Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਸੰਬੰਧੀ ਸੂਬਾ ਪੱਧਰੀ ਮਹਾਂ ਸੰਮੇਲਨ 10 ਨਵੰਬਰ ਨੂੰ ਜਲੰਧਰ ਵਿਖੇ…ਆਰੀਆ ਸਮਾਜ ਵਿੱਚ ਭਾਰੀ ਉਤਸ਼ਾਹ

Nirmal Pandori by Nirmal Pandori
10/21/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਸੰਬੰਧੀ ਸੂਬਾ ਪੱਧਰੀ ਮਹਾਂ ਸੰਮੇਲਨ 10 ਨਵੰਬਰ ਨੂੰ ਜਲੰਧਰ ਵਿਖੇ…ਆਰੀਆ ਸਮਾਜ ਵਿੱਚ ਭਾਰੀ ਉਤਸ਼ਾਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
–ਮਹਾਂਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ‘ਤੇ 10 ਨਵੰਬਰ ਨੂੰ ਹੋਣ ਵਾਲੇ ਆਰੀਆ ਮਹਾਂ ਸੰਮੇਲਨ ਵਿੱਚ ਵੱਧ ਚੜ ਕੇ ਸ਼ਾਮਿਲ ਹੋਣ ਲਈ ਆਰੀਆ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਅਤੇ ਬੱਚਿਆਂ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਦੇ ਪ੍ਰਿੰਸੀਪਲ ਰਾਜਮਹਿੰਦਰ ਨੇ ਦੱਸਿਆ ਕਿ ਆਰੀਆ ਪ੍ਰਤੀਨਿਧੀ ਸਭਾ ਪੰਜਾਬ (ਰਜਿ:) ਵੱਲੋਂ 10 ਨਵੰਬਰ 2024 ਨੂੰ ਸੂਬਾ ਪੱਧਰੀ ਆਰੀਆ ਮਹਾਂ ਸੰਮੇਲਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਜਲੰਧਰ ਫਗਵਾੜਾ ਰੋਡ) ਵਿੱਚ ਰੱਖਿਆ ਗਿਆ ਹੈ । ਆਰੀਆ ਪ੍ਰਤਿਨਿਧੀ ਸਭਾ ਪੰਜਾਬ ਦੇ ਪ੍ਰਧਾਨ ਸੁਦਰਸ਼ਨ ਸ਼ਰਮਾ ਜੀ ਦੀ ਯੋਗ ਅਗਵਾਈ ਵਿੱਚ ਹੋ ਰਹੇ ਇਸ ਸੰਮੇਲਨ ਵਿੱਚ ਪੂਰੇ ਦੇਸ਼ ਤੋਂ ਹਜ਼ਾਰਾਂ ਲੋਕ ਸ਼ਾਮਿਲ ਹੋਣਗੇ। ਉਨਾਂ ਦੱਸਿਆ ਕਿ ਆਰੀਆ ਸਮਾਜ ਬਰਨਾਲਾ ਦੇ ਪ੍ਰਧਾਨ ਤਿਲਕ ਰਾਮ ਜੀ ਅਤੇ ਮਹਾਂ ਮੰਤਰੀ ਕੁਲਦੀਪ ਜੋਸ਼ੀ ਜੀ ਦੇ ਨਿੱਘੇ ਸੱਦੇ ‘ਤੇ ਬਰਨਾਲਾ ਦੀਆਂ ਸਾਰੀਆਂ ਆਰੀਆ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਅਤੇ ਬੱਚਿਆਂ ਨੇ ਸੰਮੇਲਨ ਵਿੱਚ ਸ਼ਾਮਿਲ ਹੋਣ ਦੀ ਤਿਆਰੀ ਕਰ ਲਈ ਹੈ। ਪ੍ਰਿੰਸੀਪਲ ਰਾਜਮਹਿੰਦਰ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀ ਸੰਜੀਵ ਸ਼ੋਰੀ ,ਕੇਵਲ ਜਿੰਦਲ ,ਭਾਰਤ ਮੋਦੀ ਅਤੇ ਪ੍ਰਦੀਪ ਗੋਇਲ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਅਧਿਆਪਕਾਂ ਅਤੇ ਬੱਚਿਆਂ ਦੇ ਲਈ ਚਾਰ ਬੱਸਾਂ ਦਾ ਪ੍ਰਬੰਧ ਕੀਤਾ ਹੈ। ਉਨਾਂ ਵੱਲੋਂ ਸਾਰਿਆਂ ਨੂੰ ਇਸ ਸਮਾਗਮ ਵਿੱਚ ਹੁੰਮ ਹੁਮਾ ਕੇ ਸ਼ਾਮਿਲ ਹੋਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। । ਉਨਾਂ ਦੱਸਿਆ ਕਿ ਆਰੀਆ ਸਮਾਜ ਬਰਨਾਲਾ ਵੱਲੋਂ ਸ਼ਹਿਰ ਵਿੱਚ ਜਗ੍ਹਾ ਜਗ੍ਹਾ ‘ਤੇ ਬੈਨਰ ਅਤੇ ਪੋਸਟਰ ਲਗਾਏ ਜਾ ਰਹੇ ਹਨ ਤਾਂ ਕਿ ਸ਼ਹਿਰ ਨਿਵਾਸੀ ਵੀ ਇਸ ਸੰਮੇਲਨ ਵਿੱਚ ਸ਼ਾਮਿਲ ਹੋ ਸਕਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ ਬਦਲੇ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਕਾਂਗਰਸੀ ਖੇਮਿਆਂ ‘ਚ ਉਤਸ਼ਾਹ

Next Post

ਸੁੱਚਾ ਸਿੰਘ ਲੰਗਾਹ ਨੇ ਸਿਆਸੀ ਪਿੱਚ ‘ਤੇ ਦੂਜੀ ਪਾਰੀ ਦਾ ਆਗਾਜ਼ ਛੱਕਾ ਲਗਾ ਕੇ ਕੀਤਾ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਸੁੱਚਾ ਸਿੰਘ ਲੰਗਾਹ ਨੇ ਸਿਆਸੀ ਪਿੱਚ ‘ਤੇ ਦੂਜੀ ਪਾਰੀ ਦਾ ਆਗਾਜ਼ ਛੱਕਾ ਲਗਾ ਕੇ ਕੀਤਾ

ਸੁੱਚਾ ਸਿੰਘ ਲੰਗਾਹ ਨੇ ਸਿਆਸੀ ਪਿੱਚ 'ਤੇ ਦੂਜੀ ਪਾਰੀ ਦਾ ਆਗਾਜ਼ ਛੱਕਾ ਲਗਾ ਕੇ ਕੀਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend