Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਰਚਾ ਸੱਚੀ ਸਾਬਤ ਹੋਈ…ਅਰਵਿੰਦ ਜੀ ਨੇ ਸਾਂਭ ਲਈ ਪੰਜਾਬ ਦੇ ਖਜ਼ਾਨੇ ਦੀ ਚਾਬੀ

Nirmal Pandori by Nirmal Pandori
10/12/2024
in ਪੰਜਾਬ
Reading Time: 1 min read
A A
0
ਚਰਚਾ ਸੱਚੀ ਸਾਬਤ ਹੋਈ…ਅਰਵਿੰਦ ਜੀ ਨੇ ਸਾਂਭ ਲਈ ਪੰਜਾਬ ਦੇ ਖਜ਼ਾਨੇ ਦੀ ਚਾਬੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਕਤੂਬਰ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਤਭੇਦਾਂ ਦੀਆਂ ਖ਼ਬਰਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਖਜ਼ਾਨੇ ਦੀ ਚਾਬੀ ਆਪਣੇ ਹੱਥ ਵਿੱਚ ਲੈ ਲਈ ਹੈ। ਉੰਝ ਤਾਂ ਭਾਵੇਂ ਪੰਜਾਬ ਦੇ ਵਿੱਤ ਮੰਤਰੀ ਭਗਵੰਤ ਮਾਨ ਨਾਲੋਂ ਵੱਧ ਅਰਵਿੰਦ ਕੇਜਰੀਵਾਲ ਦੇ ਨੇੜੇ ਹਨ ਪ੍ਰੰਤੂ ਹੁਣ ਇੱਕ ਸਾਬਕਾ ਆਈਆਰਐਸ ਅਫ਼ਸਰ ਨੂੰ ਪੰਜਾਬ ਦਾ ਵਿੱਤੀ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਹੈ। ਸ੍ਰੀ ਅਰਵਿੰਦ ਮੋਦੀ ਨਾਮ ਦੇ ਇਸ ਸਾਬਕਾ ਆਈਆਰਐਸ ਅਫ਼ਸਰ ਨੂੰ ਵੈਸੇ ਤਾਂ ਬਹੁਤ ਸਾਰੀਆਂ ਵਿੱਤੀ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਨਾਲ ਪਰੰਤੂ ਜੇਕਰ ਪੰਜਾਬ ਦੇ ਲੋਕਾਂ ਨੂੰ ਸਮਝਾਉਣ ਲਈ ਠੇਠ ਪੰਜਾਬੀ ਵਿੱਚ ਕਹਿਣਾ ਹੋਵੇ ਤਾਂ ਲਿਖਿਆ ਜਾ ਸਕਦਾ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੇ ਬਹੁਤ ਨੇੜਲੇ ਸਾਥੀ ਸ੍ਰੀ ਅਰਵਿੰਦ ਮੋਦੀ ਬਤੌਰ ਵਿੱਤੀ ਸਲਾਹਕਾਰ ਪੰਜਾਬ ਦੀ ਆਮਦਨ ਅਤੇ ਖਰਚ ਦੇ ਵੇਰਵੇ ਦਾ ਹਿਸਾਬ ਕਿਤਾਬ ਰੱਖਣਗੇ। ਸ੍ਰੀ ਅਰਵਿੰਦ ਮੋਦੀ ਨੂੰ ਕੈਬਨਿਟ ਮੰਤਰੀ ਵਾਲਾ ਰੈਂਕ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਕੈਬਨਿਟ ਮੰਤਰੀ ਵਾਲੀਆਂ ਸਾਰੀਆਂ ਸਹੂਲਤਾਂ, ਭੱਤੇ ਸਮੇਤ ਰਿਹਾਇਸ਼ ਵੀ ਦਿੱਤੇ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਪੰਚੀ ਦੇ ਕਾਗਜ਼ ਰੱਦ ਕਰਨ ਵਾਲੇ ਰਿਟਰਨਿੰਗ ਅਫ਼ਸਰ ਦੇ ਖ਼ਿਲਾਫ਼ ਹਾਈਕੋਰਟ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

Next Post

ਸਾਬਕਾ ਕਾਂਗਰਸੀ ਵਿਧਾਇਕ ਦੀ ਗੱਡੀ ‘ਤੇ ਫਾਇਰਿੰਗ…ਸ਼ੀਸ਼ਾ ਤੋੜ ਕੇ ਸੀਟ ‘ਚ ਧਸ ਗਈ ਗੋਲੀ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸਾਬਕਾ ਕਾਂਗਰਸੀ ਵਿਧਾਇਕ ਦੀ ਗੱਡੀ ‘ਤੇ ਫਾਇਰਿੰਗ…ਸ਼ੀਸ਼ਾ ਤੋੜ ਕੇ ਸੀਟ ‘ਚ ਧਸ ਗਈ ਗੋਲੀ

ਸਾਬਕਾ ਕਾਂਗਰਸੀ ਵਿਧਾਇਕ ਦੀ ਗੱਡੀ 'ਤੇ ਫਾਇਰਿੰਗ…ਸ਼ੀਸ਼ਾ ਤੋੜ ਕੇ ਸੀਟ 'ਚ ਧਸ ਗਈ ਗੋਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend