Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਮਿਡਲ ਸਕੂਲਾਂ ਨੂੰ ਖਤਮ ਕਰਨ ਦੀ ਤਿਆਰੀ…ਨੇੜੇ ਦੇ ਹਾਈ ਸਕੂਲਾਂ ‘ਚ ਮਿਲਾਉਣ ਦੀ ਯੋਜਨਾ

Nirmal Pandori by Nirmal Pandori
10/18/2024
in ਪੰਜਾਬ
Reading Time: 1 min read
A A
0
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਅਕਤੂਬਰ, Gee98 news service
-ਪੰਜਾਬ ਦੇ ਮਿਡਲ ਸਕੂਲਾਂ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਡਲ ਸਕੂਲਾਂ ਨੂੰ ਖਤਮ ਕਰਨ ਸਬੰਧੀ ਵੱਡਾ ਬਿਆਨ ਦਿੱਤਾ ਹੈ। ਸਰਕਾਰ ਸੂਬੇ ਦੇ ਮਿਡਲ ਸਕੂਲਾਂ ਦਾ ਹਾਈ ਸਕੂਲਾਂ ਵਿੱਚ ਰਲੇਵਾਂ ਕਰਨ ਦੀ ਤਿਆਰੀ ਕਰ ਰਹੀ ਹੈ। ‌ ਸੂਤਰਾਂ ਅਨੁਸਾਰ ਸਿੱਖਿਆ ਵਿਭਾਗ ਨੇ ਇਸ ਯੋਜਨਾ ਨੂੰ ਅੰਤਿਮ ਰੂਪ ਵੀ ਦੇ ਦਿੱਤਾ ਹੈ ਅਤੇ ਇਸ ਸਬੰਧੀ ਅਜਿਹੇ ਮਿਡਲ ਸਕੂਲਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ ਜਿੱਥੇ ਅਧਿਆਪਕਾਂ ਦੀ ਗਿਣਤੀ ਤਾਂ ਪੂਰੀ ਹੈ ਪਰੰਤੂ ਬੱਚੇ ਪੂਰੇ ਨਹੀਂ ਹਨ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਹਲਕਾ ਵਿਧਾਇਕ ਅਤੇ ਸਰਪੰਚ ਦੀ ਸਹਿਮਤੀ ਨਾਲ ਪਿੰਡ ਦੇ ਮਿਡਲ ਸਕੂਲ ਦਾ ਨੇੜੇ ਦੇ ਹਾਈ ਸਕੂਲ ਵਿੱਚ ਰਲੇਵਾਂ ਕਰ ਦਿੱਤਾ ਜਾਵੇਗਾ ਅਤੇ ਆਸ ਪਾਸ ਦੇ ਪਿੰਡਾਂ ਵਿੱਚੋਂ ਹਾਈ ਸਕੂਲ ਵਿੱਚ ਪੜ੍ਹਨ ਆਉਣ ਵਾਲੇ ਬੱਚਿਆਂ ਲਈ ਬੱਸ ਸਰਵਿਸ ਦੀ ਸੁਵਿਧਾ ਦਿੱਤੀ ਜਾਵੇਗੀ। ਭਾਵੇਂ ਕਿ ਸਿੱਖਿਆ ਮੰਤਰੀ, ਵਿਧਾਇਕ ਤੇ ਸਰਪੰਚ ਦੀ ਸਹਿਮਤੀ ਦੀ ਗੱਲ ਕਰ ਰਹੇ ਹਨ ਪ੍ਰੰਤੂ ਭਰੋਸੇਯੋਗ ਸੂਤਰਾਂ ਅਨੁਸਾਰ ਸਰਕਾਰ ਨੇ ਅਜਿਹੇ ਮਿਡਲ ਸਕੂਲਾਂ ਦੀ ਸੂਚੀ ਵੀ ਤਿਆਰ ਕਰ ਲਈ ਹੈ ਜਿਨਾਂ ਨੂੰ ਹਾਈ ਸਕੂਲਾਂ ਵਿੱਚ ਮਿਲਾ ਦਿੱਤਾ ਜਾਵੇਗਾ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲਕਾ ਵਿਧਾਇਕ ਤੇ ਪਿੰਡ ਦੀ ਪੰਚਾਇਤ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਨੇੜੇ ਦੇ ਹਾਈ ਸਕੂਲ ਵਿੱਚ ਰਲੇਵਾਂ ਕਰਨ ਦੀ ਸਹਿਮਤੀ ਨਹੀਂ ਦੇਵੇਗੀ ਤਾਂ ਉਸ ਮਿਡਲ ਸਕੂਲ ਵਿੱਚੋਂ ਵਾਧੂ ਅਧਿਆਪਕਾਂ ਦੀ ਗਿਣਤੀ ਨੂੰ ਚੁੱਕ ਲਿਆ ਜਾਵੇਗਾ ਭਾਵ ਕਿ ਉਸ ਮਿਡਲ ਸਕੂਲ ਵਿੱਚ ਹਾਜ਼ਰ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਪਾਤ ਅਨੁਸਾਰ ਹੀ ਉਥੇ ਅਧਿਆਪਕ ਰੱਖੇ ਜਾਣਗੇ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਬਹੁਤੇ ਮਿਡਲ ਸਕੂਲਾਂ ਦੀ ਹੋਂਦ ਤੇ ਸਵਾਲ ਲੱਗ ਚੁੱਕਾ ਹੈ ਕਿਉਂਕਿ ਸੂਬੇ ਦੇ ਬਹੁਤੇ ਮਿਡਲ ਸਕੂਲ ਅਜਿਹੇ ਹਨ ਜਿੱਥੇ ਅਧਿਆਪਕਾਂ ਦੀ ਗਿਣਤੀ ਤਾਂ ਪੂਰੀ ਹੈ ਪਰੰਤੂ ਬੱਚਿਆਂ ਦੀ ਗਿਣਤੀ ਅਧਿਆਪਕਾਂ ਦੇ ਅਨੁਪਾਤ ਅਨੁਸਾਰ ਪੂਰੀ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲੋਕਾਂ ਨੇ ਸਰਪੰਚੀ ਦੇ ਉਮੀਦਵਾਰਾਂ ਨੂੰ ਨਾਕਾਰ ਕੇ NOTA ਨੂੰ ਚੁਣਿਆ.. ਪ੍ਰਸ਼ਾਸਨ ਨੇ ਮਾਮਲਾ ਚੋਣ ਕਮਿਸ਼ਨ ਕੋਲ ਭੇਜਿਆ

Next Post

ਬਰਨਾਲਾ ਜ਼ਿਲ੍ਹੇ ਵਿੱਚ ਅੱਜ ਤੋਂ ਚੋਣ ਜਾਬਤਾ ਲਾਗੂ…25 ਨਵੰਬਰ ਤੱਕ ਰੁਕ ਜਾਣਗੇ ਸਾਰੇ ਕੰਮ…!

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

ਬਰਨਾਲਾ ਜ਼ਿਲ੍ਹੇ ਵਿੱਚ ਅੱਜ ਤੋਂ ਚੋਣ ਜਾਬਤਾ ਲਾਗੂ…25 ਨਵੰਬਰ ਤੱਕ ਰੁਕ ਜਾਣਗੇ ਸਾਰੇ ਕੰਮ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend