉਂਦੇ ਹੋਏ ਬਾਕੀ ਵਰਗਾਂ ਦੇ ਵੋਟ ਬੈਂਕ ਨੂੰ ਕੈਸ਼ ਕੀਤਾ। ਹਰਿਆਣਾ ‘ਚ ਕਾਂਗਰਸ ਨੇ ਭੁਪਿੰਦਰ ਹੁੱਡਾ ਤੇ ਜ਼ਿਆਦਾ ਵਿਸ਼ਵਾਸ ਕਰਕੇ ਟਿਕਟਾਂ ਦੀ ਵੰਡ ਦੇ ਮਾਮਲੇ ਵਿੱਚ ਵੀ ਵੱਡੀਆਂ ਗਲਤੀਆਂ ਕੀਤੀਆਂ ਜੋ ਹੁਣ ਸਾਹਮਣੇ ਆ ਰਹੀਆਂ ਹਨ। ਕਾਂਗਰਸ ਹਾਈਕਮਾਂਡ ਹੁਣ ਭਾਵੇਂ ਤੱਥ ਖੋਜ ਕਮੇਟੀਆਂ ਦਾ ਗਠਨ ਕਰਕੇ ਲੱਖ ਰਿਪੋਰਟਾਂ ਤਿਆਰ ਕਰਵਾਈ ਜਾਵੇ ਪਰੰਤੂ ਸੱਚਾਈ ਇਹੀ ਹੈ ਕਿ ਰਾਹੁਲ ਗਾਂਧੀ ਹਰਿਆਣਾ ਚੋਣਾਂ ਦੇ ਸੰਦਰਭ ਵਿੱਚ ਜ਼ਮੀਨੀ ਹਕੀਕਤ ਨੂੰ ਸਮਝਣ ਵਿੱਚ ਨਾਕਾਮ ਰਹੇ ਅਤੇ ਇੱਕ ਵਾਰ ਫੇਰ ਭਾਜਪਾ ਦੇ ਥਿੰਕ ਟੈਂਕ ਅਮਿਤ ਸ਼ਾਹ ਤੋਂ ਮਾਤ ਖਾ ਗਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ….ਟੁੱਟੀ ਤੋਂ ਚੁਗਾਠ ਪੱਟ ਲਈ…ਚੋਣ ਹਾਰਨ ਤੋਂ ਬਾਅਦ ਸਮਾਜ ਸੇਵਾ ਕੀਤੀ ਬੰਦ

Next Post

ਬੱਸ ਗੱਲ ਏਥੇ ਆ ਕੇ ਰੁਕਣੀ ਆਂ….ਭਗਵੰਤ ਮਾਨ ‘ਵੱਡੇ ਬਾਦਲ’ ਤੇ ਕੇਜਰੀਵਾਲ ‘ਛੋਟੇ ਬਾਦਲ’ ‌ਬਣਨਗੇ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ‘ਚ ਲਿਆ ਪੰਜਾਬ ਦਾ ਕੰਟਰੋਲ..RTI ਐਕਟੀਵਿਸਟ ਮਾਨਿਕ ਗੋਇਲ ਦਾ ਖੁਲਾਸਾ

ਬੱਸ ਗੱਲ ਏਥੇ ਆ ਕੇ ਰੁਕਣੀ ਆਂ….ਭਗਵੰਤ ਮਾਨ 'ਵੱਡੇ ਬਾਦਲ' ਤੇ ਕੇਜਰੀਵਾਲ 'ਛੋਟੇ ਬਾਦਲ' ‌ਬਣਨਗੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend