Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SHO ਦੀ ‘ਡਿਮਾਂਡ’ ਪੂਰੀ ਕਰਦੀ ਰਹੀ ਬੇਵੱਸ ਔਰਤ…ਪਰ ਫਿਰ ਇੱਕ ਦਿਨ ਚੁੱਕਿਆ ਵੱਡਾ ਕਦਮ.. ਤੇ ਹੁਣ SHO ਸਲਾਖਾਂ ਪਿੱਛੇ

Nirmal Pandori by Nirmal Pandori
10/11/2024
in ਪੰਜਾਬ
Reading Time: 1 min read
A A
0
SHO ਦੀ ‘ਡਿਮਾਂਡ’ ਪੂਰੀ ਕਰਦੀ ਰਹੀ ਬੇਵੱਸ ਔਰਤ…ਪਰ ਫਿਰ ਇੱਕ ਦਿਨ ਚੁੱਕਿਆ ਵੱਡਾ ਕਦਮ.. ਤੇ ਹੁਣ SHO ਸਲਾਖਾਂ ਪਿੱਛੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਅਕਤੂਬਰ, Gee98 news service
-ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ ‘ਚ NDPS ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ ‘ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ। ਉਸਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਅਦਾਲਤ ਵਿੱਚ ਉਸਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਧਾਇਕਾਂ ਨੇ ਯਤਨ ਤਾਂ ਕੀਤੇ ਸੀ ਪਰ ਲੋਕ ਨਹੀਂ ਮੰਨੇ…ਸਿਰੇ ਨਹੀਂ ਚੜੀ ਜੱਦੀ ਪਿੰਡਾਂ ‘ਚ ਸਰਬਸੰਮਤੀ

Next Post

ਬਰਨਾਲੇ ‘ਚ ਨਕਲੀ ਕਰੀਮਾਂ ਵੇਚਣ ਵਾਲਾ ਏਜੰਟ ਅਸਲੀ ਕੰਪਨੀ ਨੇ ਫੜਿਆ ਪਰ ਮਾਮਲਾ ਭੇਤਭਰੇ ਹਾਲਾਤਾਂ ‘ਚ ਹੋ ਗਿਆ ਠੱਪ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਬਰਨਾਲੇ ‘ਚ ਨਕਲੀ ਕਰੀਮਾਂ ਵੇਚਣ ਵਾਲਾ ਏਜੰਟ ਅਸਲੀ ਕੰਪਨੀ ਨੇ ਫੜਿਆ ਪਰ ਮਾਮਲਾ ਭੇਤਭਰੇ ਹਾਲਾਤਾਂ ‘ਚ ਹੋ ਗਿਆ ਠੱਪ…!

ਬਰਨਾਲੇ 'ਚ ਨਕਲੀ ਕਰੀਮਾਂ ਵੇਚਣ ਵਾਲਾ ਏਜੰਟ ਅਸਲੀ ਕੰਪਨੀ ਨੇ ਫੜਿਆ ਪਰ ਮਾਮਲਾ ਭੇਤਭਰੇ ਹਾਲਾਤਾਂ 'ਚ ਹੋ ਗਿਆ ਠੱਪ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend