Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਸਦਰ ਥਾਣੇ ਦਾ ਇੱਕ ਏਐਸਆਈ ਵਿਜੀਲੈਂਸ ਨੇ ਦਬੋਚਿਆ

Nirmal Pandori by Nirmal Pandori
10/18/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਦੇ ਸਦਰ ਥਾਣੇ ਦਾ ਇੱਕ ਏਐਸਆਈ ਵਿਜੀਲੈਂਸ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਬਰਨਾਲਾ ਵਾਸੀ ਜਗਤਾਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਬਰਨਾਲਾ ਦੇ ਥਾਣਾ ਸਦਰ ਖੇਤਰ ਵਿੱਚ ਕੁਝ ਦਿਨ ਪਹਿਲਾਂ ਐਕਸੀਡੈਂਟ ਹੋਇਆ ਸੀ ਜਿਸ ਸਬੰਧੀ ਦੂਜੀ ਧਿਰ ਨਾਲ ਰਾਜ਼ੀਨਾਮਾ ਵੀ ਹੋ ਗਿਆ ਸੀ। ਜਗਤਾਰ ਸਿੰਘ ਦਾ ਦੂਜੀ ਧਿਰ ਨਾਲ ਰਾਜ਼ੀਨਾਮਾ ਹੋਣ ਤੋਂ ਬਾਅਦ ਰਾਜ਼ੀਨਾਮੇ ਦੇ ਪੈਸੇ ਦਿਵਾਉਣ ਦੇ ਮਾਮਲੇ ਵਿੱਚ ਥਾਣਾ ਸਦਰ ਵਿੱਚ ਤਾਇਨਾਤ ਏਐਸਆਈ ਭੋਲਾ ਸਿੰਘ ਨੇ ਜਗਤਾਰ ਸਿੰਘ ਤੋਂ 10,000 ਰਿਸਵਤ ਦੀ ਮੰਗ ਕੀਤੀ ਜਿਸ ਤੋਂ ਬਾਅਦ ਜਗਤਾਰ ਸਿੰਘ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਵਿਜੀਲੈਂਸ ਨੇ ਟਰੈਪ ਲਗਾ ਕੇ ਏਐਸਆਈ ਭੋਲਾ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਕਾਬੂ ਕੀਤਾ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਏਐਸਆਈ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ : ਬਰਨਾਲਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਦਾ ਨਾਮ ਫਾਈਨਲ…ਐਲਾਨ ਕਿਸੇ ਵੇਲੇ ਵੀ ਸੰਭਵ

Next Post

ਪੰਜਾਬ ਸਰਕਾਰ ਵੱਲੋਂ ਮਹਿਲਾ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀ ਰਾਤ ਦੀ ਡਿਊਟੀ ਸਬੰਧੀ ਛੋਟ ਬੰਦ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਪੰਜਾਬ ਸਰਕਾਰ ਵੱਲੋਂ ਮਹਿਲਾ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀ ਰਾਤ ਦੀ ਡਿਊਟੀ ਸਬੰਧੀ ਛੋਟ ਬੰਦ

ਪੰਜਾਬ ਸਰਕਾਰ ਵੱਲੋਂ ਮਹਿਲਾ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀ ਰਾਤ ਦੀ ਡਿਊਟੀ ਸਬੰਧੀ ਛੋਟ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend