Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਲਾਜ਼ਮਾਂ ਦੇ ਤੇਵਰ ਤਿੱਖੇ.. 29-30 ਅਕਤੂਬਰ ਨੂੰ ਸਮੂਹਿਕ ਛੁੱਟੀ ਅਤੇ 8 ਨਵੰਬਰ ਨੂੰ ਬਰਨਾਲਾ ‘ਚ ਸੂਬਾ ਪੱਧਰੀ ਰੈਲੀ ਦੀ ਚਿਤਾਵਨੀ

Nirmal Pandori by Nirmal Pandori
10/23/2024
in ਪੰਜਾਬ
Reading Time: 1 min read
A A
0
ਮੁਲਾਜ਼ਮਾਂ ਦੇ ਤੇਵਰ ਤਿੱਖੇ.. 29-30 ਅਕਤੂਬਰ ਨੂੰ ਸਮੂਹਿਕ ਛੁੱਟੀ ਅਤੇ 8 ਨਵੰਬਰ ਨੂੰ ਬਰਨਾਲਾ ‘ਚ ਸੂਬਾ ਪੱਧਰੀ ਰੈਲੀ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 23 ਅਕਤੂਬਰ ( ਜਸਵੰਤ ਸਿੰਘ ਲਾਲੀ ) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਵੱਖ ਵੱਖ ਦਫਤਰਾਂ ਦੇ ਮਨਿਸਟੀਰੀਅਲ ਸਟਾਫ਼ ਨੇ ਬਲਾਕ ਮਹਿਲ ਕਲਾਂ ਵਿਖੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਗੇਟ ਰੈਲੀ ਵਿੱਚ ਮਹਿਲ ਕਲਾਂ ਦੇ ਸਬ ਡਵੀਜ਼ਨ ਦਫਤਰ, ਤਹਿਸੀਲ ਦਫਤਰ, ਬੀ ਡੀ ਓ ਦਫਤਰ, ਸਿਹਤ ਵਿਭਾਗ ਅਤੇ ਸੀ ਡੀ ਪੀ ਓ ਦਫਤਰ ਦੇ ਕਰਮਚਾਰੀਆਂ ਨੇ ਭਾਗ ਲਿਆ। ਇਸ ਗੇਟ ਰੈਲੀ ਦੌਰਾਨ ਨਿਰਮਲਜੀਤ ਸਿੰਘ ਚਾਨੇ ਜਿਲ੍ਹਾ ਪ੍ਰਧਾਨ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਨੇ ਮੁਲਾਜਮਾਂ ਦੀਆਂ ਮੰਗਾਂ ਤੇ ਚਾਨਣਾ ਪਾਉਂਦੇ ਹੋਏ ਸਾਥੀਆਂ ਨੂੰ ਲਾਮਬੰਦ ਕੀਤਾ । ਇਸ ਮੌਕੇ ਉਹਨਾਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਾਰ ਵਾਰ ਮੀਟਿੰਗ ਦੇ ਕੇ ਲਾਰੇ ਲੱਪੇ ਨਾਲ ਡੰਗ ਸਾਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਾਹਬ ਕਹਿ ਰਹੇ ਹਨ ਕਿ ਖਜਾਨਾ ਖ਼ਾਲੀ ਨਹੀਂ ਹੈ । ਜੇਕਰ ਉਹਨਾਂ ਦਾ ਖਜ਼ਾਨਾ ਖਾਲੀ ਨਹੀਂ ਹੈ ਤਾਂ ਫਿਰ ਉਨਾ ਦੇ 4-9-14 ਦੇ ਭੱਤੇ ਅੱਜ ਤੱਕ ਬਹਾਲ ਨਹੀਂ ਕੀਤੇ ਗਏ।ਉਹਨਾਂ ਕਿਹਾ ਕਿ ਕੇਂਦਰ ਅਤੇ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨਾਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ 15% ਘੱਟ ਡੀ ਏ ਲੈ ਰਹੇ ਹਨ ਜਦਕਿ ਨਿੱਤ ਦਿਨ ਦੇ ਖਰਚੇ ਅਸਮਾਨੀ ਚੜ੍ਹੇ ਹੋਏ ਹਨ। ਪੰਜਾਬ ਸਰਕਾਰ ਤਨਖਾਹ ਸਕੇਲ ਕੇਂਦਰ ਦੇ ਲਾਗੂ ਕਰ ਰਹੀ ਹੈ ਜਦਕਿ ਭੱਤੇ ਪੰਜਾਬ ਦੇ ਲਾਗੂ ਕਰਕੇ ਦੋਗਲੀ ਨੀਤੀ ਤੇ ਚੱਲ ਰਹੀ ਹੈ।17-07-20 ਤੋਂ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ ਤੇ ਭਰਤੀ ਕੀਤੇ ਜਾ ਰਹੇ ਹਨ। ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਦੋ ਸਾਲ ਪਹਿਲਾਂ ਕੀਤਾ ਗਿਆ ਸੀ ਪਰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਮੁਲਾਜਮਾਂ ਨੇ ਬੜੇ ਚਾਅ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਵਿੱਚ ਵੱਡਾ ਹਿੱਸਾ ਪਾਇਆ ਸੀ ਪਰ ਇਹ ਸਰਕਾਰ ਪਹਿਲੀਆਂ ਸਰਕਾਰਾਂ ਤੋਂ ਵੀ ਦੋ ਕਦਮ ਵਧਕੇ ਹੈ।ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 29-30 ਅਕਤੂਬਰ ਨੂੰ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ਤੇ ਰਹਿਣਗੇ ਅਤੇ 8 ਨਵੰਬਰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਵਿੱਚ ਪੰਜਾਬ ਪੱਧਰ ਦੀ ਵੱਡੀ ਰੈਲੀ ਕਰਕੇ ਸਰਕਾਰ ਨੂੰ ਉਲਟੇ ਪੈਰੀਂ ਭੱਜਣ ਲਈ ਮਜਬੂਰ ਕਰ ਦੇਵਾਂਗੇ।ਇਸ ਮੌਕੇ ਸਰਬਜੀਤ ਕੌਰ, ਮਨਪ੍ਰੀਤ ਕੌਰ, ਗੁਰਬਖ਼ਸ਼ ਸਿੰਘ, ਅੰਮ੍ਰਿਤਪਾਲ ਸਿੰਘ, ਪਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਗੁਰਮੇਲ ਸਿੰਘ ਪੀ ਓ, ਰਮਨਜੋਤ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਰਾਜਵਿੰਦਰ ਸਿੰਘ, ਗੁਰਜੰਟ ਸਿੰਘ ਅਤੇ ਜਸਪ੍ਰੀਤ ਕੌਰ ਆਦਿਕ ਮੁਲਾਜ਼ਮ ਸਾਥੀ ਹਾਜਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਾਸਟਰਾਂ ਨੇ ਕਲਾਸਾਂ ਛੱਡ ਕੇ ਕਮਰਿਆਂ ‘ਚੋਂ ਬਾਹਰ ਆ ਕੇ ਮੈਨੂੰ ਸਾਸਰੀ ਕਾਲ ਨੀ ਬੁਲਾਈ…MLA ਨੇ ਸਪੀਕਰ ਨੂੰ ਕੀਤੀ ਸ਼ਿਕਾਇਤ…ਪੜ੍ਹੋ ਕੀ ਹੈ ਮਾਮਲਾ

Next Post

ਕਾਂਗਰਸ ਦੀ ਸਾਬਕਾ ਐਮਐਲਏ ਸਤਿਕਾਰ ਕੌਰ ਹੈਰੋਇਨ ਸਮੇਤ ਗ੍ਰਿਫ਼ਤਾਰ…ਤਲਾਸ਼ੀ ਦੌਰਾਨ ਘਰੋਂ ਵੀ ਨਸ਼ਾ ਅਤੇ ਡਰੱਗ ਮਨੀ ਬਰਾਮਦ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
MP ਰਵਨੀਤ ਬਿੱਟੂ ਦੇ ਸੁਰੱਖਿਆ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ,ਪੁਲਿਸ ਕਰ ਰਹੀ ਹੈ ਜਾਂਚ

ਕਾਂਗਰਸ ਦੀ ਸਾਬਕਾ ਐਮਐਲਏ ਸਤਿਕਾਰ ਕੌਰ ਹੈਰੋਇਨ ਸਮੇਤ ਗ੍ਰਿਫ਼ਤਾਰ…ਤਲਾਸ਼ੀ ਦੌਰਾਨ ਘਰੋਂ ਵੀ ਨਸ਼ਾ ਅਤੇ ਡਰੱਗ ਮਨੀ ਬਰਾਮਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend