Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਨੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਬਣਾਇਆ ਆਪਣਾ ਉਮੀਦਵਾਰ

Nirmal Pandori by Nirmal Pandori
10/22/2024
in ਪੰਜਾਬ
Reading Time: 1 min read
A A
0
ਭਾਜਪਾ ਨੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਬਣਾਇਆ ਆਪਣਾ ਉਮੀਦਵਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਅਕਤੂਬਰ, Gee98 news service
–ਭਾਰਤੀ ਜਨਤਾ ਪਾਰਟੀ ਨੇ ਬਰਨਾਲਾ ਦੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ‌ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨੇ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਤਿੰਨ ਹਲਕਿਆਂ ਲਈ ਆਪਣੇ ਉਮੀਦਵਰਾਂ ਦਾ ਐਲਾਨ ਕੀਤਾ ਜਦਕਿ ਇੱਕ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਉਮੀਦਵਾਰ ਦਾ ਐਲਾਨ ਅਜੇ ਪਾਰਟੀ ਨੇ ਨਹੀਂ ਕੀਤਾ। ਭਾਜਪਾ ਵੱਲੋਂ ਜਾਰੀ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਦੇ ਮੈਦਾਨ ਵਿੱਚ ਆਉਣ ਨਾਲ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਹੋਰ ਦਿਲਚਸਪ ਹੋਵੇਗੀ ਕਿਉਂਕਿ ਕੇਵਲ ਸਿੰਘ ਢਿੱਲੋਂ ਸਥਾਨਕ ਉਮੀਦਵਾਰ ਹਨ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਜ਼ਿਮਨੀ ਚੋਣ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਜਿਮਨੀ ਚੋਣ AAP ਦੇ “ਰਾਮ ਲਕਸ਼ਮਣ” ਆਹਮੋ ਸਾਹਮਣੇ… ਹੋਵੇਗੀ ਦਿਲਚਸਪ ਚੋਣ ਜੰਗ…!

Next Post

45 ਲੱਖ ਦੀ ਰਿਸ਼ਵਤ ਦਾ ਮਾਮਲਾ : DSP ਨੇ ਘੇਰ ਲਈ ਸਰਕਾਰ, ਹੁਣ CBI ਕਰੇਗੀ ਸੱਚ ਝੂਠ ਦਾ ਨਿਤਾਰਾ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

45 ਲੱਖ ਦੀ ਰਿਸ਼ਵਤ ਦਾ ਮਾਮਲਾ : DSP ਨੇ ਘੇਰ ਲਈ ਸਰਕਾਰ, ਹੁਣ CBI ਕਰੇਗੀ ਸੱਚ ਝੂਠ ਦਾ ਨਿਤਾਰਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend